ਵਿਵੇਕ ਸ਼ਰਮਾ ਦੀ ਰਿਪੋਰਟ ਵਿਕਟੋਰੀਆ : ਆਜ਼ਾਦ ਸੰਸਦ ਮੈਂਬਰ ਅਤੇ ਸਾਬਕਾ ਲਿਬਰਲ ਕੈਬਨਿਟ ਮੰਤਰੀ ਜੋਡੀ ਵਿਲਸਨ-ਰੇਅਬੋਲਡ ਨੇ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਉਹ ਅਗਲੀਆਂ ਫੈਡਰਲ ਚੋਣਾਂ ਨਹੀਂ ਲੜਨਗੇ। ਵੀਰਵਾਰ ਨੂੰ ਆਨਲਾਈਨ ਪੋਸਟ ਕੀਤੇ ਇੱਕ ਚਾਰ ਪੇਜਾਂ ਦੇ ਪੱਤਰ ਵਿੱਚ, ਵਿਲਸਨ-ਰੇਅਬੋਲਡ ਨੇ ਕਿਹਾ ਕਿ ਉਸ ਨੇ ਪਰਿਵਾਰ ਨਾਲ ਵਧੇਰੇ …
Read More »ਟਰੂਡੋ ਨੇ ਆਪਣੇ ਦੋ ਸਾਬਕਾ ਮੰਤਰੀਆਂ ਨੂੰ ਲਿਬਰਲ ਕਾਕਸ ‘ਚੋਂ ਕੱਢਿਆ ਬਾਹਰ
ਓਟਾਵਾ: ਕੈਨੇਡਾ ‘ਚ ਐਸਐਨਸੀ-ਲਾਵਾਲਿਨ ਮਾਮਲੇ ਤੋਂ ਬਾਅਦ ਲਿਬਰਲ ਪਾਰਟੀ ਲਗਾਤਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਹੈ। ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਇਕ ਐਮਰਜੈਂਸੀ ਬੈਠਕ ਤੋਂ ਬਾਅਦ ਵੱਡਾ ਫੈਸਲਾ ਲੈਂਦਿਆਂ ਇਸ ਮਾਮਲੇ ਵਿੱਚ ਘਿਰੀ ਸਾਬਕਾ ਮੰਤਰੀ ਜੋਡੀ ਵਿਲਸਨ-ਰੇਆਬੋਲਡ ਅਤੇ ਸਾਬਕਾ ਖਜ਼ਾਨਾ ਮੰਤਰੀ ਜੇਨ ਫਿਲਪੌਟ ਨੂੰ ਪਾਰਟੀ ਕਾਕਸ ਵਿੱਚੋ ਬਾਹਰ ਕੱਢ ਦਿੱਤਾ ਹੈ …
Read More »ਐਮਪੀ ਸੇਲੀਨਾ ਸੀਜ਼ਰ ਚੇਵਾਨ ਨੇ ਵੀ ਛੱਡੀ ਲਿਬਰਲ ਕਾਕਸ
ਓਟਵਾ: ਬੁੱਧਵਾਰ ਨੂੰ ਹਾਊਸ ਆਫ ਕਾਮਨਜ਼ ਜਾਂਦੇ ਸਮੇਂ ਰਾਹ ਵਿੱਚ ਹੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਮਪੀ ਸੇਲੀਨਾ ਸੀਜ਼ਰ ਚੇਵਾਨ ਵੱਲੋਂ ਲਿਬਰਲ ਕਾਕਸ ਦਾ ਲੜ ਛੱਡਣ ਦੀ ਖਬਰ ਦੀ ਪੁਸ਼ਟੀ ਕੀਤੀ। ਟਰੂਡੋ ਨੇ ਕਿਹਾ ਕਿ ਉਨ੍ਹਾਂ ਦੇ ਆਫਿਸ ਵੱਲੋਂ ਹੁਣੇ ਹੀ ਉਨ੍ਹਾਂ ਨੂੰ ਇਹ ਜਾਣਕਾਰੀ ਹਾਸਲ ਹੋਈ ਹੈ ਕਿ ਸੇਲੀਨਾ …
Read More »ਲਾਵਾਲਿਨ ਮਾਮਲਾ: ਟਰੂਡੋ ‘ਤੇ ਦਖਲ ਦੇ ਲੱਗ ਰਹੇ ਦੋਸ਼ਾਂ ਤੋਂ ਚਿੰਤਤ ਓਈਸੀਡੀ
ਓਟਵਾ: ਗਲੋਬਲ ਪੱਧਰ ਉੱਤੇ ਰਿਸ਼ਵਤਖੋਰੀ ਖਿਲਾਫ ਸਮਝੌਤੇ ਦੀ ਨਿਗਰਾਨੀ ਕਰਨ ਵਾਲੇ ਕੌਮਾਂਤਰੀ ਗਰੁੱਪ ਵੱਲੋਂ ਐਸਐਨਸੀ-ਲਾਵਾਲਿਨ ਖਿਲਾਫ ਮੁਜਰਮਾਨਾ ਕਾਰਵਾਈ ਨੂੰ ਟਾਲਣ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਥਿਤ ਤੌਰ ਉੱਤੇ ਕੀਤੀ ਗਈ ਦਖਲਅੰਦਾਜ਼ੀ ਦੇ ਲੱਗ ਰਹੇ ਦੋਸ਼ਾਂ ਦੇ ਮਾਮਲੇ ਉੱਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਰਿਸ਼ਵਤਖੋਰੀ ਖਿਲਾਫ ਕੰਮ ਕਰਨ ਵਾਲੇ …
Read More »ਜਸਟਿਨ ਟਰੂਡੋ ਦੀ ਕੈਬਿਨਟ ਤੋਂ ਹੁਣ ਖਜ਼ਾਨਾ ਬੋਰਡ ਦੀ ਪ੍ਰੈਜ਼ੀਡੈਂਟ ਨੇ ਵੀ ਦਿੱਤਾ ਅਸਤੀਫਾ
ਓਟਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ। ਹੁਣ ਖਜ਼ਾਨਾ ਬੋਰਡ ਦੀ ਪ੍ਰੈਜ਼ੀਡੈਂਟ ਜੇਨ ਫਿਲਪੌਟ ਨੇ ਫੈਡਰਲ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫਾ ਦੇਣ ਸਮੇਂ ਆਖਿਆ ਕਿ ਜਿਸ ਢੰਗ ਨਾਲ ਸਰਕਾਰ ਐਸਐਨਸੀ-ਲਾਵਾਲਿਨ ਮਾਮਲੇ ਨੂੰ ਹੈਂਡਲ ਕਰ ਰਹੀ ਹੈ …
Read More »ਜਸਟਿਨ ਟਰੂਡੋ ਨੂੰ ਆਪਣੇ ਅਹੁਦੇ ਤੋਂ ਦੇ ਦੇਣਾ ਚਾਹੀਦੈ ਅਸਤੀਫਾ: ਐਂਡਰਿਊ ਸ਼ੀਅਰ
ਓਟਵਾ: ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਨੇ ਬੁੱਧਵਾਰ ਨੂੰ ਆਖਿਆ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਸਾਬਕਾ ਅਟਾਰਨੀ ਜਨਰਲ ਜੋਡੀ ਵਿਲਸਨ ਰੇਅਬੋਲਡ ਵੱਲੋਂ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਦਿੱਤੇ ਗਏ ਬਿਆਨ ਤੋਂ ਸਿੱਧ ਹੋ ਗਿਆ ਹੈ ਕਿ ਪ੍ਰਧਾਨ ਮੰਤਰੀ ਸੱਤਾ ਸਾਂਭਣ ਦਾ ਆਪਣਾ ਇਖਲਾਕੀ …
Read More »