ਅੰਮ੍ਰਿਤਸਰ : ਬਰਗਾੜੀ ਮੋਰਚੇ ਨੂੰ ਧੋਖੇ ਨਾਲ ਖਤਮ ਕਰਾਉਣ ਦੇ ਦੋਸ਼ ਹੇਠ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ। ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਪਲਾਜ਼ਾ ਵਿਖ਼ੇ ਪੰਜ ਸਿੰਘਾਂ ਦੀ ਮੌਜੂਦਗੀ …
Read More »