ਹੁਸ਼ਿਆਰਪੁਰ: ਜਲੰਧਰ-ਪਠਾਨਕੋਟ ਰੋਡ ‘ਤੇ ਸਥਿਤ ਟੋਲ ਪਲਾਜ਼ਾ ‘ਤੇ ਸੋਮਵਾਰ ਰਾਤ ਲਗਭਗ 8 ਵਜੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫਲੇ ‘ਤੇ ਲੋਕਾਂ ਨੇ ਹਮਲਾ ਕਰ ਦਿੱਤਾ। ਗੱਡੀਆਂ ਤੇ ਡੰਡੇ ਮਾਰੇ ਗਏ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਜਲੰਧਰ ਤੋਂ ਪਾਰਟੀ ਕਰਮਚਾਰੀਆਂ ਦੇ …
Read More »ਪੀਓਕੇ ‘ਚ ਪਾਕਿਸਤਾਨ ਸਰਕਾਰ ਖਿਲਾਫ ਜ਼ਬਰਦਸਤ ਪ੍ਰਦਰਸ਼ਨ
ਮੁਜ਼ੱਫਰਾਬਾਦ: ਗਿਲਗਿਤ-ਬਾਲਟਿਸਤਾਨ ਦੇ ਲੋਕਾਂ ਨੇ ਪਾਕਿਸਤਾਨ ਸਰਕਾਰ ਵੱਲੋਂ ਇਸ ਨੂੰ ਸੂਬਾ ਬਣਾ ਕੇ ਇਥੋਂ ਦੀ ਹਾਲਤ ਨੂੰ ਬਦਲਣ ਦੀ ਕੋਸ਼ਿਸ਼ ਦੇ ਖਿਲਾਫ ਪੀਓਕੇ ਦੇ ਮੁਜ਼ੱਫਰਾਬਾਦ ਵਿੱਚ ਕਰਾਚੀ ਤੇ ਹੁੰਜਾ ਵਿੱਚ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਬਾਬਾ ਜਾਨ ਵਰਗੇ ਮਾਨਵ ਅਧਿਕਾਰ ਕਰਮਚਾਰੀਆਂ ਦੇ ਖਿਲਾਫ ਕਾਰਵਾਈ ਦਾ ਵਿਰੋਧ ਕੀਤਾ। ਦਸ …
Read More »ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸ਼ਰਤਾਂ ਨਾਲ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਦੀ ਇਜਾਜ਼ਤ
ਚੰਡੀਗੜ੍ਹ: ਪੰਜਾਬ ਸਰਕਾਰ ਨੇ 15 ਅਕਤੂਬਰ ਤੋਂ ਬਾਅਦ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਨੂੰ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੁਝ ਸ਼ਰਤਾਂ ਜਿਵੇਂ ਆਨ ਲਾਈਨ / ਦੂਰਵਰਤੀ ਸਿੱਖਿਆ ਨੂੰ ਤਰਜੀਹ ਦੇਣ ਅਤੇ ਉਤਸ਼ਾਹਿਤ ਕਰਨ ਤਹਿਤ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ
ਚੰਡੀਗੜ੍ਹ: ਫਤਿਹਗੜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ। ਪੰਜਾਬ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਇੱਕ ਘਟਨਾ ਪਿੰਡ ਤਰਖਾਣ ਮਾਜਰਾ, ਫਤਿਹਗੜ ਸਾਹਿਬ ਜ਼ਿਲ੍ਹੇ ਵਿੱਚ …
Read More »ਆਓ ਸਬਜ਼ੀਆਂ ਦੀ ਪਨੀਰੀ ਤਿਆਰ ਕਰੀਏ
-ਅਮਨਦੀਪ ਕੌਰ, ਰੂਮਾ ਦੇਵੀ ਅਤੇ ਜੁਗਰਾਜ ਸਿੰਘ ਅਜੋਕੇ ਸਮੇ ਵਿਚ ਕਿਸਾਨਾਂ ਵਿਚ ਸਬਜੀਆਂ ਦੀ ਕਾਸਤ ਸਬੰਧੀ ਚੰਗਾ ਰੁਝਾਨ ਪੈਦਾ ਹੋਇਆ ਹੈ। ਕੁਝ ਨੌਜਵਾਨ ਕਿਸਾਨ ਵੀਰਾਂ ਨੇ ਸਬਜੀਆਂ ਦੀ ਪਨੀਰੀ ਤਿਆਰ ਕਰਨ ਦਾ ਕਿੱਤਾ ਅਪਨਾਇਆ ਹੈ ਅਤੇ ਉਹ ਪਨੀਰੀ ਨੂੰ ਸਬਜੀਆਂ ਉਗਾਉਣ ਵਾਲੇ ਕਿਸਾਨਾਂ ਨੂੰ ਸਪਲਾਈ ਕਰਕੇ ਕਾਫੀ ਮੁਨਾਫਾ ਕਮਾਉਦੇ ਹਨ …
Read More »ਕਿਸਾਨ ਜਥੇਬੰਦੀਆਂ ਦਿੱਲੀ ਜਾਣਗੀਆਂ ਜਾਂ ਨਹੀਂ, ਅੱਜ ਹੋਵੇਗਾ ਵੱਡਾ ਫੈਸਲਾ
ਚੰਡੀਗੜ੍ਹ : ਖੇਤੀ ਕਾਨੂੰਨ ਵਿਰੁੱਧ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕੇਂਦਰ ਨਾਲ ਬੈਠਕ ਬਾਰੇ ਅੱਜ ਫੈਸਲਾ ਲਿਆ ਜਾਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੇਂਦਰ ਸਰਕਾਰ ਦਾ ਦੂਸਰਾ ਸੱਦਾ ਪੱਤਰ ਠੁਕਰਾ ਦਿੱਤਾ ਗਿਆ ਸੀ। ਖੇਤੀਬਾੜੀ ਮੰਤਰਾਲੇ ਨੇ ਕਿਸਾਨ ਜਥੇਬੰਦੀਆਂ ਨੂੰ ਖੇਤੀ ਕਾਨੂੰਨ ਸਬੰਧੀ …
Read More »ਭਾਰਤ ‘ਚ ਕੋਵਿਡ-19 ਦੇ ਮਰੀਜ਼ਾਂ ਦਾ ਅੰਕੜਾ 71.75 ਲੱਖ ਪਾਰ
ਨਵੀਂ ਦਿੱਲੀ: ਭਾਰਤ ਵਿੱਚ ਕੋਵਿਡ-19 ਦੇ 55,342 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੰਕਰਮਣ ਦੇ ਮਾਮਲੇ 71.75 ਲੱਖ ਤੋਂ ਪਾਰ ਪਹੁੰਚ ਗਏ ਹਨ। ਜਦਕਿ ਬੀਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 62 ਲੱਖ ਪਾਰ ਕਰ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਮੰਗਲਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ …
Read More »ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ 16 ਅਕਤੂਬਰ ਨੂੰ ਸਿੱਖਿਆ ਮੰਤਰੀ ਨੂੰ ਸੌਂਪਿਆ ਜਾਵੇਗਾ ਰੋਸ ਪੱਤਰ
ਚੰਡੀਗੜ੍ਹ: ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਮੰਤਰੀ ਪੰਜਾਬ ਵਿਜੇਂਦਰ ਸਿੰਗਲਾ ਨੂੰ ਉਨ੍ਹਾਂ ਨਾਲ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਹੋਈ ਮੀਟਿੰਗ ਦੇ ਫ਼ੈਸਲਿਆਂ ਨੂੰ ਲਾਗੂ ਨਾ ਕਰਨ ਅਤੇ ਅਧਿਆਪਕ ‘ਤੇ ਸਕੂਲਾਂ ਨਾਲ ਸਬੰਧਤ ਹੋਰ ਮੰਗਾਂ ਨੂੰ ਲੈ ਕੇ ਵੱਡੇ ਸਮੂਹ ਨਾਲ ਰੋਸ਼ ਪੱਤਰ ਸੌਂਪਿਆ ਜਾਵੇਗਾ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ …
Read More »ਜਿਉਂਦਾ ਰਹਿ ਪੰਜਾਬ ਸਿਆਂ !
–ਇਕਬਾਲ ਸਿੰਘ ਲਾਲਪੁਰਾ ਕਾਬਲ ਦੇ ਜੰਮਿਆਂ ਨੂੰ ਨਿੱਤ ਮੁਹਿੰਮਾਂ ਤੇ ਖਾਧਾ ਪੀਤਾ ਲਾਹੇ ਦਾ ਬਾਕੀ ਅਹਿਮਦ ਸ਼ਾਹੇ ਦਾ, ਸੁਣਦਿਆਂ ਬਚਪਨ ਤੇ ਜੁਆਨੀ ਵਿੱਚ ਪਹੁੰਚੇ ਸਾਂ। ਹੁਣ ਇਹ ਅਖਾਣ ਸੁਨਣ ਨੂੰ ਨਹੀਂ ਮਿਲਦੇ, ਹੋ ਸਕਦੇ ਇਹ ਗੱਲਾਂ ਵਾਰ ਵਾਰ ਕਰਨ ਵਾਲੇ ਸਾਡੇ ਬਜ਼ੁਰਗ ਤੇ ਉਸਤਾਦ ਬਹੁਤੇ ਇਸ ਸੰਸਾਰ ਤੋਂ ਰੁਖ਼ਸਤ ਹੋ …
Read More »ਕਾਲੇ ਕਾਨੂੰਨ ਰੱਦ ਕਰਕੇ ਐਮਐਸਪੀ ‘ਤੇ 100 ਫ਼ੀਸਦੀ ਖ਼ਰੀਦ ਨੂੰ ਕਾਨੂੰਨੀ ਦਾਇਰੇ ‘ਚ ਲਿਆਵੇ ਮੋਦੀ ਸਰਕਾਰ- ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਖੇਤੀਬਾੜੀ ਨਾਲ ਸੰਬੰਧਿਤ ਕਿਸਾਨਾਂ ਉੱਤੇ ਧੱਕੇਸ਼ਾਹੀ ਨਾਲ ਥੋਪੇ ਗਏ ਤਿੰਨੋਂ ਕਾਲੇ ਕਾਨੂੰਨ ਵਾਪਸ ਲਏ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਦਾਇਰੇ ‘ਚ …
Read More »