ਨਵੀਂ ਦਿੱਲੀ : ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਨੌਜਵਾਨ ਕਾਂਗਰਸੀ ਆਗੂ ਜਿਤਿਨ ਪ੍ਰਸਾਦ ਭਾਜਪਾ ‘ਚ ਸ਼ਾਮਲ ਹੋ ਗਏ। ਨਵੀਂ ਦਿੱਲੀ ਵਿਖੇ ਜਿਤਿਨ ਪ੍ਰਸਾਦ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੀ ਮੌਜਦੂਗੀ ‘ਚ ਭਾਜਪਾ ‘ਚ ਸ਼ਾਮਲ ਹੋਏ। ਇਸ ਨੂੰ ਕਾਂਗਰਸ ਪਾਰਟੀ ਖ਼ਾਸਕਰ ਰਾਹੁਲ ਗਾਂਧੀ ਲਈ ਝਟਕਾ ਮੰਨਿਆ ਜਾ …
Read More »