Breaking News

Tag Archives: live news in punjabi

ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ 16 ਮਾਰਚ ਨੂੰ ਖਟਕੜ ਕਲਾਂ ਪਹੁੰਚਣ ਦਾ ਸੱਦਾ, ਕਿਹਾ ਮੇਰੇ ਨਾਲ ਪੂਰਾ ਪੰਜਾਬ ਚੁੱਕੇਗਾ ਸਹੁੰ

ਚੰਡੀਗੜ੍ਹ: ਭਗਵੰਤ ਮਾਨ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਸਹੁੰ ਚੁੱਕਣ ਜਾ ਰਹੇ ਹਨ ਅਤੇ ਇਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਇਸ ਸਮਾਗਮ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ, …

Read More »

ਨਵੀਂ ਸਰਕਾਰ ਬਣਨ ਤੋਂ ਪਹਿਲਾਂ ਹਰਕਤ ‘ਚ ਆਇਆ ਸਿਹਤ ਵਿਭਾਗ

ਚੰਡੀਗੜ੍ਹ: ਪੰਜਾਬ ‘ਚ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਸਿਹਤ ਵਿਭਾਗ ਹਰਕਤ ‘ਚ ਆ ਗਿਆ ਹੈ। ਸੂਬੇ ਅੰਦਰ ਸਿਹਤ ਸੇਵਾਵਾਂ ਨੂੰ ਸੁਚਾਰੂ ਰੂਪ ‘ਚ ਲਾਗੂ ਕਰਨ ਨੂੰ ਲੈ ਕੇ ਡਾ. ਜੀ.ਬੀ ਸਿੰਘ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਨੇ ਸਮੂਹ ਸਿਵਲ ਸਰਜਨ ਦੇ ਧਿਆਨ ‘ਚ ਪੱਤਰ ਜਾਰੀ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਸਾਰੇ …

Read More »

ਸਿੰਘ ਸਾਹਿਬਾਨ ਨੇ ਨਾਨਕਸ਼ਾਹੀ ਸੰਮਤ 554 ਦਾ ਕੈਲੰਡਰ ਕੀਤਾ ਜਾਰੀ

ਅੰਮ੍ਰਿਤਸਰ: ਨਾਨਕਸ਼ਾਹੀ ਸੰਮਤ 554 (ਸੰਨ 2022-23) ਦਾ ਕੈਲੰਡਰ ਅੱਜ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਨਵੇਂ ਨਾਨਕਸ਼ਾਹੀ ਵਰ੍ਹੇ ਦਾ ਕੈਲੰਡਰ ਜਾਰੀ ਕਰਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ …

Read More »

ਪੀਐਮ ਮੋਦੀ ਨੇ 100 ਸਾਲਾ ਮਾਂ ਨਾਲ ਦੋ ਸਾਲ ਬਾਅਦ ਕੀਤੀ ਮੁਲਾਕਾਤ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਗੁਜਰਾਤ ਦੌਰੇ ‘ਤੇ ਹਨ। ਦੌਰੇ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਅਹਿਮਦਾਬਾਦ ਵਿੱਚ ਸ਼ਾਨਦਾਰ ਰੋਡ ਸ਼ੋਅ ਕਰਨ ਤੋਂ ਬਾਅਦ ਪੀਐਮ ਮੋਦੀ ਰਾਤ ਲਗਭਗ 9 ਵਜੇ ਆਪਣੇ ਘਰ ਪਹੁੰਚੇ। ਇੱਥੇ ਉਨ੍ਹਾਂ ਨੇ ਆਪਣੀ ਮਾਂ ਹੀਰਾਬੇਨ ਨਾਲ ਮੁਲਾਕਾਤ ਕੀਤੀ ਤੇ ਪੈਰੀ ਹੱਥ ਲਗਾ ਕੇ  …

Read More »

IAS ਏ ਵੇਣੂ ਪ੍ਰਸਾਦ ਨਵੀਂ ਸਰਕਾਰ ਚ ਮੁੱਖ ਮੰਤਰੀ ਦੇ ਅਡੀਸ਼ਨਲ ਚੀਫ਼ ਸਕੱਤਰ ਨਿਯੁਕਤ

ਚੰਡੀਗੜ੍ਹ  – 1991 ਬੇੈਚ ਦੇ  IAS ਅਧਿਕਾਰੀ ਏ ਵੇਣੂੰ ਪ੍ਰਸ਼ਾਦ ਅਡੀਸ਼ਨਲ ਚੀਫ਼ ਸਕੱਤਰ (Additional Chief Secretary) ਨਿਯੁਕਤ ਕੀਤੇ ਗਏ ਹਨ। ਵੇਨੂ ਪ੍ਰਸ਼ਾਦ ਨੂੰ  ਮੁੱਖ ਮੰਤਰੀ ਦੇ  ਅਡੀਸ਼ਨਲ ਚੀਫ਼ ਸਕੱਤਰ ਕੀਤਾ ਗਿਆ ਹੈ ਨਿਯੁਕਤ।      

Read More »

ਸਿੱਧੂ ਮੂਸੇਵਾਲਾ ਨੂੰ ਅਦਾਲਤ ਵਲੋਂ ਸੰਮਨ ਜਾਰੀ

ਚੰਡੀਗੜ੍ਹ: ਕਾਂਗਰਸੀ ਉਮੀਦਵਾਰ ਅਤੇ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਨੂੰ ਅਦਾਲਤ ਨੇ ਸੰਮਨ ਜਾਰੀ ਕਰਦੇ ਹੋਏ 29 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਕੀਤੇ ਹਨ। ਦੱਸ ਦਈਏ ਕਿ  ਇਹ ਸੰਮਨ ਸਿੱਧੂ ਮੂਸੇਵਾਲਾ ਵੱਲੋਂ ਗੀਤ ‘ਸੰਜੂ’ ਵਿੱਚ ਵਕੀਲਾਂ ਵਿਰੁੱਧ ਸ਼ਬਦਾਵਲੀ ਬੋਲਣ ਦੇ ਮਾਮਲੇ ਵਿੱਚ ਭੇਜੇ ਗਏ ਹਨ। ਵਕੀਲ ਸੁਨੀਲ ਕੁਮਾਰ ਪਹਿਲਾਂ ਵੀ …

Read More »

ਅੰਮ੍ਰਿਤਸਰ ਵਿਖੇ BSF ਹੈੱਡਕੁਆਰਟਰ ‘ਚ ਜਵਾਨ ਨੇ ਕੀਤੀ ਗੋਲੀਬਾਰੀ, ਕਈ ਜਵਾਨਾਂ ਦੀ ਮੌਤ

ਅਟਾਰੀ: ਬੀ. ਐੱਸ. ਐੱਫ. ਸੈਕਟਰ ਹੈੱਡਕੁਆਟਰ ਖਾਸਾ ਅੰਮ੍ਰਿਤਸਰ ਵਿਖੇ ਡਿਊਟੀ ‘ਤੇ ਤਾਇਨਾਤ ਇਕ ਜਵਾਨ ਨੇ ਰਾਈਫਲ ‘ਚੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ 2  ਜਵਾਨਾਂ ਨੂੰ ਮੌਕੇ ‘ਤੇ ਮਾਰ ਦਿੱਤਾ ਅਤੇ 6  ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਵਿਚੋਂ 3 ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਫਾਇਰਿੰਗ ਕਰਨ ਤੋਂ …

Read More »

ਨਤੀਜਿਆਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਗੱਠਜੋੜ ਨੂੰ ਲੈ ਕੇ ਭੱਠਲ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ, ਪਰ ਉਸ ਤੋਂ ਪਹਿਲਾਂ ਪਾਰਟੀਆਂ ਵਿੱਚ ਗੱਠਜੋੜ ਦੀਆ ਚਰਚਾਵਾਂ ਵੀ ਛਿੜ ਗਈਆ ਹਨ। ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਹਨ ਤੇ ਸਿਆਸੀ ਹਲਚਲ ਤੇਜ ਹੋ ਗਈ ਹੈ। ਇੱਕ ਪਾਸੇ ਅਕਾਲੀ ਦਲ ਤੇ ਬੀਜੇਪੀ ਦਾ ਫਿਰ ਗੱਠਜੋੜ …

Read More »

ਐਲੋਨ ਮਸ‍ਕ ਦਾ ਵੱਡਾ ਬਿਆਨ, ‘ਰੂਸ ਖਿਲਾਫ ਬੰਦੂਕ ਦੀ ਨੋਕ ‘ਤੇ ਹੀ ਕਰਾਂਗਾ ਇਹ ਕੰਮ’

ਵਾਸ਼ਿੰਗਟਨ: ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਸ‍ਟਾਰਲਿੰਕ ਇੰਟਰਨੈੱਟ ਕੰਪਨੀ ਦੇ ਮਾਲਕ ਐਲੋਨ ਮਸ‍ਕ ਨੇ ਰੂਸ ਅਤੇ ਯੂਕਰੇਨ ਵਿੱਚ ਪਿਛਲੇ 10 ਦਿਨਾਂ ਤੋਂ ਜਾਰੀ ਜੰਗ ਵਿਚਾਲੇ ਵੱਡਾ ਐਲਾਨ ਕੀਤਾ ਹੈ। ਮਸ‍ਕ ਨੇ ਕਿਹਾ ਕਿ ਉਨ੍ਹਾਂ ਦੀ ਕੰਪਨੀ ਸ‍ਟਾਰਲਿੰਕ ਨੂੰ ਕੁੱਝ ਸਰਕਾਰਾਂ ਵਲੋਂ ਕਿਹਾ ਗਿਆ ਹੈ ਕਿ ਉਹ ਰੂਸ ਦੇ …

Read More »

ਹੋਟਲ ‘ਚ ਬੈਠੇ ਨੌਜਵਾਨਾਂ ‘ਤੇ ਨਕਾਬਪੋਸ਼ਾਂ ਨੇ ਚਲਾਈਆਂ ਗੋਲੀਆਂ, 1 ਦੀ ਮੌਤ ਦੋ ਗੰਭੀਰ ਜ਼ਖਮੀ

ਬਟਾਲਾ: ਜ਼ਿਲ੍ਹਾ ਬਟਾਲਾ ਵਿਖੇ ਗੁੰਡਾਗਰਦੀ ਅਤੇ ਅਪਰਾਧ ਦੇ ਮਾਮਲੇ ਵਧਦੇ ਜਾ ਰਹੇ ਹਨ। ਤਾਜ਼ੀ ਘਟਨਾ ਵਡਾਲਾ ਬਾਂਗਰ ‘ਚ ਵਾਪਰੀ ਹੈ ਜਿੱਥੇ ਇਕ ਹੋਟਲ ਵਿੱਚ ਬੈਠੇ ਕੁਝ ਨੌਜਵਾਨਾਂ ‘ਤੇ 8 ਤੋਂ 10 ਨਕਾਬਪੋਸ਼ਾਂ ਨੇ ਆ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ‘ਚੋਂ …

Read More »