ਨਵੀਂ ਦਿੱਲੀ: ਕੋਰੋਨਾ ਵਾਇਰਸ ਸੰਕਟ ਵਿਚਾਲੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇਕ ਅਜੀਬੋ ਗਰੀਬ ਬਿਆਨ ਦਿੱਤਾ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲੋਕਾਂ ਵਲੋਂ ਰਾਵਤ ਦੀ ਜੰਮ ਕੇ ਭੰਡੀ ਕੀਤੀ ਜਾ ਰਹੀ ਹੈ। ਤ੍ਰਿਵੇਂਦਰ ਸਿੰਘ ਰਾਵਤ ਨੇ ਕਿਹਾ ਕਿ ਕੋਰੋਨਾ ਵਾਇਰਸ ਜ਼ਿੰਦਾ ਜੀਵ ਹੈ ਤੇ …
Read More »