Breaking News

Tag Archives: kali mata mandir

ਪਟਿਆਲਾ ਦੇ  ਪ੍ਰਾਚੀਨ ਸ਼੍ਰੀ ਕਾਲੀ ਮਾਤਾ ਮੰਦਿਰ ‘ਚ ‘ਡਰੈੱਸ ਕੋਡ’ ਲਾਗੂ, ਛੋਟੇ ਕੱਪੜੇ ਪਾੳੇੁਣ ਵਾਲੇ ਨਹੀਂ ਕਰ ਸਕਣਗੇ ਦਰਸ਼ਨ

ਪਟਿਆਲਾ: ਪਟਿਆਲਾ ਦੇ  ਪ੍ਰਾਚੀਨ ਸ਼੍ਰੀ ਕਾਲੀ ਮਾਤਾ ਮੰਦਿਰ ਵਿੱਚ ਡਰੈੱਸ ਕੋਡ ਲਾਗੂ ਹੋ ਗਿਆ ਹੈ। ਇਸ ਸਬੰਧੀ ਅਖ਼ਿਲ ਭਾਰਤੀ ਹਿੰਦੂ ਸੁਰੱਖਿਆ ਕਮੇਟੀ ਅਤੇ ਸ੍ਰੀ ਹਿੰਦੂ ਤਖ਼ਤ ਨੇ ਮੰਦਿਰ ’ਚ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਹੈ ਕਿ  ਹੁਣ ਮੰਦਿਰ  ‘ਚ ਬਰਮੂਡਾ, ਹਾਫ ਪੈਂਟ, ਮਿੰਨੀ ਸਕਰਟ, ਫਰੌਕ, ਫਟੇ ਜੀਨਸ ਅਤੇ ਨਾਈਟ …

Read More »

ਬੇਅਦਬੀ ਦੀ ਘਟਨਾ ਮੰਦਭਾਗੀ, ਮਾਮਲੇ ‘ਚ ਕੀਤੀ ਜਾਵੇ ਸਖ਼ਤ ਕਾਰਵਾਈ: ਸੁਭਾਸ਼ ਸ਼ਰਮਾ

ਚੰਡੀਗੜ੍ਹ:  ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਿਰ ‘ਚ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਬੇਅਦਬੀ ਕਾਂਡ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਇਸ …

Read More »

ਕਾਲੀ ਮਾਤਾ ਮੰਦਰ ਵਿਖੇ ਹੋਈ ਬੇਅਦਬੀ ਦੇ ਵਿਰੋਧ ‘ਚ ਹਿੰਦੂ ਸੰਗਠਨਾਂ ਨੇ ਪਟਿਆਲਾ ਕਰਵਾਇਆ ਬੰਦ

ਪਟਿਆਲਾ: ਬੀਤੇ ਦਿਨੀਂ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਪੂਰੇ ਪਟਿਆਲਾ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਉੱਥੇ ਹੀ ਬੇਅਦਬੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਮੰਦਰ ਕਮੇਟੀ ਵਲੋਂ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ। ਬੇਅਦਬੀ …

Read More »

ਪ੍ਰਨੀਤ ਕੌਰ ਨੇ ਕਾਲੀ ਮਾਤਾ ਮੰਦਿਰ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਪਟਿਆਲਾ – ਸਾਬਕਾ ਕੇਂਦਰੀ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ। ਅਧਿਕਾਰੀਆਂ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਸ੍ਰੀਮਤੀ ਪ੍ਰਨਿਟੀ ਕੌਰ ਨੇ ਕਿਹਾ ਕਿ ਇਹ ਸਭ ਜਾਣਬੁੱਝ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ …

Read More »

ਪਟਿਆਲਾ: ਕਾਲੀ ਮਾਤਾ ਮੰਦਿਰ ‘ਚ ਨੌਜਵਾਨ ਨੇ ਜੰਗਲਾ ਟੱਪ ਕੇ ਕੀਤੀ ਬੇਅਦਬੀ, ਪੁਲਿਸ ਨੇ ਕੀਤਾ ਕਾਬੂ

ਪਟਿਆਲਾ: ਆਏ ਦਿਨ ਕਿਤੇ ਨਾ ਕਿਤੇ ਬੇਅਬਦੀ ਦੀ ਘਟਨਾ ਸਾਹਮਣੇ ਆ ਰਹੀ ਹੈ ।ਜਿਵੇਂ-ਜਿਵੇਂ ਚੋਣਾ ਨਜ਼ਦੀਕ ਆ ਰਹੀਆਂ ਹਨ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਹੁਣ ਬੇਅਦਬੀ ਦੀ ਘਟਨਾ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਤੋਂ ਸਾਹਮਣੇ ਆਈ ਹੈ। ਕਾਲੀ ਮਾਤਾ ਮੰਦਿਰ `ਚ ਇਕ ਨੌਜਵਾਨ ਨੇ ਮਾਤਾ ਦੇ ਆਸਣ ਦੀ …

Read More »