Tag Archives: Lok Sabha Seat

ਸੰਗਰੂਰ ਉਪ ਚੋਣ ਲਈ ਵੋਟਿੰਗ ਸ਼ੁਰੂ, ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ

ਸੰਗਰੂਰ- ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸੰਗਰੂਰ ਦੇ 296 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਹਰੇਕ ਪੋਲਿੰਗ ਸਟੇਸ਼ਨ ਵਿੱਚ ਦੋ ਬੈਲਟ ਯੂਨਿਟ, ਇੱਕ ਕਾਉਂਟਿੰਗ ਯੂਨਿਟ ਅਤੇ ਇੱਕ ਵੀਵੀਪੀਏਟੀ ਮੌਜੂਦ ਹੈ। ਦੱਸ ਦੇਈਏ ਸੀਐਮ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ …

Read More »

ਸੰਗਰੂਰ ਸੀਟ ‘ਤੇ ਜ਼ਿਮਨੀ ਚੋਣ ਅੱਜ, ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਿੰਗ, ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ ‘ਆਪ’ ਦੀ ਪਹਿਲੀ ਚੋਣ

ਨਿਊਜ਼ ਡੈਸਕ- ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ। ਜੋ ਸ਼ਾਮ 6 ਵਜੇ ਤੱਕ ਚੱਲੇਗਾ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ …

Read More »