ਵਰਲਡ ਡੈਸਕ – ਪਾਕਿਸਤਾਨ ਦੀ ਇੱਕ ਯੂਨੀਵਰਸਿਟੀ ਨੇ ਵਿਦਿਆਰਥਣਾਂ ਦੇ ਜੀਨਜ਼ ਪਹਿਨਣ ਉੱਤੇ ਪਾਬੰਦੀ ਲਾ ਦਿੱਤੀ ਹੈ। ਪਾਕਿਸਤਾਨ ਦੇ ਖੈਬਰ ਪਖ਼ਤੂਨਖ਼ਵਾ ਸੂਬੇ ਦੀ ਹਜ਼ਾਰਾ ਯੂਨੀਵਰਸਿਟੀ ਨੇ ਸਾਰੇ ਵਿਦਿਆਰਥੀਆਂ ਲਈ ਇੱਕ ਲੰਮਾ-ਚੌੜਾ ਡ੍ਰੈੱਸ ਕੋਡ ਜਾਰੀ ਕੀਤਾ ਹੈ। ਦੱਸ ਦਈਏ ਹਜ਼ਾਰਾ ਯੂਨੀਵਰਸਿਟੀ ਨੇ ਵਿਦਆਰਥਣਾਂ ਨੂੰ ਤੰਗ ਜੀਨਾਂ, ਸ਼ਾਰਟਸ, ਚੈਨ ਤੇ ਸਲੀਪਰ ਨਾ …
Read More »