ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਬੀਤੀ ਕੱਲ੍ਹ ਗੱਠਜੋੜ ਟੁੱਟਣ ਤੋਂ ਬਾਅਦ ਸਾਰੀਆਂ ਵਿਰੋਧੀ ਧਿਰਾਂ ਨੇ ਅਕਾਲੀ ਦਲ ਵਿਰੁੱਧ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਜੇਕਰ ਗੱਲ ਆਮ ਆਦਮੀ ਪਾਰਟੀ ਦੀ ਚਲਦੀ ਹੋਵੇ ਤਾਂ ਉਹ ਤਾਂ ਪਹਿਲਾਂ ਵੀ ਅਕਾਲੀ ਦਲ ਨੂੰ ਲੰਬੇ ਹੱਥੀਂ ਲੈਂਦੀ ਰਹਿੰਦੀ ਹੈ। ਇਸੇ ਸਿਲਸਿਲੇ …
Read More »ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਸਰਕਾਰ ਦੇ ਬਿਜਲੀ ਸਮਝੌਤਿਆਂ ਕਾਰਨ ਸੂਬੇ ਨਾਲ ਹੋਏ ਧੱਕੇ ਕੀਤੇ ਉਜਾਗਰ
ਕੈਬਨਿਟ ਮੰਤਰੀ ਤੇ 9 ਵਿਧਾਇਕਾਂ ਨੇ ਪਿਛਲੀ ਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਦਾ ‘ਬਲੈਕ ਪੇਪਰ’ ਜਾਰੀ ਕੀਤਾ 25 ਹਜ਼ਾਰ ਕਰੋੜ ਦੇ ਨਿਵੇਸ਼ ਵਾਲੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕੁੱਲ 65 ਹਜ਼ਾਰ ਕਰੋੜ ਦੇ ਕਰੀਬ ਅਦਾਇਗੀ ਤਾਰਨੀ ਪਵੇਗੀ ਯੂ.ਪੀ.ਏ. ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਣੀ ਗੁਜਰਾਤ ਦੀ ਬਿਜਲੀ ਨੀਤੀ ਵਿੱਚੋਂ ਫਾਇਦੇ ਵਾਲੀਆਂ …
Read More »ਸਮਾਰਟ ਰਾਸਨ ਕਾਰਡ ਬਣਾਉਣ ਸਬੰਧੀ ਪ੍ਰੀਕਿਆ ਸੁਰੂ : ਭਾਰਤ ਭੂਸ਼ਣ ਆਸ਼ੂ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਆਪਣੇ ਮੈਨੀਫੇਸਟੋ ਅਧੀਨ ਚਿਪ ਵਾਲਾ ਰਾਸਨ ਕਾਰਡ ਬਣਾਕੇ ਦੇਣ ਦੀ ਯੋਜਨਾ ਅਧੀਨ ਰਾਜ ਵਿੱਚ ਯੋਗ ਲਾਭਪਾਤਰੀਆਂ ਦੇ
Read More »ਕਰਤਾਰਪੁਰ ਲਾਂਘੇ ਲਈ ਵੱਡਾ ਅੜਿੱਕਾ ਬਣੀ ਐਸਜੀਪੀਸੀ ਕਿਹਾ ਅਸੀਂ ਨੀਂ ਦਿੰਦੇ ਜ਼ਮੀਨ, ਇਹ ਕੰਮ ਸਰਕਾਰ ਦੈ ਸਾਡਾ ਨਹੀਂ
ਅੰਮ੍ਰਿਤਸਰ :ਸਿੱਖ ਮਸਲਿਆਂ ਨੂੰ ਲੈ ਕੇ ਹਰ ਛੋਟੀ ਵੱਡੀ ਗੱਲ ‘ਤੇ ਰੌਲਾ ਪਾਉਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਸ ਦੀ ਮਲਕੀਅਤ ਹਾਸਲ ਜ਼ਮੀਨ ਨੂੰ ਕਰਤਾਰਪੁਰ ਲਾਂਘੇ ਲਈ ਦੇਣ ਤੋਂ ਇਹ ਕਹਿੰਦਿਆਂ ਇਨਕਾਰ ਕਰ ਦਿੱਤਾ ਹੈ ਕਿ ਇਸ ਪ੍ਰੋਜੈਕਟ ਲਈ ਜ਼ਮੀਨ ਦੇਣਾ ਪੰਜਾਬ ਅਤੇ ਕੇਂਦਰ ਸਰਕਾਰ ਦਾ ਕੰਮ ਹੈ, ਸਾਡਾ …
Read More »