ਨਵੀਂ ਦਿੱਲੀ (ਦਵਿੰਦਰ ਸਿੰਘ) : ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤਹਿਤ ਜੰਤਰ-ਮੰਤਰ ਵਿਖੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਸਿੰਘੂ ਬਾਰਡਰ ਤੋਂ ਜੰਤਰ-ਮੰਤਰ ਪੁੱਜੇ ਕਿਸਾਨਾਂ ਵੱਲੋਂ ‘ਕਿਸਾਨ ਸੰਸਦ’ ਸ਼ੁਰੂ ਕੀਤੀ ਗਈ। ਕਿਸਾਨਾਂ ਨੂੰ ਕਰੀਬ ਛੇ ਮਹੀਨਿਆਂ ਬਾਅਦ ਦਿੱਲੀ ਪ੍ਰਵੇਸ਼ ਦੀ ਅਧਾਕਾਰਿਕ ਤੌਰ ਤੇ ਆਗਿਆ ਦਿੱਤੀ ਗਈ ਹੈ। ‘ਕਿਸਾਨ …
Read More »