ਐਮਾਜ਼ਾਨ ਦੇ ਸੰਸਥਾਪਕ ਅਤੇ ਦੁਨੀਆਂ ਦੇ ਸਭ ਤੋਂ ਅਮੀਰ ਵਿਅਕਤੀ ਜੇਫ਼ ਬੇਜਾਸ ਅਤੇ ਉਨ੍ਹਾਂ ਦੀ ਸਾਬਕਾ ਪਤਨੀ ਮੈਕੇਂਜੀ ਬੇਜਾਸ ਤਲਾਕ ਉਤੇ ਆਪਸੀ ਸੈਟਲਮੈਂਟ ਲਈ ਰਜ਼ਾਮੰਦ ਹੋ ਗਏ ਹਨ। ਕੋਰਟ ਦੇ ਫ਼ੈਸਲੇ ਤੋਂ ਬਾਅਦ ਅਗਲੇ 90 ਦਿਨਾਂ ਵਿਚ ਇਹ ਦੋਵੇਂ ਪਤੀ-ਪਤਨੀ ਆਧਿਕਾਰਿਕ ਰੂਪ ਨਾਲ ਵੱਖ ਹੋ ਜਾਣਗੇ। ਮੈਕੇਂਜੀ ਤੋਂ ਵੱਖ ਹੋਣ …
Read More »