ਨਵੀਂ ਦਿੱਲੀ : ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੇ ਪੱਤਰਕਾਰਾਂ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਸਰਕਾਰ ਨੇ ਕੋਵਿਡ-19 ਕਾਰਨ ਮਾਰੇ ਗਏ 101 ਪੱਤਰਕਾਰਾਂ ‘ਚੋਂ ਹਰ ਇਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਦੇਣ ਲਈ 5.05 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸਿਹਤ ਰਾਜ ਮੰਤਰੀ …
Read More »