ਫਿਰੋਜ਼ਪੁਰ (ਪਰਮਜੀਤ ਸਿੰਘ) : ਦੇਸ਼ ਆਜ਼ਾਦ ਹੋਏ ਨੂੰ ਕਈ ਸਾਲ ਬੀਤ ਚੁੱਕੇ ਹਨ ਅਤੇ ਸਾਡੇ ਸਿਆਸਤਦਾਨ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੜਕਾਂ ਦੇ ਜਾਲ ਵਿਛਾਏ ਗਏ ਹਨ, ਸਿਹਤ ਸਹੂਲਤਾਂ ਪ੍ਰਾਈਵੇਟ ਹਸਪਤਾਲਾਂ ਨੂੰ ਮਾਤ ਦੇ ਰਹੀਆਂ ਹਨ। ਜੇਕਰ ਜ਼ਿਲ੍ਹਾ ਫਿਰੋਜ਼ਪੁਰ ਦੀ ਗੱਲ ਕੀਤੀ ਜਾਵੇ ਤਾਂ ਫਿਰੋਜ਼ਪੁਰ …
Read More »ਅੱਜ ਮਾਨਸਾ ਦੌਰੇ ‘ਤੇ ਜਾਣਗੇ ਸੀਐੱਮ ਭਗਵੰਤ ਮਾਨ, ਨਰਮਾ ਕਿਸਾਨਾਂ ਨੂੰ ਵੰਡਣਗੇ ਮੁਆਵਜ਼ੇ ਦੀ ਰਕਮ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਕਿਸਾਨਾਂ ਨੂੰ ਅਨਾਜ ਮੰਡੀ ਵਿੱਚ 1 ਅਰਬ ਤੋਂ ਵੱਧ ਦਾ ਮੁਆਵਜ਼ਾ ਵੰਡਿਆ ਜਾਵੇਗਾ। ਦੱਸਣਯੋਗ ਹੈ ਕਿ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਮਾਨ …
Read More »ਮਾਨ ਸਰਕਾਰ ਦਾ ਵੱਡਾ ਫੈਸਲਾ, ਵਿਧਾਇਕਾਂ ਦੇ ਪੈਨਸ਼ਨ ਫਾਰਮੂਲੇ ’ਚ ਹੋਵੇਗਾ ਬਦਲਾਅ
ਚੰਡੀਗੜ੍ਹ: ਪੰਜਾਬ ਵਿੱਚ ਆਪ ਦੀ ਸਰਕਾਰ ਆਉਣ ਤੋਂ ਬਾਅਦ ਲਗਾਤਾਰ ਕਈ ਫੈਸਲਿਆਂ ਦਾ ਦੌਰ ਜਾਰੀ ਹੈ। ਹੁਣ ਪੰਜਾਬ ਸਰਕਾਰ ਨੇ ਵਿਧਾਇਕਾਂ ਦੀ ਪੈਨਸ਼ਨ ‘ਤੇ ਅਹਿਮ ਫੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਦੇਸ਼ ਦਿੱਤੇ ਹਨ ਕਿ ਹੁਣ ਸੂਬੇ ਦੇ ਵਿਧਾਇਕਾਂ ਨੂੰ ਸਿਰਫ ਇੱਕ ਹੀ ਪੈਨਸ਼ਨ ਮਿਲੇਗੀ। ਇਸ …
Read More »ਬਾਜਵਾ ਨੇ ਸਰਕਾਰ ਵੱਲੋਂ ਪੰਚਾਇਤੀ ਗ੍ਰਾਂਟਾਂ ਰੋਕਣ ਦੇ ਮਾਮਲੇ ‘ਤੇ CM ਨੂੰ ਲਿਖਿਆ ਪੱਤਰ
ਚੰਡੀਗੜ੍ਹ: ਕਾਂਗਰਸ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪੰਚਾਇਤਾਂ ਨੂੰ ਮਿਲਣ ਵਾਲੀਆਂ ਗਰਾਂਟਾਂ ਰੋਕਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਬਾਜਵਾ ਨੇ ਚਿੱਠੀ ਲਿੱਖ ਕੇ ਕਿਹਾ ਕਿ ਪੰਚਾਇਤਾਂ ਦੇ ਫੰਡਾਂ ‘ਤੇ ਸਰਕਾਰ ਰੋਕ ਨਾਂ ਲਗਾਵੇ, ਇਹ ਗਰਾਂਟਾਂ ਪਿੰਡਾਂ ਦੇ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਇਹ …
Read More »ਪੈਟਰੋਲ ਤੇ ਡੀਜ਼ਲ ਦੇ ਭਾਅ ਅੱਜ ਫਿਰ ਵਧੇ, ਚਾਰ ਦਿਨਾਂ ’ਚ ਤੀਜਾ ਵਾਧਾ
ਚੰਡੀਗੜ੍ਹ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮੁੜ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 97.01 ਰੁਪਏ ਤੋਂ ਵਧ ਕੇ 97.81 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 88.27 …
Read More »ਬੇਅਦਬੀ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਕੇਜਰੀਵਾਲ ਨੂੰ ਘੇਰਿਆ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਪੁਰਾਣੀ ਵੀਡੀਓ ਪੋਸਟ ਕਰਕੇ ਨਿਸ਼ਾਨੇ ‘ਤੇ ਲਿਆ ਹੈ। ਸਿੱਧੂ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੇ ਪੰਜਾਬ ਦੌਰੇ ਦੀ ਬਰਗਾੜੀ ਮੁੱਦੇ ਬਾਰੇ ਇੱਕ ਵੀਡੀਓ ਨੂੰ ਟਵੀਟ ਕਰਕੇ ਲਿਖਿਆ ਕਿ ‘ਹੁਣ ਤੁਹਾਨੂੰ …
Read More »ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਮੁਲਜ਼ਮ ਵਜੋਂ ਨਾਮਜ਼ਦ, 4 ਮਈ ਨੂੰ ਪੇਸ਼ ਕਰਨ ਦੇ ਹੁਕਮ
ਫਰੀਦਕੋਟ: ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ’ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ SIT ਵੱਲੋਂ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਵਿਸ਼ੇਸ਼ ਜਾਂਚ ਟੀਮ ਨੇ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ ’ਚ ਦਰਜ ਐਫਆਈਆਰ ਨੰਬਰ …
Read More »ਕੈਬਨਿਟ ਮੰਤਰੀ ਬੈਂਸ ਸਵੇਰੇ 9 ਵਜੇ ਪੁੱਜੇ ਦਫ਼ਤਰ, ਨਵੀਂ ਮਾਈਨਿੰਗ ਪਾਲਿਸੀ ਸਬੰਧੀ ਮਾਹਿਰਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ: ਸਮਾਂਬੱਧ ਤੇ ਕੁਸ਼ਲ ਪ੍ਰਸ਼ਾਸਨ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ 9 ਵਜੇ ਦਫ਼ਤਰ ਪਹੁੰਚ ਕੇ ਨਵੀਂ ਮਾਈਨਿੰਗ ਪਾਲਿਸੀ ਦੇ ਸੰਬੰਧ ‘ਚ ਮਾਹਿਰਾਂ ਨਾਲ ਮੁਲਾਕਾਤਾਂ ਕੀਤੀਆਂ। ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ …
Read More »ਤਹਿਸੀਲ ਪੱਧਰ ‘ਤੇ ਭ੍ਰਿਸ਼ਟਾਚਾਰ-ਮੁਕਤ ਤੇ ਸੁਖਾਲੀ ਪਹੁੰਚ ਵਾਲਾ ਸ਼ਾਸਨ ਪ੍ਰਦਾਨ ਕਰਾਂਗੇ: ਜਿੰਪਾ
ਚੰਡੀਗੜ੍ਹ: ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਿਆ। ਅਲਾਟ ਕੀਤੇ ਵਿਭਾਗਾਂ ਦਾ ਚਾਰਜ ਸੰਭਾਲਣ ਉਪਰੰਤ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ …
Read More »ਭਗਵੰਤ ਮਾਨ ਨੇ ਪੀਐੱਮ ਮੋਦੀ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਜੁੜੇ ਕਈ ਮੁੱਦਿਆ ‘ਤੇ ਕੀਤੀ ਚਰਚਾ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਹੈ। ਜਾਣਕਾਰੀ ਮੁਤਾਬਕ ਇਸ ਮੁਲਾਕਾਤ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੀ ਵਿੱਤੀ ਹਾਲਤ ਬਾਰੇ ਦੱਸਿਆ। ਉਨ੍ਹਾਂ ਨੇ …
Read More »