ਨਿਊਯਾਰਕ : ਅਮਰੀਕਾ ਦੇ ਕੈਲੀਫੋਰਨੀਆ ਤੋਂ ਧਾਰਮਿਕ ਵਿਤਕਰੇ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਸਿੱਖ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਅਮਰੀਕਾ ਵਿੱਚ ਇੱਕ ਬਾਸਕਟਬਾਲ ਮੈਚ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ ਕਿਉਂਕਿ ਉਸ ਨੇ ਕਿਰਪਾਨ ਪਹਿਨੀ ਹੋਈ ਸੀ। ਮਨਦੀਪ ਸਿੰਘ ਕੈਲੀਫੋਰਨੀਆ ਵਿੱਚ ਐਨਬੀਏ ਟੀਮ ਸੈਕਰਾਮੈਂਟੋ ਕਿੰਗਜ਼ …
Read More »ਵਿਆਹ ਸਮਾਗਮ ’ਚ ਸ਼ਾਮਲ ਹੋਣ ਆਏ ਕੁੱਝ ਵਿਅਕਤੀਆਂ ਵਿਚਾਲੇ ਹੋਏ ਮਾਮੂਲੀ ਝਗੜੇ ਮਗਰੋਂ ਚੱਲੀਆਂ ਗੋਲੀਆਂ ਤੇ ਕਿਰਪਾਨਾਂ
ਫਗਵਾੜਾ: ਜੀਟੀ ਰੋਡ ’ਤੇ ਇੱਕ ਪੈਲੇਸ ਵਿੱਚ ਵਿਆਹ ਸਮਾਗਮ ’ਚ ਸ਼ਾਮਲ ਹੋਣ ਆਏ ਕੁੱਝ ਵਿਅਕਤੀਆਂ ਵਿਚਾਲੇ ਹੋਏ ਮਾਮੂਲੀ ਝਗੜੇ ਮਗਰੋਂ ਪਿਸਤੌਲ ਤੇ ਕਿਰਪਾਨਾਂ ਲੈ ਕੇ ਆਏ ਲੜਕੇ ਪਰਿਵਾਰ ਨਾਲ ਸਬੰਧਤ ਵਿਅਕਤੀਆਂ ਨੇ ਦੂਜੀ ਧਿਰ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ …
Read More »ਆਸਟ੍ਰੇਲੀਆਈ ਸਿੱਖ ਐਸੋਸੀਏਸ਼ਨ ਨੇ ਨਿਉ ਸਾਊਥ ਵੇਲਸ ਦੀ ਸਰਕਾਰ ਨੂੰ ਕੀਤੀ ਅਪੀਲ, ਧਾਰਮਿਕ ਚਿੰਨ੍ਹ ਨੂੰ ਬੈਨ ਕਰਨ ਤੋਂ ਚੰਗਾ ਮੁੱਦੇ ਨੂੰ ਕੀਤਾ ਜਾਵੇ ਹੱਲ
ਸਿਡਨੀ: ਆਸਟ੍ਰੇਲੀਆਈ ਸਿੱਖ ਐਸੋਸੀਏਸ਼ਨ (ASA) ਜੋ ਕਿ ਸਿਡਨੀ ਦੇ ਗੁਰਦੁਆਰਾ ਸਾਹਿਬ ਗਲੇਨਵੁੱਡ (Glenwood) ਦੀ ਸੇਵਾ ਕਰਦੀ ਹੈ, ਜੋ ਕਿ ਆਸਟ੍ਰੇਲੀਆ ਦੀ ਸਭ ਤੋਂ ਵੱਡੀ ਸਿੱਖ ਸੰਗਤ ਹੈ। ਉਸਨੇ ਨਿਉ ਸਾਊਥ ਵੇਲਸ ਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪਬਲਿਕ ਸਕੂਲਾਂ ਵਿਚ ਕਿਰਪਾਨ ‘ਤੇ ਲੱਗੀ ਰੋਕ ਨੂੰ ਹਟਾਉਣ। ਇਹ ਫੈਸਲਾ …
Read More »ਕ੍ਰਿਪਾਨ ਪਾਉਣ ਦੇ ਮਾਮਲੇ ‘ਚ ਬਰਮਿੰਘਮ ਪੁਲਿਸ ਨੇ ਨਿਹੰਗ ਸਿੰਘ ਨੂੰ ਲਿਆ ਹਿਰਾਸਤ ‘ਚ
ਯੂਕੇ ‘ਚ ਸਿੱਖਾਂ ਨੂੰ ਕ੍ਰਿਪਾਨ ਪਾਉਣ ਦਾ ਕਾਨੂੰਨੀ ਅਧਿਕਾਰ ਮਿਲਣ ਤੋਂ ਬਾਅਦ ਵੀ ਬਰਮਿੰਘਮ ਵਿੱਖੇ ਨਿਹੰਗ ਸਿੱਖ ਨੂੰ ਕ੍ਰਿ ਇਸ ਕਾਰਨ ਹਿਰਾਸਤ ‘ਚ ਲੈ ਲਿਆ ਗਿਆ। ਕੁਝ ਸਮੇਂ ਪਹਿਲਾਂ ਹੀ ਇੰਗਲੈਂਡ ਦੀ ਸਰਕਾਰ ਨੇ ਸਿੱਖਾਂ ਨੂੰ ਰਾਹਤ ਦਿੰਦੇ ਹੋਏ ਕ੍ਰਿਪਾਨ ਨੂੰ ਘਾਤਕ ਹਥਿਆਰ ਬਾਰੇ ਕਾਨੂੰਨ ਤੋਂ ਬਾਹਰ ਰੱਖਿਆ ਗਿਆ ਸੀ। …
Read More »ਬ੍ਰਿਟੇਨ ‘ਚ ਸਿੱਖਾਂ ਨੂੰ ਮਿਲੀ ਵੱਡੀ ਰਾਹਤ, ਹੁਣ ਯੂਕੇ ‘ਚ ਰੱਖ ਸਕਦੇ ਨੇ ਕਿਰਪਾਨ
ਲੰਡਨ: ਬ੍ਰਿਟੇਨ ‘ਚ ਸਰਕਾਰ ਨੇ ਇਕ ਕਾਨੂੰਨ ‘ਚ ਸੋਧ ਜਾਰੀ ਕਰਦਿਆਂ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ। ਬ੍ਰਿਟੇਨ ‘ਚ ਧਾਰਦਾਰ ਹਥਿਆਰ ਤੇ ਚਾਕੂ ਨਾਲ ਵਧ ਰਹੀਆਂ ਘਟਨਾਵਾਂ ਨਾਲ ਨਜਿਠਣ ਲਈ ਇੱਕ ਨਵਾਂ ਬਿੱਲ ਸੰਸਦ ‘ਚ ਪਾਸ ਕੀਤਾ ਹੈ ਜਿਸ ਵਿੱਚੋਂ ਸਿੱਖਾਂ ਨੂੰ ਬਾਹਰ ਰੱਖਿਆ ਗਿਆ ਹੈ। ਦੇਸ਼ ਵਿਚ ਸਿੱਖਾਂ ਨੂੰ …
Read More »