ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਸਾਲ 2024 ਲਈ 6.9 ਟ੍ਰਿਲੀਅਨ ਡਾਲਰ ਦਾ ਸਾਲਾਨਾ ਬਜਟ ਪੇਸ਼ ਕੀਤਾ ਹੈ। ਅਮੀਰਾਂ ‘ਤੇ ਟੈਕਸ ਵਧਾਉਣ ਦੇ ਨਾਲ-ਨਾਲ ਬਜਟ ‘ਚ ਸਮਾਜਿਕ ਸਰੋਕਾਰਾਂ ‘ਤੇ ਵੱਡੇ ਪੱਧਰ ‘ਤੇ ਖਰਚ ਅਤੇ ਬੁਨਿਆਦੀ ਢਾਂਚੇ ਦੇ ਨਿਰਮਾਣ ‘ਚ ਨਿਵੇਸ਼ ਦਾ ਪ੍ਰਸਤਾਵ ਕੀਤਾ ਗਿਆ ਹੈ। ਬਜਟ ਤਜਵੀਜ਼ਾਂ ਵਿਚ ਸਭ ਤੋਂ …
Read More »ਜੋਅ ਬਾਇਡਨ ਦੀ ਛਾਤੀ ਤੋਂ ਹਟਾਇਆ ਗਿਆ ਕੈਂਸਰ ਦਾ ਜ਼ਖ਼ਮ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਛਾਤੀ ’ਤੇ ਬਣੇ ਜ਼ਖਮ ਬੇਸਲ ਸੈੱਲ ਕਾਰਸੀਨੋਮਾ ਨੂੰ 16 ਫਰਵਰੀ ਨੂੰ ਸਫਲਤਾਪੂਰਵਕ ਹਟਾ ਦਿੱਤਾ ਗਿਆ। ਇਹ ਇਕ ਤਰ੍ਹਾਂ ਦਾ ਚਮੜੀ ਦਾ ਕੈਂਸਰ ਹੈ। ਵ੍ਹਾਈਟ ਹਾਊਸ ਦੇ ਡਾਕਟਰ ਕੇਵਿਨ ਓਕਾਨਰ ਨੇ ਦੱਸਿਆ ਕਿ 16 ਫਰਵਰੀ ਨੂੰ ਰਾਸ਼ਟਰਪਤੀ ਦੀ ਸਰੀਰਕ ਜਾਂਚ ਦੌਰਾਨ ਕੈਂਸਰ ਦੇ ਸਾਰੇ ਟਿਸ਼ੂ …
Read More »ਨਵੀਆਂ ਗੈਰ-ਕਾਨੂੰਨੀ ਪਾਬੰਦੀਆਂ ਲਗਾ ਕੇ ਅਮਰੀਕਾ ਕਰ ਰਿਹਾ ਹੈ ‘ਦਾਦਾਗਿਰੀ’ : ਚੀਨ
ਬੀਜਿੰਗ: ਚੀਨ ਨੇ ਸੋਮਵਾਰ ਨੂੰ ਅਮਰੀਕਾ ‘ਤੇ ਚੀਨੀ ਕੰਪਨੀਆਂ ‘ਤੇ ਨਵੀਆਂ ਗੈਰ-ਕਾਨੂੰਨੀ ਪਾਬੰਦੀਆਂ ਲਗਾ ਕੇ ਸਪੱਸ਼ਟ ਤੌਰ ‘ਤੇ ‘ਦਾਦਾਗੀਰੀ ਅਤੇ ਦੋਹਰੇ ਮਾਪਦੰਡ’ ਦਾ ਪ੍ਰਦਰਸ਼ਨ ਕਰਨ ਦਾ ਦੋਸ਼ ਲਗਾਇਆ ਹੈ। ਚੀਨ ਅਨੁਸਾਰ ਇਹ ਪਾਬੰਦੀਆਂ ਰੂਸ ਦੇ ਵੈਗਨਰ ਗਰੁੱਪ ਦੇ ਖਿਲਾਫ ਅਮਰੀਕਾ ਦੀ ਕਾਰਵਾਈ ਦੇ ਹਿੱਸੇ ਵਜੋਂ ਲਗਾਈਆਂ ਗਈਆਂ ਹਨ ਜੋ ਕੰਪਨੀਆਂ …
Read More »ਜੋਅ ਬਾਇਡਨ ਅਚਾਨਕ ਪਹੁੰਚੇ ਕੀਵ
ਨਿਊਜ਼ ਡੈਸਕ: ਯੂਕਰੇਨ ‘ਤੇ ਰੂਸ ਦੇ ਹਮਲੇ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਹੁਣ ਇੱਥੇ ਹਵਾਈ ਹਮਲੇ ਦੇ ਸਾਇਰਨ ਵੱਜਣਾ ਇੱਕ ਆਮ ਗੱਲ ਹੋ ਗਈ ਹੈ। ਸੋਮਵਾਰ ਸਵੇਰੇ 8 ਵਜੇ ਤੋਂ ਪਹਿਲਾਂ ਕੀਵ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਆਮ ਲੋਕਾਂ ਦਾ ਆਉਣਾ-ਜਾਣਾ ਸਭ ਬੰਦ ਸੀ। ਅਮਰੀਕੀ …
Read More »ਕਈ ਦੇਸ਼ਾਂ ਦੇ ਆਰਥਿਕ ਸੰਕਟ ਦੇ ਵਿਚਕਾਰ ਵਿਸ਼ਵ ਬੈਂਕ ਦੇ ਮੁਖੀ ਨੇ ਦਿਤਾ ਅਸਤੀਫਾ
ਨਿਊਜ਼ ਡੈਸਕ: ਡੇਵਿਡ ਮਲਪਾਸ ਨੇ ਐਲਾਨ ਕੀਤਾ ਹੈ ਕਿ ਉਹ ਜਲਵਾਯੂ ਪਰਿਵਰਤਨ ਨੀਤੀਆਂ ਨੂੰ ਲੈ ਕੇ ਰਾਸ਼ਟਰਪਤੀ ਜੋ ਬਾਇਡਨ ਦੇ ਪ੍ਰਸ਼ਾਸਨ ਨਾਲ ਮਤਭੇਦ ਤੋਂ ਬਾਅਦ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪੰਜ ਸਾਲ ਦੇ ਕਾਰਜਕਾਲ ਦੀ ਸਮਾਪਤੀ ਤੋਂ ਦਸ …
Read More »ਅਮਰੀਕਾ ਦੇ ਵੀਜ਼ੇ ਲਈ ਭਾਰਤੀਆਂ ਦੇ ਇੰਤਜ਼ਾਰ ਦਾ ਸਮਾਂ ਘਟਾਇਆ ਜਾਵੇ: ਜੋਅ ਬਾਇਡਨ
ਨਿਊਜ਼ ਡੈਸਕ: ਅਮਰੀਕੀ ਰਾਸ਼ਟਰਪਤੀ ਕਮਿਸ਼ਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਮਹੱਤਵਪੂਰਨ ਬੈਕਲਾਗ ਵਾਲੇ ਭਾਰਤ ਵਰਗੇ ਦੇਸ਼ਾਂ ਨੂੰ ਵੀਜ਼ਾ ਜਾਰੀ ਕਰਨ ਲਈ ਉਡੀਕ ਸਮਾਂ ਘਟਾਉਣ ਦੀ ਸਿਫਾਰਸ਼ ਕੀਤੀ ਹੈ। ਰਾਸ਼ਟਰਪਤੀ ਕਮਿਸ਼ਨ ਨੇ ਬੈਕਲਾਗਡ ਦੇਸ਼ਾਂ ਲਈ ਵੀਜ਼ਾ ਜਾਰੀ ਕਰਨ ਦੀ ਉਡੀਕ ਸਮੇਂ ਨੂੰ ਵੱਧ ਤੋਂ ਵੱਧ ਦੋ ਤੋਂ ਚਾਰ ਹਫ਼ਤਿਆਂ ਤੱਕ ਘਟਾਉਣ …
Read More »ਬਾਇਡਨ ਨੇ ਰੂਸ ਬਾਰੇ ਦਿਖਾਈ ਨਰਮੀ, ਕਿਹਾ- ਪੁਤਿਨ ਅਜਿਹਾ ਕਰਦੇ ਹਨ ਤਾਂ ਉਹ ਗੱਲਬਾਤ ਲਈ ਤਿਆਰ
ਵਾਸ਼ਿੰਗਟਨ: ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਰੂਸ ਅਤੇ ਅਮਰੀਕਾ ਦੇ ਰਿਸ਼ਤੇ ਸਭ ਤੋਂ ਖਰਾਬ ਦੌਰ ‘ਚੋਂ ਲੰਘ ਰਹੇ ਹਨ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਰੂਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ ਉਹ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕਰਨ ਲਈ …
Read More »ਬਾਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਸੁਨਕ ਨਾਲ ਪਹਿਲੀ ਮੁਲਾਕਾਤ, ਮੋਦੀ-ਬਾਇਡਨ ਵਿਚਾਲੇ ਦੇਖਣ ਨੂੰ ਮਿਲੀ ਅਦਭੁਤ ਕੈਮਿਸਟਰੀ
ਨਿਊਜ਼ ਡੈਸਕ: ਇੰਡੋਨੇਸ਼ੀਆ ਦੇ ਬਾਲੀ ‘ਚ ਸਾਲਾਨਾ ਜੀ-20 ਸੰਮੇਲਨ ਸ਼ੁਰੂ ਹੋ ਗਿਆ ਹੈ ਜਿਸ ਵਿੱਚ ਦੁਨੀਆ ਭਰ ਦੇ ਵੱਡੇ ਨੇਤਾ ਸ਼ਾਮਲ ਹੋ ਰਹੇ ਹਨ। ਸਿਖਰ ਸੰਮੇਲਨ ਦੇ ਪਹਿਲੇ ਦਿਨ ਸੰਬੋਧਨ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਗਲੋਬਲ ਮੁੱਦਿਆਂ ਦਾ ਜ਼ਿਕਰ ਕੀਤਾ ਅਤੇ ਦੁਨੀਆ ਨੂੰ ਹੱਲ ਲੱਭਣ ਲਈ …
Read More »ਕੰਬੋਡੀਆ ‘ਚ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅਮਰੀਕਾ ਦੇ ਰਾਸ਼ਟਰਪਤੀ ਬਾਇਡਨ ਨਾਲ ਕੀਤੀ ਮੁਲਾਕਾਤ
ਨਿਊਜ਼ ਡੈਸਕ: ਉਪ ਪ੍ਰਧਾਨ ਜਗਦੀਪ ਧਨਖੜ ਨੇ ਐਤਵਾਰ ਨੂੰ ਕੰਬੋਡੀਆ ਦੇ ਫਨੋਮ ਪੇਨ ਵਿੱਚ ਚੱਲ ਰਹੇ 17ਵੇਂ ਪੂਰਬੀ ਏਸ਼ੀਆ ਸੰਮੇਲਨ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਧਨਖੜ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨਾਲ ਵੀ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਦੋਵਾਂ ਨੇਤਾਵਾਂ ਦੀ ਮੁਲਾਕਾਤ ਦੀ ਤਸਵੀਰ ਸ਼ੇਅਰ ਕੀਤੀ …
Read More »South Korea Halloween crush: ਜੋਅ ਬਾਇਡਨ, ਇਮੈਨੁਅਲ ਮੈਕਰੋਨ, ਟਰੂਡੋ ਅਤੇ ਹੋਰ ਵਿਸ਼ਵ ਨੇਤਾਵਾਂ ਨੇ ਕੀਤਾ ਦੁੱਖ ਪ੍ਰਗਟ
ਨਿਊਜ਼ ਡੈਸਕ: ਦੱਖਣੀ ਕੋਰੀਆ ‘ਚ ਹੇਲੋਵੀਨ ਭਗਦੜ ‘ਚ ਮਰਨ ਵਾਲਿਆਂ ਦੀ ਗਿਣਤੀ 151 ਹੋ ਗਈ ਹੈ।ਇਸ ਦੌਰਾਨ ਰਾਜਧਾਨੀ ਸਿਓਲ ‘ਚ ਵਾਪਰੀ ਇਸ ਦਰਦਨਾਕ ਘਟਨਾ ‘ਚ ਕਰੀਬ 150 ਲੋਕ ਹੋ ਗਏ ਹਨ। ਮਰਨ ਵਾਲਿਆਂ ਵਿੱਚ 19 ਵਿਦੇਸ਼ੀ ਵੀ ਸ਼ਾਮਲ ਹਨ। ਇਸ ਘਟਨਾ ਕਾਰਨ ਪੂਰੀ ਦੁਨੀਆ ਵਿਚ ਸੋਗ ਦੀ ਲਹਿਰ ਹੈ। ਬ੍ਰਿਟੇਨ ਦੇ ਨਵੇਂ …
Read More »