ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਧਾਇਕਾਂ ਅਤੇ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀ.ਏ.ਆਈ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਜਾਖੜ …
Read More »