Breaking News

Tag Archives: join

ਕੈਪਟਨ ਅਮਰਿੰਦਰ ਸਿੰਘ ਅੱਜ BJP ‘ਚ ਹੋਣਗੇ ਸ਼ਾਮਿਲ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ 11 ਵਜੇ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ।  ਸੋਮਵਾਰ ਨੂੰ ਕੈਪਟਨ ਆਪਣੇ ਦਰਜਨਾਂ ਸਮੱਰਥਕਾਂ ਨਾਲ ਦਿੱਲੀ ’ਚ ਭਾਜਪਾ ਦੇ ਹੈੱਡਕੁਆਰਟਰ ’ਚ ਅਧਿਕਾਰਤ ਰੂਪ ’ਚ ਭਾਜਪਾ ਦੀ ਮੈਂਬਰਸ਼ਿਪ …

Read More »

MLA ਬਲਵਿੰਦਰ ਸਿੰਘ ਲਾਡੀ ਕਾਂਗਰਸ ਛੱਡ ਮੁੜ ਭਾਜਪਾ ‘ਚ ਸ਼ਾਮਲ

ਸ੍ਰੀ ਹਰਗੋਬਿੰਦਪੁਰ ਤੋਂ ਐਮ ਐਲ ਏ ਬਲਵਿੰਦਰ ਸਿੰਘ ਲਾਡੀ ਨੇ ਕਾਂਗਰਸ ਨੂੰ  ਅਲਵਿਦਾ ਕਹਿ ਕੇ ਭਾਜਪਾ ਵਿੱਚ ਦੁਬਾਰਾ ਸ਼ਾਮਿਲ ਹੋ ਗਏ ਹਨ। ਭਾਜਪਾ ਆਗੂ ਤਰੁਣ ਚੁੱਗ ਅਤੇ ਫਤਿਹ ਜੰਗ ਸਿੰਘ ਬਾਜਵਾ ਦੀ ਅਗਵਾਹੀ ਵਿੱਚ  ਸ਼ਾਮਿਲ ਹੋਏ ਹਨ। ਜਲਦ ਹੀ ਪ੍ਰੈਸ ਕਾਨਫਰੰਸ ਸ਼ੁਰੂ ਕਰਨਗੇ ।

Read More »

ਸੋਨੂੰ ਸੂਦ ਦੀ ਭੈਣ ਕਾਂਗਰਸ ‘ਚ ਸ਼ਾਮਲ, ਸਿੱਧੂ ਤੇ ਚੰਨੀ ਇੱਕੋ ਮੰਚ ‘ਤੇ ਆਏ ਨਜ਼ਰ

ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਿਲ ਹੋ ਗਈ ਹੈ। ਉਹ ਸੋਮਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਈ । ਇਸ ਮੌਕੇ ਸਿੱਧੂ ਨੇ ਕਿਹਾ ਕਿ ਸੋਨੂੰ ਸੂਦ ਨੇ ਕੋਰੋਨਾ ਦੇ ਦੌਰ …

Read More »

Breaking News : ਕੁੰਵਰ ਵਿਜੇ ਪ੍ਰਤਾਪ ‘AAP’ ‘ਚ ਹੋਣਗੇ ਸ਼ਾਮਲ, ਕੱਲ੍ਹ ਅੰਮ੍ਰਿਤਸਰ ਆਉਣਗੇ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਦਿੱਲੀ ਤੋਂ ਅੰਮ੍ਰਿਤਸਰ ਆਉਣਗੇ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਸਾਬਕਾ IG ਅਤੇ ਕੋਟਕਪੂਰਾ ਫਾਇਰਿੰਗ ਕੇਸ ਦੇ ਸਾਬਕਾ SIT ਮੁਖੀ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਣਗੇ। ਪੰਜਾਬ ਬਦਲਾਓ ਚਾਹੁੰਦਾ …

Read More »