ਲੁਧਿਆਣਾ: ਪੱਖੋਵਾਲ ਰੋਡ ‘ਤੇ ਸਥਿਤ ਇੱਕ ਕਲੀਨਕ ਚਲਾਉਣ ਵਾਲੇ ਡਾਕਟਰ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ 20 ਸਾਲ ਦੀ ਕੈਦ ਅਤੇ 15 ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਕੇ.ਕੇ ਜੈਨ ਦੀ ਅਦਾਲਤ ਨੇ 14 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਲੀਲ ਪਿੰਡ ਸੁਧਾਰ ਦੇ ਰਹਿਣ …
Read More »