Breaking News

Tag Archives: live punjabi news

ਯੂਥ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਪੁੱਛਿਆ ਸੂਬੇ ਵਿਚ ਕੋਰੋਨਾ ਨਿਰਦੇਸ਼ਾ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਲਈ ਵੱਖੋ ਵੱਖ ਕਾਨੂੰਨ ਕਿਉਂ ?

ਚੰਡੀਗੜ੍ਹ: ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕੋਰੋਨਾ ਦਿਸ਼ਾ ਨਿਰਦੇਸ਼ਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਹੈ ਕਿ ਸੂਬੇ ਵਿਚ ਵੱਖ ਵੱਖ ਰਾਜਸੀ ਪਾਰਟੀਆਂ ਨੂੰ ਲੈ ਕੇ ਦੋਹਰੇ ਮਾਪਦੰਡ ਕਿਉਂ ਅਪਣਾਏ ਜਾ ਰਹੇ ਹਨ ਤੇ ਦੋ ਕਾਨੂੰਨ ਕਿਉਂ ਲਾਗੂ ਕੀਤੇ ਜਾ ਰਹੇ …

Read More »

ਸੁਪਰੀਮ ਕੋਰਟ ਵੱਲੋਂ ਵਟਸਐਪ, ਟੈਲੀਗ੍ਰਾਮ ਤੇ ਫੈਕਸ ਰਾਹੀਂ ਸੰਮਨ ਭੇਜਣ ਦੀ ਮਨਜ਼ੂਰੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇੱਕ ਮਹਤਵਪੂਰਣ ਫੈਸਲਾ ਲੈਂਦੇ ਹੋਏ ਵਟਸਐਪ, ਈਮੇਲ ਅਤੇ ਫੈਕਸ ਤੋਂ ਲਗਭਗ ਸਾਰੀ ਕਾਨੂੰਨੀ ਪ੍ਰਕਿਰਿਆਵਾਂ ਲਈ ਲਾਜ਼ਮੀ ਸੰਮਨ ਅਤੇ ਨੋਟਿਸ ਭੇਜਣ ਦੀ ਇਜਾਜ਼ਤ ਦੇ ਦਿੱਤੀ ਹੈ। ਮੁੱਖ ਜੱਜ ਐਸਏ ਬੋਬੜੇ ਦੀ ਅਗਵਾਈ ‘ਚ ਬੈਂਚ ਨੇ ਮੰਨਿਆ ਕਿ ਇਹ ਅਦਾਲਤ ਦੇ ਧਿਆਨ ਵਿੱਚ ਲਿਆਇਆ ਗਿਆ ਹੈ ਕਿ …

Read More »

ਕੈਪਟਨ ਸਰਕਾਰ ਵੱਲੋਂ ਸਕੂਲ ਫੀਸਾਂ ਦੀ ਅਦਾਇਗੀ ਬਾਰੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਅੱਜ ਲੌਕਡਾਊਨ ਦੇ ਸਮੇਂ ਦੌਰਾਨ ਸਕੂਲ ਫੀਸਾਂ ਦੀ ਅਦਾਇਗੀ ਨਾਲ ਸਬੰਧਤ ਮਾਮਲੇ ਵਿੱਚ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਸੀ.ਪੀ.ਸੀ. ਦੀ ਧਾਰਾ 151 ਨਾਲ ਨਿਯਮ 5, ਹੁਕਮ 41 ਤਹਿਤ ਇਕਹਿਰੇ ਜੱਜ ਦੇ ਫੈਸਲੇ (ਐਲ.ਪੀ.ਏ.) ਦੇ ਵਿਰੁੱਧ ਦਾਇਰ ਕੀਤੀ …

Read More »

ਪੰਜਾਬ ਸਰਕਾਰ ਵੱਲੋਂ 12ਵੀਂ ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ ਰੱਦ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ 12ਵੀਂ ਓਪਨ ਸ‍ਕੂਲ ਦੇ ਬਚੇ ਵਿਸ਼ਿਆ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਪੰਜਾਬ ਸ‍ਕੂਲ ਸਿੱਖਿਆ ਬੋਰਡ ਕੋਰੋਨਾ ਸੰਕਟ ਕਾਰਨ 12ਵੀਂ ਦੀਆਂ ਪ੍ਰੀਖਿਆਵਾਂ ਵਿੱਚ ਕਈ ਵਿਸ਼ਿਆਂ ਦੀ ਪ੍ਰੀਖਿਆ ਨਹੀਂ ਲੈ ਸਕਿਆ ਸੀ। ਹੁਣ ਬੋਰਡ ਪਹਿਲੇ ਵਿਸ਼ਿਆਂ ‘ਚ ਚੰਗੇ ਪ੍ਰਦਰਸ਼ਨ ਦੇ ਆਧਾਰ ‘ਤੇ ਇਨ੍ਹਾਂ ਬਾਕੀ ਬਚੇ …

Read More »

ਮਿਸ਼ਨ ਫਤਿਹ: ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਨੇ ਕੀਤੇ ਕੋਵਿਡ-19 ਦੇ ਟਾਕਰੇ ਲਈ ਪੁਖ਼ਤਾ ਪ੍ਰਬੰਧ

ਚੰਡੀਗੜ੍ਹ: ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਮਿਸ਼ਨ ਫਤਿਹ ਅਧੀਨ ਸੂਬੇ ਦੇ ਨਾਗਰਿਕਾਂ ਨੂੰ ਕੋਵਿਡ-19 ਦੇ ਖਤਰੇ ਤੋਂ ਬਚਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਨ ਦੀ ਸਮਰੱਥਾ ਨੂੰ ਵਧਾਉਣ …

Read More »

ਮਾਲ ਮੰਤਰੀ ਕਾਂਗੜ 13 ਜੁਲਾਈ ਨੂੰ ਰੱਖਣਗੇ ਸਬ-ਤਹਿਸੀਲ ਕੰਪਲੈਕਸ ਬਿਆਸ ਦਾ ਨੀਂਹ ਪੱਥਰ

ਚੰਡੀਗੜ੍ਹ: ਮਾਲ ਮੰਤਰੀ, ਪੰਜਾਬ ਗੁਰਪ੍ਰੀਤ ਸਿੰਘ ਕਾਂਗੜ 13 ਜੁਲਾਈ ਨੂੰ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਸਬ-ਤਹਿਸੀਲ ਕੰਪਲੈਕਸ ਬਿਆਸ ਦਾ ਨੀਂਹ ਪੱਥਰ ਰੱਖਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਤੀ 19/06/2020 ਨੋਟੀਫਿਕੇਸ਼ਨ ਜਾਰੀ ਕਰਕੇ ਸਬ ਤਹਿਸੀਲ ਬਿਆਸ ਦਾ ਗਠਨ ਕੀਤਾ ਸੀ। ਇਸ ਸਬ ਤਹਿਸੀਲ ਵਿੱਚ …

Read More »

ਹੁਣ ਵਿਦੇਸ਼ ਜਾਣ ਦੀਆਂ ਇਛੁੱਕ ਨਰਸਾਂ ਕਰ ਸਕਣਗੀਆਂ ਵੈਰੀਫਿਕੇਸ਼ਨ ਲਈ ਆਨਲਾਈਨ ਅਪਲਾਈ

ਚੰਡੀਗੜ੍ਹ: ਵਿਦੇਸ਼ ਜਾਣ ਦੀਆਂ ਇਛੁੱਕ ਪੰਜਾਬ ਰਾਜ ਦੀਆਂ ਨਰਸਾਂ ਹੁਣ ਆਨਲਾਈਨ ਅਪਲਾਈ ਕਰਕੇ ਆਪਣੇ ਦਸਤਾਵੇਜ਼ ਤਸਦੀਕ ਕਰਵਾ ਸਕਣਗੀਆਂ। ਅੱਜ ਇੱਥੇ ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ.ਸੋਨੀ,ਵਲੋਂ ਵੈਬਸਾਈਟ ਦਾ ਵਿਰਚੂਅਲੀ ਲਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਨੀ ਨੇ ਦੱਸਿਆ ਕਿ ਵਿਦੇਸ਼ ਵਿੱਚ ਜਾਣ ਦੀਆਂ ਇਛੁੱਕ ਜਾਂ ਪਹਿਲਾਂ …

Read More »

ਬੇਅਦਬੀ ਮਾਮਲੇ ‘ਚ ਸੀ.ਬੀ.ਆਈ. ਦੀ ਅਰਜ਼ੀ ਤੇ ਸੁਣਵਾਈ 20 ਜੁਲਾਈ ਤੱਕ ਟਲੀ

ਮੁਹਾਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸੁਣਵਾਈ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਸੀਬੀਆਈ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ ਸੀ.ਬੀ.ਆਈ. ਨੇ ਅੱਜ ਅਦਾਲਤ ਵਿੱਚ ਨਵੀਂ ਅਰਜ਼ੀ ਦਾਇਰ ਕਰਕੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਉਸ (ਸੀਬੀਆਈ) ਦੀ ਨਜ਼ਰਸਾਨੀ ਪਟੀਸ਼ਨ ਪੈਂਡਿੰਗ ਹੈ, ਜਿਸ ਕਰਕੇ ਉਦੋਂ ਤੱਕ ਸਟੇਅ ਦਿੱਤੀ ਜਾਵੇ। …

Read More »

ਕੈਨੇਡਾ ਵਿਖੇ 19 ਸਾਲਾ ਪੰਜਾਬੀ ਨੌਜਵਾਨ ਦੀ ਡੁੱਬਣ ਕਾਰਨ ਮੌਤ

ਓਟਾਵਾ: ਸਟੱਡੀ ਵੀਜ਼ਾ ‘ਤੇ ਕੈਨੇਡਾ ਆਏ ਇਕ ਹੋਰ ਪੰਜਾਬੀ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਫ਼ਤਿਹਗੜ੍ਹ ਸਾਹਿਬ ਦੀ ਰੰਧਾਵਾ ਕਾਲੋਨੀ ਦਾ 19 ਸਾਲਾ ਜਸ਼ਨਦੀਪ ਸਿੰਘ ਆਪਣੇ ਸਾਥੀਆਂ ਨਾਲ ਓਟਾਵਾ ਰਿਵਰ ਵਿਚ ਤੈਰ ਰਿਹਾ ਸੀ ਜਦੋਂ ਹਾਦਸਾ ਵਾਪਰ ਗਿਆ। ਓਟਾਵਾ ਪੁਲਿਸ ਦੇ ਗੋਤਾਖੋਰਾਂ ਨੇ ਐਤਵਾਰ …

Read More »

ਬਾਦਲਾਂ ਤੇ ਕੈਪਟਨ ਦੇ ਘੁਟਾਲਿਆਂ ਨੇ ਦਲਿਤ ਵਿਦਿਆਰਥੀ ਵੀ ਨਹੀਂ ਬਖ਼ਸ਼ੇ- ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੌਮੀ ਐਸ.ਸੀ ਕਮਿਸ਼ਨ ਨੂੰ ਪੱਤਰ ਲਿਖ ਕੇ ਐਸ.ਸੀ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ ‘ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੀ ਮਾਨਯੋਗ ਹਾਈਕੋਰਟ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਜਾਂਚ ਦੀ ਮੰਗ ਕਰਨ ਦੇ ਨਾਲ-ਨਾਲ ਸਾਲ 2016-17 …

Read More »