ਧਨਬਾਦ : ਬੀਤੇ ਦਿਨ ਝਾਰਖੰਡ ਦੇ ਧਨਬਾਦ ਵਿੱਚ ਜ਼ਿਲ੍ਹਾ ਅਤੇ ਵਧੀਕ ਜੱਜ ਉੱਤਮ ਆਨੰਦ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵਿਚੋਂ ਇਕ ਨੇ ਆਪਣਾ ਗੁਨਾਹ ਕਬੂਲ ਕੀਤਾ ਹੈ। ਝਾਰਖੰਡ ਪੁਲਿਸ ਦੇ ਬੁਲਾਰੇ ਅਮੋਲ ਬੀ ਹੋਮਕਰ ਨੇ ਦੱਸਿਆ …
Read More »