ਅੰਮ੍ਰਿਤਸਰ: ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੀੜਤ ਪਰਿਵਾਰਾਂ ਨਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਯੂਏਪੀਏ ਖਿਲਾਫ ਮੰਗ ਪੱਤਰ ਦੇ ਕੇ ਅਪੀਲ ਕੀਤੀ ਹੈ। ਖਹਿਰਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੇਕਸੂਰ ਨੌਜਵਾਨਾਂ ‘ਤੇ ਤਸ਼ੱਦਦ ਕਰ ਰਹੀ ਹੈ। ਸੁਖਪਾਲ ਖਹਿਰਾ …
Read More »ਬੰਦੂਕ ਦੀ ਨੋਕ ‘ਤੇ ਵੈਸਟਰਨ ਯੂਨੀਅਨ ਦੇ ਦਫ਼ਤਰ ‘ਚੋਂ ਲੱਖਾਂ ਦੀ ਲੁੱਟ
ਚੰਡੀਗੜ੍ਹ: ਸ਼ਹਿਰ ਦੇ ਸੈਕਟਰ-27 ਸਥਿਤ ਮਾਰਕਿਟ ਵਿੱਚ ਵੈਸਟਰਨ ਯੂਨੀਅਨ ਮਨੀ ਐਕਸਚੇਂਜ ਦਫਤਰ ਤੋਂ ਗੰਨ ਪੁਆਇੰਟ ‘ਤੇ ਲੁਟੇਰੇ ਤਿੰਨ ਲੱਖ ਤੋਂ ਜ਼ਿਆਦਾ ਲੁੱਟ ਕੇ ਫਰਾਰ ਹੋ ਗਏ। ਉੱਥੇ ਹੀ ਸੂਚਨਾ ਮਿਲਦੇ ਹੀ ਮੌਕੇ ‘ਚ ਪਹੁੰਚੀ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਪੁਲਿਸ ਮਾਰਕਿਟ ਵਿੱਚ ਲੱਗੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ …
Read More »ਆਮ ਘਰਾਂ ਦੇ ਬੱਚਿਆਂ ਨੂੰ ਗਿਣ ਮਿੱਥ ਕੇ ਸਿੱਖਿਆ ਤੋਂ ਵਾਂਝੇ ਰੱਖ ਰਹੀ ਹੈ ਸਰਕਾਰ- ਭਗਵੰਤ ਮਾਨ
ਚੰਡੀਗੜ੍ਹ: ਸਰਕਾਰੀ ਸਕੂਲਾਂ ਤੋਂ ਲੈ ਕੇ ਪ੍ਰੋਫੈਸ਼ਨਲ ਕਾਲਜਾਂ ਅਤੇ ਯੂਨੀਵਰਸਿਟੀਆਂ ਤੱਕ ਪੜ੍ਹਨ ਵਾਲੇ ਗ਼ਰੀਬਾਂ, ਦਲਿਤਾਂ ਅਤੇ ਆਮ ਘਰਾਂ ਦੇ ਵਿਦਿਆਰਥੀਆਂ ਪ੍ਰਤੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਨਿਰਾਸ਼ਾਵਾਦੀ ਨੀਤੀਆਂ ਅਤੇ ਮਾਰੂ ਫ਼ੈਸਲਿਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਸੂਬਾ …
Read More »ਕੋਵਿਡ-19: ਮ੍ਰਿਤਕਾਂ ਦੇ ਸਸਕਾਰ ਲਈ ਨਹੀਂ ਕਰਨਾ ਪਵੇਗਾ ਇੰਤਜ਼ਾਰ, ਡੀਸੀ ਵਲੋਂ ਨਵੇਂ ਆਦੇਸ਼ ਜਾਰੀ
ਲੁਧਿਆਣਾ: ਢੋਲੇਵਾਲ ਦੇ ਸ਼ਮਸ਼ਾਨਘਾਟ ਦੇ ਪ੍ਰਬੰਧ ਪੂਰੇ ਨਾ ਪੈਣ ‘ਤੇ ਪ੍ਰਸ਼ਾਸਨ ਨੇ ਨਵੇਂ ਆਦੇਸ਼ ਜਾਰੀ ਕੀਤੇ ਹਨ। ਜਿਸ ਤੋਂ ਬਾਅਦ ਹੁਣ ਕੋਵਿਡ-19 ਦੇ ਮਰੀਜ਼ਾਂ ਦੇ ਅੰਤਿਮ ਸਸਕਾਰ ਲਈ ਇੰਤਜਾਰ ਨਹੀਂ ਕਰਨਾ ਪਵੇਗਾ। ਪਾਜ਼ਿਟਿਵ ਮ੍ਰਿਤਕਾਂ ਦਾ ਸੰਸਕਾਰ ਸ਼ਹਿਰ ਦੇ ਕਿਸੇ ਵੀ ਸ਼ਮਸ਼ਾਨਘਾਟ ਵਿੱਚ ਕੀਤਾ ਜਾ ਸਕਦਾ ਹੈ। ਇਸ ਦੇ ਲਈ ਗੈਸ …
Read More »ਬਿਜਲੀ ਦਾ ਬਿੱਲ ਦੇਖ ਕੇ ਉੱਡੇ ਭੱਜੀ ਦੇ ਰੰਗ ਕਿਹਾ, ਪੂਰੇ ਮੁਹੱਲੇ ਦਾ ਹੀ ਬਿੱਲ ਲਗਾ ਦਿੱਤਾ
ਨਵੀਂ ਦਿੱਲੀ: ਭਾਰਤੀ ਟੀਮ ਦੇ ਸੀਨੀਅਰ ਸਪਿਨਰ ਹਰਭਜਨ ਸਿੰਘ ਨੂੰ ਉਨ੍ਹਾਂ ਦੇ ਬਿਜਲੀ ਦੇ ਬਿੱਲ ਨੇ ਝੱਟਕਾ ਦਿੱਤਾ ਹੈ। ਹਰਭਜਨ ਸਿੰਘ ਆਪਣਾ ਬਿਜਲੀ ਦਾ ਬਿੱਲ ਵੇਖ ਕੇ ਬਹੁਤ ਹੈਰਾਨ ਹਨ ਅਤੇ ਉਨ੍ਹਾਂ ਨੇ ਇਸਨੂੰ ਲੈ ਕੇ ਆਪਣੇ ਵਿਚਾਰ ਵੀ ਸਭ ਨਾਲ ਸਾਂਝੇ ਕੀਤੇ ਹਨ। ਉਨ੍ਹਾਂ ਨੇ ਟਵੀਟ ਕਰਕੇ ਦੱਸਿਆ ਕਿ …
Read More »ਖੇਤੀ ਆਰਡੀਨੈਂਸਾਂ ਖ਼ਿਲਾਫ਼ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਟਰੈਕਟਰ ਲੈ ਕੇ ਸੜਕਾਂ ‘ਤੇ ਉੱਤਰੇ
ਚੰਡੀਗੜ੍ਹ: ਖੇਤੀ ਆਰਡੀਨੈਂਸਾਂ ਖ਼ਿਲਾਫ਼ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ‘ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ‘ਚ ਕਿਸਾਨ ਹਜ਼ਾਰਾਂ ਦੀ ਗਿਣਤੀ ‘ਚ ਟਰੈਕਟਰਾਂ ਨੂੰ ਸੜਕਾਂ ‘ਤੇ ਉੱਤਰੇ ਹਨ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂਆ ਨੇ ਕਿਹਾ ਕਿ ਕੇਂਦਰ ਦੀ ਮੋਦੀ …
Read More »ਸੁਖਬੀਰ ਬਾਦਲ ਨੇ ਪਿੰਡ ਬਾਦਲ ਵਿਖੇ ਰੋਸ ਮੁਜ਼ਾਹਰੇ ਲਈ ਪੁੱਜੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦੀ ਕੀਤੀ ਤਿੱਖੀ ਆਲਚੋਨਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਉਹਨਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਆਏ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਅਜਿਹਾ ਜਾਪਦਾ ਹੈ ਕਿ ਇਹ ਕਾਰਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਸ਼ੀਰਵਾਦ ਨਾਲ ਡੀ ਜੀ ਪੀ ਦਿਨਕਰ ਗੁਪਤਾ …
Read More »ਡੀਐਸਜੀਐਮਸੀ ਚੋਣਾਂ ਦੀ ਪ੍ਰਕਿਰਿਆ ਸ਼ੁਰੂ, ਮੰਤਰੀ ਰਜਿੰਦਰ ਗੌਤਮ ਨੇ ਲਈ ਸਾਰੇ ਦਲਾਂ ਦੀ ਬੈਠਕ
ਚੰਡੀਗੜ੍ਹ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀਐਸਜੀਐਮਸੀ) ਦੀਆਂ ਸਾਲ 2021 ‘ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਬੁੱਧਵਾਰ ਨੂੰ ਦਿੱਲੀ ਗੁਰਦੁਆਰਾ ਚੋਣਾਂ ਮਾਮਲਿਆਂ ਦੇ ਮੰਤਰੀ ਰਜਿੰਦਰ ਗੌਤਮ ਨੇ ਸਾਰੀਆਂ ਪ੍ਰਮੁੱਖ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਚੋਣ ਪ੍ਰਕਿਰਿਆ ਦਾ ਆਗਾਜ਼ ਕਰ ਦਿੱਤਾ। ਇਸ ਬੈਠਕ ‘ਚ ਆਮ …
Read More »ਮੁੱਖ ਮੰਤਰੀ ਨੇ ਗੁਰਦਾਸਪੁਰ ਜ਼ਿਲ੍ਹੇ ‘ਚ 60 ਕਿੱਲੋ ਹੈਰੋਇਨ ਦੀ ਖੇਪ ਫੜਨ ਵਾਲੀ 10ਵੀਂ ਬਟਾਲੀਅਨ ਦੀ ਸ਼ਲਾਘਾ ਲਈ ਬੀ.ਐਸ.ਐਫ. ਨੂੰ ਪੱਤਰ ਲਿਖਿਆ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਸੈਕਟਰ ਵਿੱਚ ਨਸ਼ਿਆਂ ਦੀ ਵੱਡੀ ਖੇਪ ਜ਼ਬਤ ਕਰਨ ‘ਚ ਸ਼ਾਮਲ 10ਵੀਂ ਬਟਾਲੀਅਨ ਦੇ ਜਵਾਨਾਂ ਦੀ ਸ਼ਲਾਘਾ ਲਈ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਡਾਇਰੈਕਟਰ ਜਨਰਲ ਸੁਰਜੀਤ ਸਿੰਘ ਦੇਸਵਾਲ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਸਿਫਾਰਸ਼ ਕੀਤੀ ਕਿ 60 ਕਿੱਲੋ ਹੈਰੋਇਨ …
Read More »ਪੰਜਾਬ ‘ਚ ਕੋਵਿਡ-19 ਮਰੀਜ਼ਾਂ ਦੀ ਗਿਣਤੀ 8,700 ਪਾਰ, ਜਾਣੋ ਜ਼ਿਲ੍ਹਾ ਪੱਧਰੀ ਅੰਕੜੇ
ਨਿਊਜ਼ ਡੈਸਕ: ਪੰਜਾਬ ‘ਚ ਅੱਜ ਕੋਰੋਨਾਵਾਇਰਸ ਦੇ 288 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 8,799 ਹੋ ਗਈ ਹੈ। ਸਰਕਾਰੀ ਬੁਲਟਿਨ ਮੁਤਾਬਕ ਅੱਜ ਸੂਬੇ ‘ਚ 08 ਮੌਤਾਂ ਦਰਜ ਕੀਤੀਆਂ ਗਈਆਂ ਹਨ (3 ਅੰਮ੍ਰਿਤਸਰ, 3 ਪਠਾਨਕੋਟ, 1 …
Read More »