ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫੇ ਦੇ ਕੇ ਮੰਗ ਪੱਤਰ ਵੀ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂਮ ਕਿਸੇ ਅਹੁਦੇ ਦਾ ਲਾਲਚ …
Read More »