Breaking News

Tag Archives: Jobs

EWS ਰਿਜ਼ਰਵੇਸ਼ਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, 10 ਫੀਸਦੀ ਰਾਖਵਾਂਕਰਨ ਰਹੇਗਾ ਬਰਕਰਾਰ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਦਿੱਤੇ ਜਾਣ ਵਾਲੇ EWS ਕੋਟੇ ‘ਤੇ ਅਹਿਮ ਫੈਸਲਾ ਸੁਣਾਇਆ ਹੈ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਯਾਨੀ ਸੁਪਰੀਮ ਕੋਰਟ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਨੂੰ 10 ਫੀਸਦੀ ਰਾਖਵਾਂਕਰਨ ਦੇਣ ਦੇ ਫੈਸਲੇ ਨੂੰ ਹਰੀ ਝੰਡੀ …

Read More »

ਕੈਨੇਡਾ ਦੀ ਬੇਰੁਜ਼ਗਾਰੀ ਦਰ ‘ਚ ਦਰਜ ਕੀਤੀ ਗਈ ਗਿਰਾਵਟ, ਪੈਦਾ ਹੋਈਆਂ ਨਵੀਆਂ ਨੌਕਰੀਆਂ

ਟੋਰਾਂਟੋ: ਕੈਨੇਡਾ ‘ਚ ਸਤੰਬਰ ਮਹੀਨੇ ‘ਚ ਨਵੀਂ ਨੌਕਰੀਆਂ ਪੈਦਾ ਹੋਣ ਦੇ ਨਾਲ ਬੇਰੁਜ਼ਗਾਰੀ ਦਰ ਘਟ ਗਈ ਹੈ। ਇਸ ਤੋਂ ਪਹਿਲਾਂ ਲਗਾਤਾਰ ਨੌਕਰੀਆਂ ਖਤਮ ਹੋਣ ਦਾ ਸਿਲਸਿਲਾ ਜਾਰੀ ਸੀ ਤੇ ਸਤੰਬਰ ਦੇ ਅੰਕੜੇ ਮੁਲਕ ਦੇ ਅਰਥਚਾਰੇ ਲਈ ਵੱਡੀ ਰਾਹਤ ਲੈ ਕੇ ਆਏ। ਸਟੈਟਸ ਕੈਨ ਵੱਲੋਂ ਜਾਰੀ ਰਿਪੋਰਟ ਮੁਤਾਬਕ ਸਤੰਬਰ ਮਹੀਨੇ 21,000 …

Read More »

CM ਮਾਨ ਦੀ ਪਹਿਲੀ ਕੈਬਨਿਟ ਮੀਟਿੰਗ ‘ਚ ਨੌਜਵਾਨਾਂ ਲਈ ਰੋਜ਼ਗਾਰ ਬਾਰੇ ਲਿਆ ਵੱਡਾ ਫੈਸਲਾ,25000 ਸਰਕਾਰੀ ਨੌਕਰੀਆਂ ਨੂੰ ਹਰੀ ਝੰਡੀ

ਚੰਡੀਗੜ੍ਹ : ਪੰਜਾਬ ਦੀ ਨਵੀਂ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਦਾ ਗਠਨ ਹੋ ਗਿਆ ਹੈ। ਮੰਤਰੀ ਮੰਡਲ ਵਿੱਚ 10 ਮੰਤਰੀ ਸ਼ਾਮਲ ਕੀਤੇ ਗਏ ਹਨ। ਇਸ ਪਿੱਛੋਂ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ ਹੈ। ਪਹਿਲੀ ਮੀਟਿੰਗ ਵਿਚ ਕੈਬਨਿਟ ਨੇ ਰੁਜ਼ਗਾਰ ਬਾਰੇ ਚਰਚਾ ਕੀਤੀ ਹੈ। ਪੰਜਾਬ ਸਰਕਾਰ ਵੱਲੋਂ 25000 ਸਰਕਾਰੀ ਨੌਕਰੀਆਂ ਨੂੰ ਹਰੀ …

Read More »

ਬੀਸੀ ‘ਚ ਖੁੱਲ੍ਹੇ ਨੌਕਰੀਆਂ ਦੇ ਵਿਕਲਪ, 63 ਫੀਸਦੀ ਨੌਕਰੀਆਂ ਰਿਟਾਇਰਮੈਂਟ ਵਾਲਿਆਂ ਦੀ ਲੈਣਗੀਆਂ ਥਾਂ

ਬ੍ਰਿਟਿਸ਼ ਕੋਲੰਬੀਆ: ਬੀਸੀ ‘ਚ ਆਉਣ ਵਾਲੇ ਦਿਨਾਂ ‘ਚ ਬਹੁਤ ਸਾਰੀਆਂ ਰਿਟਾਇਰਮੈਂਟ ਪਾਰਟੀਆਂ ਦੇਖਣ ਨੂੰ ਮਿਲਣਗੀਆਂ। ਇਨ੍ਹਾਂ ਪਾਰਟੀਆਂ ਦਾ ਕਾਰਨ ਹੈ ਦੋ ਤਿਹਾਈ ਸੂਬਾਈ ਕਰਮਚਾਰੀ 2031 ਤੱਕ ਆਪਣੀਆਂ ਨੌਕਰੀਆਂ ਛੱਡਣ ਲਈ ਤਿਆਰ ਹਨ। ਦਰਅਸਲ ਇਹ ਸੂਬੇ ਦੇ ਨਵੇਂ ਲੇਬਰ ਮਾਰਕੀਟ ਆਉਟਲੁੱਕ ਦੇ ਮੁਤਾਬਕ ਹੈ ਜੋ ਭਵਿਖਵਾਣੀ ਕਰਦਾ ਹੈ ਕਿ ਇਸ ਨਾਲ …

Read More »

ਜਨਰਲ ਵਰਗ ਦੇ ਮੁਲਾਜ਼ਮਾਂ ਨੇ ਕੈਪਟਨ ਅਮਰਿੰਦਰ ‘ਤੇ ਚੁੱਕੇ ਸਵਾਲ

ਚੰਡੀਗੜ੍ਹ : (ਦਰਸ਼ਨ ਸਿੰਘ ਖੋਖਰ ): ਜਨਰਲ ਕੈਟਾਗਰੀਜ਼ ਵੈੱਲਫੇਅਰ ਫੈੱਡਰੇਸ਼ਨ ਦੇ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੁੱਧ ਸੰਵਿਧਾਨ ਦੀ 85ਵੀਂ ਸੋਧ ਲਾਗੂ ਨਾ ਕੀਤੀ ਜਾਵੇ । ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫੈੱਡਰੇਸ਼ਨ ਦੇ ਚੀਫ …

Read More »

ਪਟਿਆਲਾ: ਬੇਰੁਜ਼ਗਾਰ ਈਟੀਟੀ ਅਧਿਆਪਕਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਚ

ਪਟਿਆਲਾ: ਰੁਜ਼ਗਾਰ ਪ੍ਰਾਪਤੀ ਦੀ ਮੰਗ ਲਈ ਈਟੀਟੀ ਸਿਲੈਕਟਿਡ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਨਿਊ ਮੋਤੀ ਬਾਗ਼ ਪੈਲੇਸ’ ਵੱਲ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਅਧਿਆਪਕਾਂ ਨੂੰ ਵਾਈਪੀਐੱਸ ਚੌਕ ਵਿੱਚ ਪੁਲਿਸ ਦੀ ਖਿੱਚ-ਧੂਹ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਪਹਿਲਾਂ ਪੁਲਿਸ ਅਤੇ ਬੇਰੁਜ਼ਗਾਰਾਂ ਵਿਚਕਾਰ ਜ਼ਬਰਦਸਤ ਝੜਪ ਹੋਈ ਸੀ। …

Read More »

ਪੰਜਾਬ ਸਰਕਾਰ ਨੇ ਦਸਹਿਰਾ ਰੇਲ ਹਾਦਸੇ ਦੇ 34 ਪੀੜਤ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਫ਼ੈਸਲਾ

ਅੰਮ੍ਰਿਤਸਰ :ਪੰਜਾਬ ਸਰਕਾਰ ਨੇ ਦਸਹਿਰਾ ਰੇਲ ਹਾਦਸੇ ਦੇ 34 ਪੀੜਤ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਅੱਜ ਸਰਕਾਰ ਵੱਲੋਂ ਸਬੰਧਤ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪਹਿਲੀ ਮਾਰਚ 2021 ਨੂੰ ਕੈਬਨਿਟ ਮੀਟਿੰਗ ਵਿਚ ਮਤਾ ਪਾਸ ਕਰਕੇ ਇਹ ਫ਼ੈਸਲਾ ਲਿਆ ਸੀ ਕਿ …

Read More »

ਕੁਵੈਤ ਸਰਕਾਰ ਨੇ ਪੇਸ਼ ਕੀਤਾ ਨਵਾਂ ਪ੍ਰਵਾਸੀ ਬਿੱਲ, ਲੱਖਾਂ ਭਾਰਤੀਆਂ ਦੀ ਨੌਕਰੀ ਨੂੰ ਖਤਰਾ !

ਕੁਵੈਤ: ਕੁਵੈਤ ਦੀ ਨੈਸ਼ਨਲ ਅਸੈਂਬਲੀ ਦੀ ਕਾਨੂੰਨੀ ਕਮੇਟੀ ਨੇ ਵਿਦੇਸ਼ੀ ਮਜ਼ਦੂਰਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਇੱਕ ਬਿੱਲ ਦੇ ਡਰਾਫਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜੇਕਰ ਇਹ ਕਾਨੂੰਨ ਪਾਸ ਹੋ ਜਾਂਦਾ ਹੈ ਤਾਂ ਘੱਟੋਂ-ਘੱਟ 7 ਲੱਖ ਭਾਰਤੀਆਂ ਨੂੰ ਖਾੜੀ ਦੇਸ਼ ਛੱਡਣਾ ਪਵੇਗਾ। ਮੀਡੀਆ ਵਿੱਚ ਛੱਪੀ ਇੱਕ ਰਿਪੋਰਟ ਦੇ ਮੁਤਾਬਕ …

Read More »

ਜਿਵੇਂ ਜਿਵੇਂ ਮੋਦੀ ਸਰਕਾਰ ਦਾ ਵਧ ਰਿਹਾ ਹੈ ਬੈਂਕ ਬੈਂਲੇਂਸ, ਤਿਵੇਂ ਤਿਵੇਂ ਦੇਸ਼ ‘ਚ ਘਟ ਰਿਹਾ ਹੈ ਰੁਜ਼ਗਾਰ : ਕਾਂਗਰਸ

ਨਿਊਜ਼ ਡੈਸਕ : ਦੇਸ਼ ਅੰਦਰ ਅੱਜ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਨੂੰ ਲੈ ਕੇ ਕਾਂਗਰਸ ਵੱਲੋਂ ਲਗਾਤਾਰ ਸੱਤਾਧਾਰੀ ਮੋਦੀ ਸਰਕਾਰ ਨੂੰ ਲੰਮੇ ਹੱਥੀਂ ਲਿਆ ਜਾਂਦਾ ਹੈ। ਇਸੇ ਸਿਲਸਿਲੇ ਦੇ ਚਲਦਿਆਂ ਅੱਜ ਇੱਕ ਵਾਰ ਫਿਰ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਣਦੀਪ ਸਿੰਘ ਸੁਰਜੇਵਾਲ ਵੱਲੋਂ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ …

Read More »

ਡਾਕਟਰਾਂ, ਇੰਜਨੀਅਰਾਂ ਸਮੇਤ ਸੈਂਕੜੇ ਗ੍ਰੇਜੂਏਟ ਨੌਜਵਾਨ ਕਰ ਰਹੇ ਨੇ ਚਪੜਾਸੀ ਦੀ ਨੌਕਰੀ

ਅਹਿਮਦਾਬਾਦ : ਗੁਜਰਾਤ ਹਾਈਕੋਰਟ ਅਤੇ ਅਧੀਨ ਅਦਾਲਤਾਂ ‘ਚ ਚਪੜਾਸੀ ਸਮੇਤ ਵਰਗ-4 ਦੀ ਭਰਤੀ ਲਈ 19 ਡਾਕਟਰਾਂ ਵੱਲੋਂ ਅਰਜ਼ੀਆਂ ਦਿੱਤੀਆਂ ਗਈਆਂ ਸਨ। ਪੇਪਰ ਪਾਸ ਕਰਨ ਤੋਂ ਬਾਅਦ ਇਨ੍ਹਾਂ ਵਿੱਚੋਂ 7 ਡਾਕਟਰਾਂ ਨੇ 30 ਹਜ਼ਾਰ ਤਨਖਾਹ ਵਾਲੀ ਇਹ ਨੌਕਰੀ ਸਵੀਕਾਰ ਕੀਤੀ। ਜਾਣਕਾਰੀ ਮੁਤਾਬਿਕ ਇੱਥੇ 1149 ਪਦਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ ਜਦੋਂ …

Read More »