ਚੰਡੀਗੜ੍ਹ: ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਚੋਂ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ ਬਿਜਲੀ 300 ਯੂਨਿਟ ਬਿਜਲੀ ਮੁਫਤ ਮਿਲੇਗੀ। 1 ਜੁਲਾਈ ਯਾਨੀ ਅੱਜ ਤੋਂ ਇਸ ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ …
Read More »ਅੰਮ੍ਰਿਤਸਰ ਏਅਰਪੋਰਟ ‘ਤੇ ਫਲਾਈਟ ‘ਚ ਬੰਬ ਦੀ ਸੂਚਨਾ ਨੇ ਪਵਾਈਆਂ ਭਾਜੜਾਂ
ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਡਾਇਰੈਕਟਰ ਨੂੰ ਸਿੰਗਾਪੁਰ ਤੋਂ ਆਉਣ ਵਾਲੀ ਫਲਾਈਟ ‘ਚ ਬੰਬ ਹੋਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਡਾਇਰੈਕਟਰ ਨੇ ਤੁਰੰਤ ਸੁਰੱਖਿਆ ਦਸਤੇ ਨੂੰ ਅਲਰਟ ਕਰ ਦਿੱਤਾ। ਇਸ ਤੋਂ ਬਾਅਦ ਅਨਾਊਂਸਮੈਂਟ ਕਰਵਾਈ …
Read More »ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਅੱਜ ਬਜਟ ਗ੍ਰਾਂਟਾਂ ‘ਤੇ ਹੋਵੇਗੀ ਚਰਚਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਅੱਜ ਪੰਜਵੇਂ ਦਿਨ ਵੀ ਕਾਰਵਾਈ ਅੱਜ ਵੀ ਜਾਰੀ ਰਹੇਗੀ ਤੇ ਕੱਲ ਯਾਨੀ 30 ਜੂਨ ਨੂੰ ਸੈਸ਼ਨ ਦਾ ਆਖਰੀ ਦਿਨ ਹੋਵੇਗੇ। ਅੱਜ ਵਿਧਾਨ ਸਭਾ ‘ਚ ਪੰਜਾਬ ਦੇ ਬਜਟ ‘ਚ ਅੱਜ ਗ੍ਰਾਂਟਾਂ ‘ਤੇ ਚਰਚਾ ਹੋਵੇਗੀ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅੱਜ ਦੁਪਹਿਰ ਬਾਅਦ ਸ਼ੁਰੂ …
Read More »ਜੇਲ੍ਹ ਮੰਤਰੀ ਨੇ ਵਿਧਾਨ ਸਭਾ ’ਚ ਅੰਸਾਰੀ ਨੂੰ ਲੈ ਕੇ ਕੀਤਾ ਵੱਡਾ ਦਾਅਵਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਦਾ ਮੁੱਦਾ ਉੱਠਿਆ। ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਖੁਲਾਸਾ ਕੀਤਾ ਹੈ ਕਿ ਗੈਂਗਸਟਰ ਮੁਖਤਾਰ ਅੰਸਾਰੀ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਬੰਦ ਸੀ, ਜਿਸ ਵਿੱਚ ਉਸਦੀ ਪਤਨੀ ਉਸਦੇ ਨਾਲ ਰਹਿੰਦੀ ਸੀ। ਜਿਸ ਤੋਂ ਬਾਅਦ ਵਿਧਾਸਭਾ …
Read More »ਮਾਈਨਿੰਗ ਨੂੰ ਲੈ ਕੇ ਵਿਧਾਨ ਸਭਾ ‘ਚ ਜ਼ੋਰਦਾਰ ਬਹਿਸ, ਹਰਜੋਤ ਬੈਂਸ ਨੇ ਖੋਲ੍ਹੀ ਕਾਂਗਰਸ ਦੀ ਪੋਲ!
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਮਾਈਨਿੰਗ ਨੂੰ ਲੈ ਕੇ ਜ਼ੋਰਦਾਰ ਬਹਿਸ ਹੋਈ। ਇਸ ਦੌਰਾਨ ਮਾਈਨਿੰਗ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ 20 ਸਾਲਾਂ ਦੌਰਾਨ 40 ਹਜ਼ਾਰ ਕਰੋੜ ਰੁਪਏ ਦੀ ਲੁੱਟ ਹੋਈ ਹੈ। ਇਸ ਦੇ ਨਾਲ ਹੀ ਬੈਂਸ ਨੇ ਕਿਹਾ ਕਿ …
Read More »ਪੰਜਾਬ ਵਿਧਾਨ ਸਭਾ ਚ ਗੁੰਜਿਆ ‘ਅਗਨੀਪਥ ਸਕੀਮ’ ਦਾ ਮੁੱਦਾ, ਲਿਆਂਦਾ ਜਾਵੇਗਾ ਮਤਾ
ਚੰਡੀਗੜ੍ਹ: ਵਿਧਾਨ ਸਭਾ ਸੈਸ਼ਨ ਦਾ ਅੱਜ ਚੌਥਾ ਦਿਨ ਹੈ, ਇਸ ਦੌਰਾਨ ਅਗਨੀਪਥ ਸਕੀਮ’ ਦਾ ਮੁੱਦਾ ਗੂੰਜਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਇਹ ਮੁੱਦਾ ਚੁਕਿਆ ਗਿਆ,ਉਨ੍ਹਾਂ ਕਿਹਾ ਕਿ ਦੇਸ਼ ਦੀ ਫੌਜ ਚ ਪੰਜਾਬੀ ਨੌਜਵਾਨਾਂ ਦਾ ਵੱਡਾ ਯੋਗਦਾਨ ਹੈ। ਇੱਕ ਪਾਸੇ ਜਿੱਥੇ ਭਾਰਤ ਚੀਨ ਅਤੇ ਪਾਕਿਸਤਾਨ ਦੇ ਖਤਰੇ ਨਾਲ …
Read More »ਇਸੇ ਸੈਸ਼ਨ ‘ਚ ‘ਇੱਕ ਵਿਧਾਇਕ ਇੱਕ ਪੈਨਸ਼ਨ’ ਬਿੱਲ ਲਿਆਂਵੇਗੀ ਪੰਜਾਬ ਸਰਕਾਰ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਬਜਟ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ ਅੰਦਰ ਭਾਸ਼ਣ ਦਿੱਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਦਨ ‘ਚ ਵਿੱਤੀ ਹਾਲਾਤ ਬਾਰੇ ਵ੍ਹਾਈਟ ਪੇਪਰ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਭ੍ਰਿਸ਼ਟਾਚਾਰ ਨੂੰ …
Read More »ਬਜਟ ਇਜਲਾਸ ਦਾ ਅੱਜ ਦੂਜਾ ਦਿਨ, ਵਿਰੋਧੀਆਂ ਵਲੋਂ ਅੱਜ ਫਿਰ ਹੰਗਾਮੇ ਦੇ ਅਸਾਰ
ਚੰਡੀਗੜ੍ਹ: ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ ਤੇ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿਚ ਅੱਜ ਪਹਿਲੀ ਵਾਰੀ ਇਜਲਾਸ 9.30 ਵਜੇ ਸ਼ੁਰੂ ਹੋਇਆ ਹੈ। ਬੀਤੇ ਦਿਨੀਂ ਸੈਸ਼ਨ ਦੀ ਸ਼ੁਰੂਆਤ ਹੰਗਾਮੇ ਦੇ ਨਾਲ ਸ਼ੁਰੂਆਤ ਹੋਈ ਸੀ ਤੇ ਅੱਜ ਫਿਰ ਹੰਗਾਮੇ …
Read More »ਅੰਮ੍ਰਿਤਸਰ ‘ਚ ਸਿੱਖ ਨੌਜਵਾਨ ਦੀ ਬੇਰਿਹਮੀ ਨਾਲ ਕੁੱਟਮਾਰ, ਜੁੱਤੀ ਨਾਲ ਪਿਲਾਇਆ ਪਾਣੀ
ਅੰਮ੍ਰਿਤਸਰ: ਸੋਸ਼ਲ ਮੀਡੀਆ ‘ਤੇ ਇੱਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਪਰਿਵਾਰ ਵਲੋਂ ਮਿਲ ਕੇ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾ ਹੈ ਜਿੱਥੇ ਪੈਸੇ ਦੇ ਲੇਣ-ਦੇਣ ‘ਚ ਗੁਸਾਏ ਪਰਿਵਾਰਕ ਮੈਂਬਰਾਂ ਨੇ ਸੁੱਖਾ ਸਿੰਘ ਨਾਮਕ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ …
Read More »ਸਿੱਧੂ ਮੂਸੇਵਾਲਾ ਦੇ SYL ਗੀਤ ਦਾ ਚਿਹਰਾ: ਕੌਣ ਸਨ ਬਲਵਿੰਦਰ ਸਿੰਘ ਜਟਾਣਾ ?
ਨਿਊਜ਼ ਡੈਸਕ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਵਲੋਂ ਲਿਖਿਆ ਤੇ ਗਾਇਆ ਗੀਤ ਸਤਲੁਜ-ਯਮੁਨਾ ਲਿੰਕ (SYL) ਬੀਤੇ ਦਿਨੀਂ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਦੀ ਦੁਨੀਆ ਭਰ ’ਚ ਵਸਦੇ ਲੋਕਾਂ ਨੂੰ ਉਡੀਕ ਸੀ। ਮੂਸੇਵਾਲਾ ਨੇ ਇਸ ਗੀਤ ’ਚ ਪੰਜਾਬ ਦੇ ਭਖ਼ਦੇ ਮੁੱਦਿਆਂ ਨੂੰ ਚੁੱਕਿਆ। ਇਸ ਗੀਤ ’ਚ …
Read More »