Tag Archives: Lawrence Bishnoi

ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਰਾਹਤ ਨਹੀਂ, ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ, ਮਿੱਡੂਖੇੜਾ ਕੇਸ ਦੀ ਸਟੇਟਸ ਰਿਪੋਰਟ ਮੰਗੀ

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਿੱਡੂਖੇੜਾ ਕਤਲ ਕੇਸ ਵਿੱਚ ਸ਼ਗਨਪ੍ਰੀਤ ਨੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਸ਼ਗਨ ਦੇ ਵਕੀਲ ਨੇ ਕਿਹਾ ਕਿ ਸ਼ੁਰੂਆਤ ‘ਚ ਉਸ ਨੂੰ ਮਾਮਲੇ ‘ਚ ਨਾਮਜ਼ਦ ਨਹੀਂ ਕੀਤਾ ਗਿਆ ਸੀ। …

Read More »

ਅੱਜ ਅੰਮ੍ਰਿਤਸਰ ‘ਚ ਲਾਰੈਂਸ ਬਿਸ਼ਨੋਈ ਦੀ ਪੇਸ਼ੀ, ਗੈਂਗਸਟਰ ਨੂੰ ਸਖ਼ਤ ਸੁਰੱਖਿਆ ‘ਚ ਰਾਤ 12.30 ਵਜੇ  ਪੁਲਿਸ ਨੇ SSOC ਲਿਆਂਦਾ, ਏਜੰਸੀਆਂ ਨੇ ਸਾਰੀ ਰਾਤ ਕੀਤੀ ਪੁੱਛਗਿੱਛ

ਅੰਮ੍ਰਿਤਸਰ- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਦੇਰ ਰਾਤ 12.30 ਵਜੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ। ਸੋਮਵਾਰ ਸ਼ਾਮ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲਿਸ ਟਰਾਂਜ਼ਿਟ ਰਿਮਾਂਡ ’ਤੇ ਲੈ ਕੇ ਆਈ ਹੈ। ਸਾਰੀ ਰਾਤ …

Read More »

ਮਾਨਸਾ ਅਦਾਲਤ ਨੇ ਅਮ੍ਰਿਤਸਰ ਪੁਲਿਸ ਨੂੰ  ਦਿੱਤਾ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ

ਮਾਨਸਾ : ਮਾਨਸਾ ਅਦਾਲਤ ਵਲੋਂ ਅਮ੍ਰਿਤਸਰ ਪੁਲਿਸ ਨੂੰ  ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ ।  24 ਘੰਟਿਆਂ ਵਿਚ ਲਾਰੈਂਸ ਨੂੰ ਅਦਾਲਤ ਵਿਚ ਪੇਸ਼ ਕਰਨਾ ਪਵੇਗਾ। ਮਿਲੀ ਜਾਣਕਾਰੀ ਮੁਤਾਬਕ ਰਾਣਾ ਕੰਦੋਵਾਲੀਆ ਦੇ ਕਤਲ ਮਾਮਲੇ ਵਿਚ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆ ਰਹੀ ਹੈ। ਉਥੇ ਲਾਰੈਂਸ ਨੂੰ ਸਟੇਟ ਸਪੈਸ਼ਲ …

Read More »

ਪਿਛਲੇ ਸਾਲ ਤੋਂ ਹੀ ਸ਼ੁਰੂ ਹੋ ਗਈ ਸੀ ਸਿੱਧੂ ਮੂਸੇਵਾਲੇ ਨੂੰ ਮਾਰਨ ਦੀ ਯੋਜਨਾ,ਏਡੀਜੀਪੀ ਪ੍ਰਮੋਦ ਬਾਨ ਨੇ ਅੱਜ ਪ੍ਰੈੱਸ ਕਾਨਫਰੰਸ ‘ਚ ਕੀਤੇ ਕਈ ਖੁਲਾਸੇ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦੇ ਏਡੀਜੀਪੀ ਪ੍ਰਮੋਦ ਬਾਨ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਜਿਸ ‘ਚ ਉਨ੍ਹਾਂ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ  ਯੋਜਨਾ ਪਿਛਲੇ ਸਾਲ ਅਗਸਤ ਤੋਂ ਹੀ ਸ਼ੁਰੂ …

Read More »

ਮੂਸੇਵਾਲਾ ਕਤਲ ਕਾਂਡ ਵਿੱਚ ਹੁਣ ਗੁਜਰਾਤ ਤੋਂ ਗ੍ਰਿਫ਼ਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪੰਜਾਬ ਲਿਆਉਣ ਦੀ ਤਿਆਰੀ

ਚੰਡੀਗੜ੍ਹ- ਗਾਇਕ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਪੁਲਿਸ ਹੁਣ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਪੰਜਾਬ ਲਿਆਉਣ ਲਈ ਅਦਾਲਤ ਦਾ ਰੁਖ ਕਰੇਗੀ। ਗਾਇਕ …

Read More »

ਮੂਸੇਵਾਲਾ ਕਤਲ ਕਾਂਡ ਵਿੱਚ ਹੁਣ ਗੁਜਰਾਤ ਤੋਂ ਗ੍ਰਿਫ਼ਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪੰਜਾਬ ਲਿਆਉਣ ਦੀ ਤਿਆਰੀ

ਚੰਡੀਗੜ੍ਹ- ਗਾਇਕ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਪੁਲਿਸ ਹੁਣ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਪੰਜਾਬ ਲਿਆਉਣ ਲਈ ਅਦਾਲਤ ਦਾ ਰੁਖ ਕਰੇਗੀ। ਗਾਇਕ …

Read More »

ਕਰਨ ਜੌਹਰ ਤੋਂ ਫਿਰੌਤੀ ਮੰਗ ਰਿਹਾ ਸੀ ਲਾਰੈਂਸ ਬਿਸ਼ਨੋਈ ਗੈਂਗ! ‘ਮਹਾਕਾਲ’ ਨੇ ਪੁੱਛਗਿੱਛ ਦੌਰਾਨ ਕੀਤਾ ਖੁਲਾਸਾ

ਮੁੰਬਈ- ਹਾਲ ਹੀ ‘ਚ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਮਿਲੇ ਧਮਕੀ ਭਰੇ ਪੱਤਰ ਮਾਮਲੇ ‘ਚ ਜਾਂਚ ‘ਚ ਆਇਆ ਸੀ ਕਿ ਇਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਸੀ। ਇੱਕ ਨਿਊਜ਼ ਏਜੰਸੀ ਦੇ ਅਨੁਸਾਰ, ਮਹਾਰਾਸ਼ਟਰ ਸਰਕਾਰ ਦੇ ਗ੍ਰਹਿ ਸਕੱਤਰ ਦੇ ਵਿਭਾਗ ਨੇ ਦੱਸਿਆ ਸੀ ਕਿ ਲਾਰੈਂਸ ਬਿਸ਼ਨੋਈ …

Read More »

ਮਾਨਸਾ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ, ਮੂਸੇਵਾਲਾ ਕਤਲ ਕੇਸ ‘ਚ ਕੀਤਾ ਗਿਆ ਸੀ ਪੇਸ਼

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੰਗਲਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦੀ ਟਰਾਂਜ਼ਿਟ ਰਿਮਾਂਡ ਦੇ ਦਿੱਤੀ …

Read More »

ਅਦਾਲਤ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਦੀ ਦਿੱਤੀ ਇਜਾਜ਼ਤ

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਲਈ ਪੰਜਾਬ ਪੁਲਿਸ ਵਲੋਂ  ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ ਨੂੰ ਜ਼ਰੂਰੀ ਦਸਤਾਵੇਜ਼ ਮੁਹੱਈਆ ਕਰਵਾਉਣ …

Read More »

ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ ਦੋ ਗੁਰਗੇ ਅਸਲੇ ਸਣੇ ਮੁਹਾਲੀ ਤੋਂ ਗ੍ਰਿਫਤਾਰ

ਮੁਹਾਲੀ : ਐਂਟੀ ਗੈਂਗਸਟਰ ਟੀਮ ਦੀ ਅਗਵਾਈ ਕਰ ਰਹੇ ਡੀਆਈਜੀ ਗੁਰਪ੍ਰੀਤ ਭੁੱਲਰ ਅਤੇ ਮੋਹਾਲੀ ਦੇ ਐਸਐਸਪੀ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਐਸ.ਏ.ਐਸ.ਨਗਰ ਪੁਲਿਸ ਅਤੇ ਏਜੀਟੀਐਫ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। …

Read More »