Breaking News

Tag Archives: london

ਅੰਮ੍ਰਿਤਪਾਲ ਸਿੰਘ ਦਾ ਸਾਥੀ ਗ੍ਰਿਫਤਾਰ, ਜਲੰਧਰ ਵਿੱਚ ਦਰਜ FIR ਤੋਂ ਬਾਅਦ LOC ਜਾਰੀ

ਅੰਮ੍ਰਿਤਸਰ: ਵਾਰਿਸ ਪੰਜਾਬ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਹੈਂਡਲਰ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੰਜਾਬ ਦੀ ਤਰਫ ਤੋਂ ਉਸਦੇ ਵਿਰੁੱਧ ਇੱਕ ਲੁਕ ਆਊਟ ਸਰਕੁਲਰ ਜਾਰੀ ਕੀਤਾ ਗਿਆ ਸੀ। ਫਿਲਹਾਲ ਫੜੇ ਗਏ ਗੁਰ ਔਜਲਾ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਪੁਛ-ਪੜਤਾਲ ਕੀਤੀ ਜਾ ਰਹੀ ਹੈ। ਮਿਲੀ …

Read More »

ਲੰਡਨ ‘ਚ ਭਾਰਤੀ ਮੂਲ ਦੇ ਵਿਅਕਤੀ ਨੇ ਪਿਤਾ ਦੀ ਕੀਤੀ ਹੱਤਿਆ, ਹੋਈ ਉਮਰ ਕੈਦ

ਲੰਡਨ: ਉੱਤਰੀ ਲੰਡਨ ਵਿੱਚ ਇੱਕ ਭਾਰਤੀ ਮੂਲ ਦੇ ਵਿਅਕਤੀ ਨੂੰ ਆਪਣੇ ਪਿਤਾ ਦੀ ਹੱਤਿਆ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੋਸ਼ੀ ਡੀਕਨ ਪਾਲ ਸਿੰਘ ਵਿਜ (54) ਨੂੰ ਪਿਛਲੇ ਮਹੀਨੇ ਓਲਡ ਬੇਲੀ ਅਦਾਲਤ ਵਿੱਚ ਮੁਕੱਦਮੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਪਾਇਆ ਗਿਆ ਸੀ ਅਤੇ ਉਸੇ ਅਦਾਲਤ ਨੇ …

Read More »

ਮਹਾਰਾਣੀ ਕੈਮਿਲਾ ਦੇ ਜਹਾਜ਼ ਨਾਲ ਟਕਰਾਇਆ ਪੰਛੀ, ਹੋਇਆ ਨੁਕਸਾਨ

ਨਿਊਜ਼ ਡੈਸਕ: ਕਰਨਾਟਕ ਦੇ ਬੈਂਗਲੁਰੂ ਵਿੱਚ ਬ੍ਰਿਟਿਸ਼ ਏਅਰਵੇਜ਼ ਦੇ ਜਹਾਜ਼ ਨਾਲ ਇੱਕ ਪੰਛੀ ਟਕਰਾ ਗਿਆ। ਜਿਸ ਕਾਰਨ ਜਹਾਜ਼ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ ਹੈ। ਜਹਾਜ਼ ਨਾਲ ਪੰਛੀ ਟਕਰਾਉਣ ਕਾਰਨ ਹੋਏ ਇਸ ਹਾਦਸੇ ‘ਚ ਬ੍ਰਿਟਿਸ਼ ਮਹਾਰਾਣੀ ਕੈਮਿਲਾ ਦੀ ਜਾਨ ਬੱਚ ਗਈ। ਹਾਦਸੇ ਸਮੇਂ ਪਾਇਲਟ ਨੇ ਬੜੀ ਹੁਸ਼ਿਆਰੀ ਦਿਖਾਈ ਅਤੇ ਵੱਡਾ ਹਾਦਸਾ …

Read More »

ਲੰਡਨ ‘ਚ ਇਮਰਾਨ ਸਮਰਥਕਾਂ ਨੇ ਸ਼ਾਹਬਾਜ਼ ਦੀ ਮੰਤਰੀ ਨੂੰ ਘੇਰਿਆ, ਲਗਾਏ ‘ਚੋਰਨੀ-ਚੋਰਨੀ’ ਦੇ ਨਾਅਰੇ

ਨਿਊਜ਼ ਡੈਸਕ: ਪਾਕਿਸਤਾਨ ਦੀ ਸੂਚਨਾ ਮੰਤਰੀ ਅਤੇ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਔਰੰਗਜ਼ੇਬ ਦਾ ਲੰਡਨ ‘ਚ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਕੌਫੀ ਸ਼ਾਪ ‘ਤੇ ਗਈ ਮੰਤਰੀ ਨੂੰ ਉਥੇ ਰਹਿੰਦੇ ਪਾਕਿਸਤਾਨੀਆਂ ਨੇ ਘੇਰ ਲਿਆ ਅਤੇ ਉਸ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਪਾਕਿਸਤਾਨ ‘ਚ ਭਿਆਨਕ ਹੜ੍ਹਾਂ ਦੌਰਾਨ ਵਿਦੇਸ਼ ਦੌਰਿਆਂ ‘ਤੇ ਪੈਸਾ ਖਰਚ ਕਰਨ …

Read More »

ਬ੍ਰਿਟੇਨ ਦੀ ਮਹਾਰਾਣੀ ਦੇ ਅੰਤਿਮ ਦਰਸ਼ਨਾਂ ਲਈ ਹਜ਼ਾਰਾਂ ਲੋਕ ਕਰ ਰਹੇ ਨੇ 16 ਘੰਟੇ ਤੋਂ ਇੰਤਜ਼ਾਰ

ਨਿਊਜ਼ ਡੈਸਕ: ਮਹਾਰਾਣੀ ਐਲਿਜ਼ਾਬੈਥ II ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਲੱਖਾਂ ਲੋਕ ਲੰਡਨ ਵਿੱਚ ਠੰਡ ਦੀ ਪਰਵਾਹ ਨਹੀਂ ਕਰ ਰਹੇ ਹਨ। ਇਸ ਦੌਰਾਨ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਉਨ੍ਹਾਂ ਨੂੰ 16 ਘੰਟੇ ਇੰਤਜ਼ਾਰ ਕਰਨਾ ਪੈ ਸਕਦਾ ਹੈ। ਵੱਡੀ ਗਿਣਤੀ ਵਿੱਚ ਲੋਕ ਸੰਸਦ ਦੇ ਵੈਸਟਮਿੰਸਟਰ ਹਾਲ ਵਿੱਚ ਮਹਾਰਾਣੀ ਨੂੰ ਅੰਤਿਮ ਸ਼ਰਧਾਂਜਲੀ …

Read More »

ਨੇਸਲੇ ਅਤੇ ਪੈਪਸੀਕੋ ਕੋਲ ਕਰਮਚਾਰੀਆਂ ਦੀ ਕਮੀ, ਰੂਸ ਵਿੱਚ ਕਾਰੋਬਾਰ ਜਾਰੀ ਰੱਖਣ ਕਾਰਨ ਹੋਇਆ ਇਹ ਹਾਲ

ਲੰਡਨ- ਰੂਸ ਵਿੱਚ ਕਾਰੋਬਾਰ ਕਰ ਰਹੀਆਂ ਪੱਛਮੀ ਕੰਪਨੀਆਂ ਵਿੱਚ ਸਟਾਫ ਦੀ ਭਾਰੀ ਕਮੀ ਹੈ। ਯੂਕਰੇਨ, ਪੋਲੈਂਡ ਜਾਂ ਪੂਰਬੀ ਯੂਰਪ ਦੇ ਸਟਾਫ਼ ਨੇ ਇਨ੍ਹਾਂ ਕੰਪਨੀਆਂ ਤੋਂ ਅਸਤੀਫਾ ਦੇ ਦਿੱਤਾ ਹੈ। ਦਰਅਸਲ ਯੂਕਰੇਨ ‘ਤੇ ਹਮਲੇ ਤੋਂ ਬਾਅਦ ਪੂਰੀ ਦੁਨੀਆ ‘ਚ ਰੂਸ ਦੀ ਆਲੋਚਨਾ ਹੋ ਰਹੀ ਹੈ। ਕਈ ਦੇਸ਼ਾਂ ਨੇ ਰੂਸ ਦੇ ਖਿਲਾਫ਼ …

Read More »

PM ਬੋਰਿਸ ਜੌਹਨਸਨ ਤੋਂ ਬਾਅਦ ਵਿੱਤ ਮੰਤਰੀ ਰਿਸ਼ੀ ਸੁਨਕ ਨੇ ‘ਪਾਰਟੀਗੇਟ’ ‘ਚ ਅਦਾ ਕੀਤਾ ਜੁਰਮਾਨਾ, ਮੰਗੀ ਮੁਆਫੀ

ਲੰਡਨ- ਬ੍ਰਿਟੇਨ ਦੇ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਜੂਨ 2020 ਵਿੱਚ ਕੋਵਿਡ-19 ਲਾਕਡਾਊਨ ਦੀ ਉਲੰਘਣਾ ਕਰਨ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਕੋਰੋਨਾ ਨਿਯਮਾਂ ਨੂੰ ਤੋੜਨ ਲਈ ਉਸ ‘ਤੇ ਲਗਾਇਆ ਗਿਆ ਜੁਰਮਾਨਾ ਵੀ ਅਦਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਮੁਆਫੀ ਮੰਗਦੇ ਹੋਏ ਜੁਰਮਾਨਾ …

Read More »

ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਤੇ ਵਿੱਤ ਮੰਤਰੀ ਰਿਸ਼ੀ ਸੁਨਕ ਨੂੰ ਲਗਾਇਆ ਜਾਵੇਗਾ ਜੁਰਮਾਨਾ

ਲੰਡਨ- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਅਤੇ ਭਾਰਤੀ ਮੂਲ ਦੇ ਬ੍ਰਿਟਿਸ਼ ਵਿੱਤ ਮੰਤਰੀ ਰਿਸ਼ੀ ਸੁਨਕ ‘ਤੇ ਲੰਡਨ ਪੁਲਿਸ ਜੁਰਮਾਨਾ ਲਗਾਉਣ ਜਾ ਰਹੀ ਹੈ। ਦੋਵਾਂ ਨੇਤਾਵਾਂ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਦੋਹਾਂ ਨੇਤਾਵਾਂ ‘ਤੇ ਕੋਰੋਨਾ ਲੌਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਭੀੜ ਨੂੰ ਇਕੱਠਾ ਕਰਕੇ …

Read More »

ਵਿੱਤ ਮੰਤਰੀ ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਲਿਖਿਆ ਪੱਤਰ, ਕਿਹਾ- ਸੁਤੰਤਰ ਸਮੀਖਿਆ ਕੀਤੀ ਜਾਵੇ

ਲੰਡਨ- ਯੂਨਾਈਟਿਡ ਕਿੰਗਡਮ ਦੇ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਨੇ ਸੁਤੰਤਰ ਸਮੀਖਿਆ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੂੰ ਪੀਐਮ ਜੌਹਨਸਨ ਦੇ ਸੁਤੰਤਰ ਸਲਾਹਕਾਰਾਂ ਵਿੱਚੋਂ ਇੱਕ ਕੋਲ ਭੇਜਿਆ ਜਾਵੇ। ਜਿੱਥੇ ਇਹ ਜਾਂਚ …

Read More »

ਪਾਕਿਸਤਾਨ ਦੀ ਲੜਾਈ ਲੰਡਨ ਤੱਕ ਪਹੁੰਚੀ, ਇਮਰਾਨ ਖਾਨ ਅਤੇ ਨਵਾਜ਼ ਸ਼ਰੀਫ ਦੇ ਸਮਰਥਕਾਂ ਵਿੱਚ ਝੜਪ

ਲੰਡਨ- ਇਮਰਾਨ ਖਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ‘ਚ ਨਵੀਂ ਸਰਕਾਰ ਬਣਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਇਸ ਦੌਰਾਨ ਲੰਡਨ ‘ਚ ਸਾਬਕਾ ਪੀਐੱਮ ਨਵਾਜ਼ ਸ਼ਰੀਫ ਦੇ ਸਮਰਥਕਾਂ ਅਤੇ ਇਮਰਾਨ ਦੇ ਸਮਰਥਕਾਂ ਵਿਚਾਲੇ ਲੜਾਈ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਲੰਡਨ ‘ਚ ਨਵਾਜ਼ ਸ਼ਰੀਫ …

Read More »