ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਪਾਜ਼ਿਟਿਵ
ਜਲੰਧਰ: ਪੰਜਾਬ ਦੇ ਕੈਬਨਿਟ ਅਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ…
ਕਾਂਗਰਸ ਨੇ ਡੇਰਾ ਸੱਚਾ ਸੌਦਾ ਨਾਲ ਮਿਲ ਕੇ ਅਕਾਲੀ ਦਲ ਦੇ ਖਿਲਾਫ ਸਾਜਿਸ਼ ਰਚੀ : ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਡੇਰਾ…
ਸਰਕਾਰ ਨੇ ਆਨਲਾਈਨ ਕਲਾਸਾਂ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼
ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਦੇਸ਼ ਵਿੱਚ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ…
ਭਾਰਤੀ ਰੇਲਵੇ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਤਿਆਰ ਕੀਤਾ ਪੋਸਟ ਕੋਵਿਡ ਕੋਚ
ਨਵੀਂ ਦਿੱਲੀ: ਭਾਰਤੀ ਰੇਲਵੇ ਨੇ ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਫੈਲਣ ਤੋਂ…
ਕਰੋਨਾ ਮਹਾਂਮਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਪ੍ਰੋਗਰਾਮ ਅਗਲੇ 15 ਦਿਨਾਂ ਲਈ ਮੁਲਤਵੀ ਕੀਤੇ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰੋਨਾ ਮਹਾਂਮਾਰੀ…
ਕਿਸਾਨਾਂ ਵਾਂਗ ਖੇਤ ਮਜ਼ਦੂਰਾਂ ਨੂੰ ਕਰਜ਼ੇ ‘ਚ ਡੋਬਣ ਲਈ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਜ਼ਿੰਮੇਵਾਰ: ਹਰਪਾਲ ਚੀਮਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ…
ਪੰਜਾਬ ਪੁਲਿਸ ਨੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਹਥਿਆਰਾਂ ਤੇ ਗੋਲਾ ਬਾਰੂਦ ਸਮੇਤ ਇੱਕ ਬੁਲੇਟ-ਪਰੂਫ਼ ਜੈਕੇਟ ਨਾਲ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਸੂਬੇ ਵਿਚ ਗੈਂਗਸਟਰਾਂ ਦੀ ਨਕੇਲ ਕੱਸਦਿਆਂ, ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਹਥਿਆਰਾਂ…
ਡੇਰਾ ਸੱਚਾ ਸੌਦਾ ਦੇ ਬਿਆਨ ਤੋਂ ਬਾਅਦ ਵਧੀਆਂ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ, ਜਾਖੜ ਨੇ ਕਿਹਾ ਪੰਥ ‘ਚੋ ਛੇਕੇ ਜਾਣ ਬਾਦਲ
ਚੰਡੀਗੜ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਥਕ ਜੱਥੇਬੰਦੀਆਂ…
ਲੰਦਨ ‘ਚ ਪਾਕਿਸਤਾਨੀਆਂ ਨੇ ਭਾਰਤੀਆਂ ਨਾਲ ਮਿਲ ਕੇ ਚੀਨ ਖਿਲਾਫ ਕੀਤਾ ਪ੍ਰਦਰਸ਼ਨ
ਲੰਦਨ: ਭਾਰਤ ਦਾ ਰਾਸ਼ਟਰੀ ਗੀਤ ਪਾਕਿਸਤਾਨੀ ਗਾਉਣ ਅਜਿਹਾ ਹੋਣਾ ਬਹੁਤ ਹੀ ਹੈਰਾਨੀਜਨਕ…
ਸਾਡੇ ਬਹਾਦਰ ਜਵਾਨਾਂ ਦੀਆਂ ਕੀਮਤੀ ਜਾਨਾਂ ਦੇ ਹੋਏ ਨੁਕਸਾਨ ਲਈ ਮੋਦੀ ਜ਼ਿੰਮੇਵਾਰ : ਸੁਨੀਲ ਜਾਖੜ
ਚੰਡੀਗੜ੍ਹ: ਕੌਮੀ ਸੁਰੱਖਿਆ ਅਤੇ ਖੇਤਰੀ ਅਖੰਡਤਾ ਨੂੰ ਖ਼ਤਰੇ ਵਿਚ ਪਾਉਣ ਲਈ ਮੋਦੀ…