ਲੁਧਿਆਣਾ: ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਗੋਲ਼ੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ਸਿੰਘ ਜੰਡੂ ਸਣੇ 8 ਵਿਅਕਤੀਆਂ ਨੂੰ ਨਾਮਜ਼ਦ ਕਰਕੇ 6 ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜੰਡੂ ਹਲਕਾ ਆਤਮਾ ਨਗਰ ਤੋਂ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਦੇ ਨਜ਼ਦੀਕੀ ਹਨ। ਪੁਲਿਸ ਅਨੁਸਾਰ ਕੋਰਟ ਕੰਪਲੈਕਸ ਦੇ ਬਾਹਰ ਗੋਲ਼ੀ ਲਾਇਸੈਂਸੀ …
Read More »ਆਜ਼ਮ ਖਾਨ ਨੂੰ ਲੱਗਿਆ ਵੱਡਾ ਝਟਕਾ, ਰਾਮਪੁਰ ਉਪ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਕੀਤਾ ਇਹ ਐਲਾਨ
ਨਿਊਜ਼ ਡੈਸਕ: ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਨੇਤਾ ਆਜ਼ਮ ਖਾਨ ਨੂੰ ਝਟਕਾ ਲੱਗਾ ਹੈ। ਰਾਮਪੁਰ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਨਫ਼ਰਤ ਭਰੇ ਭਾਸ਼ਣ ਦੇ ਮਾਮਲੇ ਵਿੱਚ ਸੰਸਦ ਮੈਂਬਰ/ਵਿਧਾਇਕ ਅਦਾਲਤ ਦੁਆਰਾ ਆਜ਼ਮ ਖਾਨ ਨੂੰ ਸੁਣਾਈ ਗਈ ਤਿੰਨ ਸਾਲ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। …
Read More »ਸੁਧੀਰ ਸੂਰੀ ਦੇ ਕਤਲ ਤੋਂ ਬਾਅਦ 5 ਹਿੰਦੂ ਨੇਤਾਵਾਂ ਦੀ ਵਧਾਈ ਸੁਰੱਖਿਆ
ਨਿਊਜ਼ ਡੈਸਕ: ਪੰਜਾਬ ਦੇ ਅੰਮ੍ਰਿਤਸਰ ‘ਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਪੁਲਿਸ ਨੇ ਲੁਧਿਆਣਾ ਦੇ ਸ਼ਿਵ ਸੈਨਾ ਪੰਜਾਬ ਦੇ ਪੰਜ ਹਿੰਦੂ ਆਗੂਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਰਾਜੀਵ ਟੰਡਨ, ਯੋਗੇਸ਼ ਬਖਸ਼ੀ, ਅਮਿਤ ਅਰੋੜਾ, ਨੀਰਜ ਭਾਰਦਵਾਜ ਅਤੇ ਹਰਕੀਰਤ ਖੁਰਾਣਾ ਤੋਂ ਇਲਾਵਾ ਕਾਂਗਰਸੀ ਆਗੂ …
Read More »ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਕੁਮਾਰ ਵਿਸ਼ਵਾਸ ਤੇ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਵੱਡੀ ਰਾਹਤ
ਚੰਡੀਗੜ੍ਹ : ਪ੍ਰਸਿੱਧ ਕਵੀ ਕੁਮਾਰ ਵਿਸ਼ਵਾਸ ਅਤੇ ਦਿੱਲੀ ਦੇ ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦੇ ਹੋਏ ਦੋਵਾਂ ਦੇ ਖਿਲਾਫ ਦਰਜ ਐਫ.ਆਈ.ਆਰ ਰੱਦ ਕਰ ਦਿੱਤੀ ਹੈ। ਦਸ ਦਈਏ ਕਿ ਦੋਵਾਂ ਨੇ ਹੀ ਪਰਚੇ ਰੱਦ ਕਰਨ ਦੀ ਮੰਗ ਕੀਤੀ …
Read More »ਕਾਂਗਰਸ ਦੇ ਸੀਨੀਅਰ ਆਗੂ ਭੰਵਰਲਾਲ ਸ਼ਰਮਾ ਦਾ ਹੋਇਆ ਦੇਹਾਂਤ
ਨਿਊਜ਼ ਡੈਸਕ: ਸੀਨੀਅਰ ਕਾਂਗਰਸੀ ਨੇਤਾ ਭੰਵਰ ਲਾਲ ਸ਼ਰਮਾ ਦਾ ਐਤਵਾਰ ਨੂੰ ਜੈਪੁਰ ਵਿੱਚ 77 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸ਼ਨੀਵਾਰ ਸ਼ਾਮ ਨੂੰ ਹੀ ਉਨ੍ਹਾਂ ਨੂੰ ਜੈਪੁਰ ਦੇ SMS ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਹਨੂੰਮਾਨ ਨਗਰ …
Read More »ਬੀਜੇਪੀ ਨੇਤਾ ਮਿਥੁਨ ਚੱਕਰਵਰਤੀ ਦਾ ਵੱਡਾ ਦਾਅਵਾ, 38 TMC ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ, ਕਦੇ ਵੀ ਕੁਝ ਵੀ ਹੋ ਸਕਦਾ ਹੈ
ਨਿਊਜ਼ ਡੈਸਕ: ਭਾਜਪਾ ਨੇਤਾ ਅਤੇ ਬਾਲੀਵੁੱਡ ਸੁਪਰਸਟਾਰ ਮਿਥੁਨ ਚੱਕਰਵਰਤੀ ਨੇ ਦਾਅਵਾ ਕੀਤਾ ਕਿ ਪੱਛਮੀ ਬੰਗਾਲ ‘ਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਸਰਕਾਰ ਕਿਸੇ ਵੀ ਸਮੇਂ ਡਿੱਗ ਸਕਦੀ ਹੈ। ਤ੍ਰਿਣਮੂਲ ਦੇ ਘੱਟੋ-ਘੱਟ 38 ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਹਨ। ਮਿਥੁਨ ਨੇ ਕਿਹਾ ਕਿ ਤਿਆਰ ਰਹੋ ਕਦੇ ਵੀ ਕੁਝ ਵੀ ਹੋ …
Read More »ਬਿਹਾਰ ਦੌਰੇ ਦੌਰਾਨ ਅਮਿਤ ਸ਼ਾਹ ਨਾ ਤਾਂ ਸਿਆਸੀ ਆਗੂ ਅਤੇ ਨਾ ਹੀ ਗ੍ਰਹਿ ਮੰਤਰੀ ਜਾਪੇ : ਤੇਜਸਵੀ ਯਾਦਵ
ਨਿਊਜ਼ ਡੈਸਕ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਪਣੇ ਬਿਹਾਰ ਦੌਰੇ ਦੌਰਾਨ ਸੂਬਾ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਮੈਂ ਇੱਥੇ ਆਇਆ ਹਾਂ, ਲਾਲੂ ਅਤੇ ਨਿਤੀਸ਼ ਦੀ ਜੋੜੀ ਨੂੰ ਪੇਟ ਦਰਦ ਹੋ ਰਿਹਾ ਹੈ। ਉਹ ਕਹਿ ਰਹੇ ਹਨ ਕਿ ਉਹ ਬਿਹਾਰ ਵਿੱਚ ਝਗੜਾ …
Read More »ਮੁਹਾਲੀ ‘ਚ ਭਾਜਪਾ ਦੇ ਬੁਲਾਰੇ ‘ਤੇ ਕੇਜਰੀਵਾਲ ਦੀ ਵੀਡੀਓ ਨਾਲ ਛੇੜਛਾੜ ਕਰਨ ਦਾ ਮਾਮਲਾ ਦਰਜ
ਮੁਹਾਲੀ : ਦਿੱਲੀ ਤੋਂ ਭਾਜਪਾ ਦੇ ਬੁਲਾਰੇ ਨਵੀਨ ਕੁਮਾਰ ਜਿੰਦਲ ਖਿਲਾਫ ਅਰਵਿੰਦ ਕੇਜਰੀਵਾਲ ਦੇ ਸ਼ਬਦਾਂ ਨਾਲ ਛੇੜਛਾੜ ਕਰਨ ਦੇ ਦੋਸ਼ ‘ਚ ਉਨ੍ਹਾਂ ਦੀ ਵੀਡੀਓ ਨਾਲ ਛੇੜਛਾੜ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਨਵੀਨ ਜਿੰਦਲ ਉਪਰ ਟਵਿੱਟਰ ‘ਤੇ ਇੱਕ ਐਡਿਟ ਵੀਡੀਓ ਸਾਂਝੀ ਕਰਨ ਦਾ ਦੋਸ਼ ਹੈ ਜੋ ਕੇਜਰੀਵਾਲ ਦੇ ਟੀਵੀ …
Read More »ਪੁਸ਼ਕਰ ਸਿੰਘ ਧਾਮੀ ਹੋਣਗੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ
ਉਤਰਾਖੰਡ: ਪੁਸ਼ਕਰ ਸਿੰਘ ਧਾਮੀ ਨੂੰ ਉਤਰਾਖੰਡ ਦਾ ਮੁੱਖ ਮੰਤਰੀ ਬਣਾਇਆ ਜਾਵੇਗਾ, ਉਨ੍ਹਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਸੀਐਮ ਦੇ ਅਹੁਦੇ ਲਈ ਪੁਸ਼ਕਰ ਸਿੰਘ ਧਾਮੀ ਦੇ ਨਾਂ ਦੇ ਐਲਾਨ ਤੋਂ ਪਹਿਲਾਂ ਕਿਸੇ ਹੋਰ ਆਗੂ ਦੇ ਨਾਂ ਨੂੰ ਲੈ ਕੇ ਕਾਫੀ ਚਰਚਾ ਸੀ। ਭਾਜਪਾ ਵਿਧਾਇਕ ਦਲ ਨੇ ਸੋਮਵਾਰ …
Read More »ਮੁਲਾਇਮ ਸਿੰਘ ਯਾਦਵ ਨੇ ਜਾਤੀ ਦੇ ਆਧਾਰ ‘ਤੇ ਭੇਦਭਾਵ ਅਤੇ ਗਰੀਬਾਂ ‘ਤੇ ਅੱਤਿਆਚਾਰ ਦਾ ਲਗਾਇਆ ਦੋਸ਼
ਜੌਨਪੁਰ— ਸਮਾਜਵਾਦੀ ਪਾਰਟੀ (ਸਪਾ) ਦੇ ਸਰਪ੍ਰਸਤ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਨੇ ਸ਼ੁੱਕਰਵਾਰ ਨੂੰ ਜਾਤੀ ਦੇ ਆਧਾਰ ‘ਤੇ ਭੇਦਭਾਵ ਅਤੇ ਗਰੀਬਾਂ ‘ਤੇ ਅੱਤਿਆਚਾਰ ਦਾ ਦੋਸ਼ ਲਗਾਇਆ। ਮੁਲਾਇਮ ਸਿੰਘ (82) ਨੇ ਜੌਨਪੁਰ ਵਿੱਚ ਇੱਕ ਚੋਣ ਰੈਲੀ ਵਿੱਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਹਮੇਸ਼ਾ ਗਰੀਬਾਂ, ਨੌਜਵਾਨਾਂ …
Read More »