Tag Archives: live news of punjab

ਇਸੇ ਸੈਸ਼ਨ ‘ਚ ‘ਇੱਕ ਵਿਧਾਇਕ ਇੱਕ ਪੈਨਸ਼ਨ’ ਬਿੱਲ ਲਿਆਂਵੇਗੀ ਪੰਜਾਬ ਸਰਕਾਰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਬਜਟ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ ਅੰਦਰ ਭਾਸ਼ਣ ਦਿੱਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਦਨ ‘ਚ ਵਿੱਤੀ ਹਾਲਾਤ ਬਾਰੇ ਵ੍ਹਾਈਟ ਪੇਪਰ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਭ੍ਰਿਸ਼ਟਾਚਾਰ ਨੂੰ …

Read More »

ਬਜਟ ਇਜਲਾਸ ਦਾ ਅੱਜ ਦੂਜਾ ਦਿਨ, ਵਿਰੋਧੀਆਂ ਵਲੋਂ ਅੱਜ ਫਿਰ ਹੰਗਾਮੇ ਦੇ ਅਸਾਰ

ਚੰਡੀਗੜ੍ਹ: ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ ਤੇ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿਚ ਅੱਜ ਪਹਿਲੀ ਵਾਰੀ ਇਜਲਾਸ 9.30 ਵਜੇ ਸ਼ੁਰੂ ਹੋਇਆ ਹੈ। ਬੀਤੇ ਦਿਨੀਂ ਸੈਸ਼ਨ ਦੀ ਸ਼ੁਰੂਆਤ ਹੰਗਾਮੇ ਦੇ ਨਾਲ ਸ਼ੁਰੂਆਤ ਹੋਈ ਸੀ ਤੇ ਅੱਜ ਫਿਰ ਹੰਗਾਮੇ …

Read More »

ਅੰਮ੍ਰਿਤਸਰ ‘ਚ ਸਿੱਖ ਨੌਜਵਾਨ ਦੀ ਬੇਰਿਹਮੀ ਨਾਲ ਕੁੱਟਮਾਰ, ਜੁੱਤੀ ਨਾਲ ਪਿਲਾਇਆ ਪਾਣੀ

ਅੰਮ੍ਰਿਤਸਰ: ਸੋਸ਼ਲ ਮੀਡੀਆ ‘ਤੇ ਇੱਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਪਰਿਵਾਰ ਵਲੋਂ ਮਿਲ ਕੇ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾ ਹੈ ਜਿੱਥੇ ਪੈਸੇ ਦੇ ਲੇਣ-ਦੇਣ ‘ਚ ਗੁਸਾਏ ਪਰਿਵਾਰਕ ਮੈਂਬਰਾਂ ਨੇ ਸੁੱਖਾ ਸਿੰਘ ਨਾਮਕ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ …

Read More »

ਸਿੱਧੂ ਮੂਸੇਵਾਲਾ ਦੇ SYL ਗੀਤ ਦਾ ਚਿਹਰਾ: ਕੌਣ ਸਨ ਬਲਵਿੰਦਰ ਸਿੰਘ ਜਟਾਣਾ ?

ਨਿਊਜ਼ ਡੈਸਕ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਵਲੋਂ ਲਿਖਿਆ ਤੇ ਗਾਇਆ ਗੀਤ ਸਤਲੁਜ-ਯਮੁਨਾ ਲਿੰਕ (SYL) ਬੀਤੇ ਦਿਨੀਂ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਦੀ ਦੁਨੀਆ ਭਰ ’ਚ ਵਸਦੇ ਲੋਕਾਂ ਨੂੰ ਉਡੀਕ ਸੀ। ਮੂਸੇਵਾਲਾ ਨੇ ਇਸ ਗੀਤ ’ਚ ਪੰਜਾਬ ਦੇ ਭਖ਼ਦੇ ਮੁੱਦਿਆਂ ਨੂੰ ਚੁੱਕਿਆ। ਇਸ ਗੀਤ ’ਚ …

Read More »

‘ਆਪ’ ਸਰਕਾਰ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ

ਚੰਡੀਗੜ੍ਹ: ‘ਆਪ’ ਸਰਕਾਰ ਦਾ ਪਹਿਲਾ ਬਜਟ ਸੈਸ਼ਨ 24 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਦੀ 16ਵੀਂ ਵਿਧਾਨਸਭਾ ਦਾ ਬਜਟ ਅੱਜ ਯਾਨੀ 24 ਜੂਨ ਤੋਂ ਸ਼ੁਰੂ ਹੋ ਕੇ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ ਜੋ ਕਿ ਨਵੀਂ ਬਣੀ ਆਮ ਆਦਮੀ ਪਾਰਟੀ ਸਰਕਾਰ ਦਾ …

Read More »

ਪੰਜਾਬ ਦੀਆਂ ਵੋਲਵੋ ਬੱਸਾਂ ‘ਚ ਯਾਤਰੀਆਂ ਨੂੰ ਮਿਲੇਗਾ ਹੁਣ ਇਹ ਸਹੂਲਤ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੀਆਂ ਵੋਲਵੋ ਬੱਸਾਂ ‘ਚ ਯਾਤਰੀਆਂ ਨੂੰ ਹੁਣ ਇੱਕ ਹੋਰ ਸਹੂਲਤ ਦੇਣ ਦਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪੰਜਾਬ ਰੋਡਵੇਜ਼ ਨੂੰ ਮੁੜ ਲੀਹ ‘ਤੇ ਲਿਆਉਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਰਾਜ …

Read More »

ਫੈਂਸੀ ਨੰਬਰ ਲਗਾ ਕੇ ਵਾਹਨ ਘੁਮਾਉਣ ਵਾਲਿਆਂ ਦੀ ਆਵੇਗੀ ਸ਼ਾਮਤ, ਸਰਕਾਰ ਵਲੋਂ ਜ਼ਬਤ ਕਰਨ ਦੇ ਹੁਕਮ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਰਜਿਸਟ੍ਰੇਸ਼ਨ ਮਾਰਕ ਸਟੇਟ ਕੋਡ ਪੀ.ਬੀ. ਅਤੇ ਹੋਰ ਬਾਕੀ ਮਾਰਕ ਦਾ ਹਿੱਸਾ ਦਰਸਾਏ ਮਾਪਦੰਡ ‘ਤੇ ਪੂਰਾ ਨਹੀਂ ਢੁੱਕਦੇ ਅਜਿਹੇ ਸਾਰੇ ਵਾਹਨਾਂ ਦੇ ਚਲਾਣ ਅਤੇ ਜ਼ਬਤ ਕਰਨ ਦਾ ਹੁਕਮ ਦਿੱਤੇ ਹਨ। ਇਹ ਹੁਕਮ 12-06-1989 ਤੋਂ ਬਾਅਦ ਰਜਿਸਟ੍ਰੇਸ਼ਨ ਅਥਾਰਟੀ ਕੋਲ ਰਜਿਸਟਿਡ ਕਰਵਾਏ ਗਏ ਸਾਰੇ ਵਾਹਨਾਂ ‘ਤੇ ਲਾਗੂ …

Read More »

ਹੁਣ ਕਾਂਗਰਸ ਦੇ ਇਸ ਸਾਬਕਾ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਲਈ ਮਾਨ ਸਰਕਾਰ ਨੇ ਕੀਤੀ ਤਿਆਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਸੱਤਾ ਸੰਭਾਲਣ ਤੋਂ ਬਾਅਦ ਹੀ ਐਕਸ਼ਨ ਮੋਡ ‘ਚ ਆ ਗਈ ਸੀ। ਸਰਕਾਰ ਵਲੋਂ ਜਿਥੇ ਸੂਬੇ ਦੇ ਹੋਰ ਕੰਮਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਉੱਥੇ ਹੀ ਭ੍ਰਿਸ਼ਟਾਚਾਰ ਨੂੰ ਲੈਕੇ ਵੀ ਨਕੇਲ ਕਸੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵਲੋਂ ਪਿਛਲੀ ਸਰਕਾਰ ਮੌਕੇ ਹੋਈਆਂ …

Read More »

ਸੰਗਰੂਰ ਦੇ ਵੋਟਰਾਂ ਦਾ ਰਾਜਸੀ ਧਿਰਾਂ ਨੂੰ ਝਟਕਾ

ਜਗਤਾਰ ਸਿੰਘ ਸਿੱਧੂ ਐਡੀਟਰ; ਸੰਗਰੂਰ ਲੋਕ ਸਭਾ ਹਲਕੇ ਦੀ ਉੱਪ ਚੋਣਾ ਦੇ ਵੋਟਰਾਂ ਨੇ ਵੱਖ-ਵੱਖ ਰਾਜਸੀ ਧਿਰਾਂ ਨੂੰ ਤਕੜਾ ਝਟਕਾ ਦਿੱਤਾ ਹੈ। ਅੱਜ ਵੋਟਾਂ ਵਾਲੇ ਦਿਨ ਪੋਲਿੰਗ ਬੂਥ ਭਾਂਅ- ਭਾਂਅ ਕਰਦੇ ਨਜ਼ਰ ਆ ਰਹੇ ਸਨ। ਸਵੇਰ ਦੇ 8 ਵਜੇ ਤੋਂ ਲੈ ਕੇ ਵੋਟਾਂ ਪੈਣ ਦਾ ਰੁਝਾਨ ਮੱਠਾ ਹੀ ਰਿਹਾ। ਹੈਰਾਨੀ …

Read More »

ਸਤਲੁਜ ਦਰਿਆ ਦੇ ਬੰਨ੍ਹ ਦੀ ਸੁਰੱਖਿਆ ਲਈ ਠੀਕਰੀ ਪਹਿਰੇ ਲਾਏ ਜਾਣ ਦੇ ਆਦੇਸ਼

ਨਵਾਂਸ਼ਹਿਰ: ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਫਲੱਡ ਸੀਜ਼ਨ-2022 ਦੀ ਸ਼ੁਰੂਆਤ ਦੇ ਮੱਦੇਨਜ਼ਰ ਬਰਸਾਤ ਦੇ ਮੌਸਮ ਵਿੱਚ ਦਰਿਆ ਸਤਲੁਜ ਵਿੱਚ ਅਤੇ ਨਹਿਰਾਂ/ਨਾਲਿਆਂ ਵਿੱਚ ਪਾਣੀ ਦਾ ਵਹਾਓ ਤੇਜ਼ ਹੋਣ ਕਾਰਨ ਬੰਨ੍ਹ ਟੁੱਟਣ ਦੇ ਖਤਰੇ ਨੂੰ ਟਾਲਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੇ …

Read More »