Breaking News

Tag Archives: Latest news

ਕੈਨੇਡਾ ‘ਚ 21 ਸਾਲਾ ਸਿੱਖ ਵਿਦਿਆਰਥੀ ‘ਤੇ ਹੋਇਆ ਹਮਲਾ

ਟੋਰਾਂਟੋ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਭਾਰਤ ਤੋਂ ਆਏ 21 ਸਾਲਾ ਸਿੱਖ ਵਿਦਿਆਰਥੀ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ‘ਚ ਵਿਦਿਆਰਥੀ ਦੀ ਪੱਗ ਫੱਟ ਗਈ ਅਤੇ ਹਮਲਾਵਾਰ ਉਸਨੂੰ ਵਾਲਾ ਤੋਂ ਖਿਚ ਕੇ ਫੁੱਟਪਾਥ ‘ਤੇ ਲੈ ਗਏ। ਵਿਦਿਆਰਥੀ ਦੀ ਪਹਿਚਾਣ ਗਗਨਦੀਪ ਸਿੰਘ ਵਜੋਂ ਹੋਈ ਹੈ।  …

Read More »

ਕੀ ਹੈ National Security Act 1980 ?

ਚੰਡੀਗੜ੍ਹ: ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫ਼ਰੰਸ ਕਰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਹਾਲੇ ਤੱਕ ਫਰਾਰ ਹੈ ਅਤੇ ਉਸ ਦੀ ਗ੍ਰਿਫਤਾਰ ਲਈ ਥਾਂ-ਥਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਪੰਜ ਸਾਥੀਆਂ ਖਿਲਾਫ NSA ਲਾਇਆ ਹੈ । ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰ ਤੋਂ …

Read More »

ਮੋਦੀ ਸਰਕਾਰ ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ

ਨਿਊਜ਼ ਡੈਸਕ: ਸਾਲ 2014 ਤੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹੋਏ ਹਨ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਸਕੀਮਾਂ ਰਾਹੀਂ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਕਾਫੀ ਲਾਭ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੋਦੀ …

Read More »

ਅੱਜ ਅੰਮ੍ਰਿਤਸਰ ਦੇ ਲੋਕਾਂ ਨੂੰ ਮੁੱਖ ਮੰਤਰੀ ਮਾਨ ਦੇਣਗੇ ਤੋਹਫ਼ਾ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਾਸੀਆਂ ਨੂੰ  ਵੱਡਾ ਤੋਹਫਾ ਦੇਣ ਜਾ ਰਹੇ ਹਨ।  ਉਨ੍ਹਾਂ ਵੱਲੋਂ ਵੱਲਾ ਵਿਖੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਸਵੇਰੇ 11 ਵਜੇ ਮੁੱਖ ਮੰਤਰੀ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕਰਨਗੇ। ਇਸ ਰੇਲਵੇ ਓਵਰਬ੍ਰਿਜ ਨਾਲ ਇਲਾਕੇ ਦੇ ਲੋਕਾਂ ਨੂੰ …

Read More »

ਭ੍ਰਿਸ਼ਟਾਚਾਰ ਅਤੇ ਡਰੱਗ ਦੇ ਮੁੱਦੇ ਉੱਪਰ ਟਕਰਾਅ ਕਿਉਂ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਦਾ ਇੱਕ ਸਾਲ ਮੁਕੰਮਲ ਹੋਣ ’ਤੇ ਬਹੁਤ ਸਾਰੇ ਮੁੱਦਿਆਂ ਉੱਪਰ ਸਰਕਾਰ ਦੀ ਕਾਰਗੁਜ਼ਾਰੀ ਦੀ ਦਾਅਵੇਦਾਰੀ ਕੀਤੀ ਹੈ। ਇਨ੍ਹਾਂ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ, ਖੇਤੀਬਾੜੀ ਅਤੇ ਕਈ ਮੁੱਦੇ ਸ਼ਾਮਿਲ ਹਨ। ਅੱਜ ਆਪਾਂ ਸਰਕਾਰ ਦੇ ਉਸ ਦਾਅਵੇ ਦਾ ਜ਼ਿਕਰ ਕਰ ਰਹੇ ਹਾਂ …

Read More »

ਸੁਖਬੀਰ ਬਾਦਲ ਨੇ ਕੈਨੇਡਾ ਤੋਂ 700 ਪੰਜਾਬੀ ਵਿਦਿਆਰਥੀਆਂ ਨੂੰ ਵਾਪਿਸ ਭੇਜਣ ਤੋਂ ਰੋਕਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਬੇਕਸੂਰ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਅਧਿਕਾਰੀਆਂ ਵੱਲੋਂ ਵਾਪਸ ਭੇਜੇ ਜਾਣ ਦੀ ਕਾਰਵਾਈ ਰੋਕਣ ਤੇ ਉਹਨਾਂ ਨੂੰ ਵਾਪਸ ਨਾ ਭੇਜੇ ਜਾਣਾ ਯਕੀਨੀ ਬਣਾਉਣ। ਇਥੇ …

Read More »

ਰੋਡਰੇਜ ਮਾਮਲੇ ’ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਹੋ ਸਕਦੇ ਹਨ ਰਿਹਾਅ

ਪਟਿਆਲਾ:  ਰੋਡਰੇਜ ਮਾਮਲੇ ’ਚ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਰਿਹਾਈ  1 ਅਪ੍ਰੈਲ ਨੂੰ  ਹੋ ਸਕਦੀ ਹੈ। ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਸਿੱਧੂ ਨੂੰ ਫਾਇਦਾ ਮਿਲ ਸਕਦਾ ਹੈ। ਸਿੱਧੂ ਨੂੰ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ …

Read More »

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਨੇ ਲਈ ਕਰਵਟ

ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 17 ਤੋਂ 21 ਮਾਰਚ ਤੱਕ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਅੱਜ ਪੰਜਾਬ ਦੇ ਕਈ  ਹਿੱਸਿਆਂ ‘ਚ ਬਾਰਿਸ਼ ਹੋਈ। ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਹੋ ਰਿਹਾ ਹੈ।  ਪੰਜਾਬ ਵਿਚ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। …

Read More »

ਮਾਨਸਾ: 2 ਬੁਲੇਟ ਸਵਾਰਾਂ ਨੇ ਪਿਉ ਨਾਲ ਘਰ ਪਰਤ ਰਹੇ 6 ਸਾਲਾ ਬੱਚੇ ਨੂੰ ਮਾਰੀਆਂ ਗੋਲੀਆਂ, ਮੌਕੇ ‘ਤੇ ਹੋਈ ਮੌ/ਤ

ਮਾਨਸਾ: ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ 6 ਸਾਲਾ ਬੱਚੇ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਪਿਤਾ ਤੇ ਭੈਣ ਦਾ ਹੱਥ ਫੜ੍ਹ ਕੇ ਚੱਲ ਰਹੇ 6 ਸਾਲ ਦੇ ਬੱਚੇ ਨੂੰ ਦੋ ਬੁਲੇਟ ਸਵਾਰਾਂ ਨੇ …

Read More »

ਕੈਨੇਡਾ ਦੇ ਉਪਰ ਉੱਡ ਰਹੇ UFO ਦਾ ਅਸਲ ਸੱਚ ਆਇਆ ਸਾਹਮਣੇ

ਓਟਾਵਾ: ਕੁਝ ਦਿਨ ਪਹਿਲਾਂ ਰਾਤ ਦੇ ਅਸਮਾਨ ਵਿੱਚ ਕੁਝ ਰਹੱਸਮਈ ਲਾਈਟਾਂ ਦੇਖੀਆਂ ਗਈਆਂ ਸਨ। ਸੋਸ਼ਲ ਮੀਡੀਆ ‘ਤੇ ਲੋਕ ਇਨ੍ਹਾਂ ਨੂੰ ਯੂਐਫਓ ਸਮਝ ਰਹੇ ਸਨ ਪਰ ਹੁਣ ਇਹ ਭੇਤ ਹੱਲ ਹੋ ਗਿਆ ਹੈ। ਮਾਂਟਰੀਅਲ, ਕੈਨੇਡਾ ਦੀ ਅਜੀਬ ਵੀਡੀਓ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਟਵਿੱਟਰ ਹੈਂਡਲ @LatestUFOs ਦੁਆਰਾ ਸਾਂਝਾ ਕੀਤਾ ਗਿਆ …

Read More »