ਚੇਨਈ: ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕੀਤਾ ਜਾਂ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਗਿਆ ਹੈ। ਤਾਮਿਲਨਾਡੂ ਦੀ ਐੱਮ. ਕੇ. ਸਟਾਲਿਨ ਸਰਕਾਰ ਨੇ …
Read More »ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੱਜ ਕਿਸਾਨ ਜੰਤਰ-ਮੰਤਰ ‘ਤੇ ਲਾਉਣਗੇ ‘ਕਿਸਾਨ ਪੰਚਾਇਤ’
ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲੱਗਭਗ ਪਿਛਲੇ 8 ਮਹੀਨਿਆਂ ਤੋਂ ਜਾਰੀ ਹੈ।ਇਸ ਦੌਰਾਨ ਦਿੱਲੀ ਵਿੱਚ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਨੇ ਆਗਿਆ ਵੀ ਮੰਗੀ ਗਈ ਸੀ। ਜਾਣਕਾਰੀ ਮੁਤਾਬਕ ਯਾਨੀ ਕਿ 22 ਜੁਲਾਈ ਤੋਂ 200 ਪ੍ਰਦਰਸ਼ਨਕਾਰੀ ਕਿਸਾਨ ਜੰਤਰ-ਮੰਤਰ ‘ਤੇ ‘ਕਿਸਾਨ ਪੰਚਾਇਤ’ ਲਾਉਣਗੇ। …
Read More »ਸੈਨੇਟ ਨੇ ਬਿੱਲ ਸੀ-15 ਕੀਤਾ ਪਾਸ,ਕੈਨੇਡੀਅਨ ਕਾਨੂੰਨ ਅਤੇ UN ਡੈਕਲੇਰੇਸ਼ਨ ਆਨ ਦ ਰਾਈਟਸ ਆਫ ਇੰਡੀਜੀਨਸ ਪੀਪਲ ਨਾਲ ਤਾਲਮੇਲ ਬਿਠਾਉਣ ਦੀ ਕੀਤੀ ਗੱਲ
ਸੈਨੇਟ ਵੱਲੋਂ ਬਿੱਲ ਸੀ-15 ਪਾਸ ਕਰ ਦਿੱਤਾ ਗਿਆ ਹੈ। ਇਸ ਵਿੱਚ ਕੈਨੇਡੀਅਨ ਕਾਨੂੰਨ ਅਤੇ ਯੂਨਾਈਟਿਡ ਨੇਸ਼ਨਜ਼ ਡੈਕਲੇਰੇਸ਼ਨ ਆਨ ਦ ਰਾਈਟਸ ਆਫ ਇੰਡੀਜੀਨਸ ਪੀਪਲ ਨਾਲ ਤਾਲਮੇਲ ਬਿਠਾਉਣ ਦੀ ਗੱਲ ਕੀਤੀ ਗਈ ਹੈ। ਇਸ ਐਲਾਨਨਾਮੇ ਨੂੰ ਸੰਯੁਕਤ ਰਾਸ਼ਟਰ ਵੱਲੋਂ 2007 ਵਿੱਚ ਅਪਣਾਇਆ ਗਿਆ ਸੀ।ਚਿਰਾਂ ਤੋਂ ਉਡੀਕਿਆ ਜਾ ਰਿਹਾ ਇਹ ਬਿੱਲ ਸੈਨੇਟ ਵਿੱਚ …
Read More »ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਨਿਗੂਣੇ ਵਾਧੇ ਨੂੰ ਕੈਪਟਨ ਨੇ ਦੱਸਿਆ ਅੰਦੋਲਨਕਾਰੀ ਕਿਸਾਨਾਂ ਦਾ ਅਪਮਾਨ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਐਲਾਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਿਸਾਨਾਂ ਦਾ ਨਿਰਾਦਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਫ਼ਸਲਾਂ ਦੇ ਭਾਅ ’ਚ ਨਿਗੂਣਾ ਵਾਧਾ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ। ਮੁੱਖ ਮੰਤਰੀ ਨੇ …
Read More »ਕੈਂਸਰ ਪੀੜਤਾ ਨੇ ਦਰਦ ਭਰੀ ਜ਼ਿੰਦਗੀ ਤੋਂ ਛੁਟਕਾਰਾ ਪਾਉਣ ਲਈ ਚੁਣੀ ‘ਇੱਛਾ ਮੌਤ’
ਵਿਕਟੋਰੀਆ: ਆਸਟ੍ਰੇਲੀਆ ਦੇ ਵਿਕਟੋਰੀਆਂ ਦੀ ਰਹਿਣ ਵਾਲੀ ਕੈਂਸਰ ਪੀੜਤਾ ਕੈਰੀ ਰੋਬਰਟਸਨ ਨੇ ਬੀਤੇ ਮਹੀਨੇ ‘ਇੱਛਾ ਮੌਤ’ ਕਾਨੂੰਨ ਦੀ ਸਹਾਇਤਾ ਨਾਲ ਆਪਣੀ ਜਿੰਦਗੀ ਸਮਾਪਤ ਕਰ ਲਈ। ਕੈਰੀ ਆਸਟ੍ਰੇਲੀਆ ਦੀ ਪਹਿਲੀ ਮਹਿਲਾ ਹੈ ਜਿਸ ਨੂੰ ਕਾਨੂੰਨੀ ਤੌਰ ‘ਤੇ ਇੱਛਾ ਮੌਤ ਲੈਣ ਦੀ ਇਜਾਜ਼ਤ ਮਿਲੀ ਹੈ। ਕੈਰੀ ਨੂੰ ਸਾਲ 2010 ‘ਚ ਬ੍ਰੈਸਟ ਕੈਂਸਰ …
Read More »