ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਵਿਚਾਲੇ ਪੰਜਾਬ ਵਿੱਚ ਰਿਲਾਇੰਸ ਜੀਓ ਦੇ 1500 ਤੋਂ ਵੱਧ ਮੋਬਾਈਲ ਟਾਵਰ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅੰਬਾਨੀ ਅਤੇ ਅਡਾਨੀ ਗਰੁੱਪ ਦੇ ਉਤਪਾਦਾਂ ਦਾ ਵੀ ਵਿਰੋਧ ਲਗਾਤਾਰ ਜਾਰੀ ਹੈ। ਇਸ ਨੂੰ ਦੇਖਦੇ ਹੋਏ ਰਿਲਾਇੰਸ ਕੰਪਨੀ ਵੱਲੋਂ ਇਕ ਬਿਆਨ …
Read More »