ਓਟਾਵਾ : ਕੈਨੇਡਾ ਦੇ ਸਾਰੇ ਸੂਬਿਆਂ ਵਿਚ ਕੋਰੋਨਾ ਦੇ ਮੁਕਾਬਲੇ ਲਈ ਵੈਕਸੀਨੇਸ਼ਨ ਪ੍ਰਕਿਰਿਆ ਤੇਜ਼ ਹੋ ਚੁੱਕੀ ਹੈ । ਕੈਨੇਡਾ ਵਿੱਚ ਹੁਣ 30 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਜੌਹਨਸਨ ਐਂਡ ਜੌਹਨਸਨ ਦੀ ਵੈਕਸੀਨ ਨੂੰ ਇਸਤੇਮਾਲ ਕੀਤਾ ਜਾ ਸਕਦਾ ਹੈ । ਕੋਵਿਡ-19 ਵੈਕਸੀਨਜ਼ ਦੀ ਵਰਤੋਂ ਬਾਰੇ ਸਲਾਹ ਦੇਣ …
Read More »