ਉਟਾਵਾ- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਟਵੀਟ ਕੀਤਾ ਕਿ ਉਹ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਸ ਸਾਲ ਜਨਵਰੀ ‘ਚ ਵੀ ਟਰੂਡੋ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਲਿਹਾਜ਼ ਨਾਲ, ਟਰੂਡੋ ਛੇ ਮਹੀਨਿਆਂ ਦੇ ਅੰਦਰ ਦੂਜੀ ਵਾਰ ਸੰਕਰਮਿਤ ਪਾਏ ਗਏ ਹਨ। ਉਨ੍ਹਾਂ ਨੇ ਆਪਣੀ ਪੋਸਟ ਵਿੱਚ …
Read More »ਅਮਰੀਕਾ: ਲਾਸ ਏਂਜਲਸ ਵਿੱਚ ਪਾਰਟੀ ਦੌਰਾਨ ਗੋਲੀਬਾਰੀ, ਤਿੰਨ ਦੀ ਮੌਤ, ਚਾਰ ਜ਼ਖ਼ਮੀ
ਲਾਸ ਐਂਜਲਸ- ਅਮਰੀਕਾ ਦੇ ਲਾਸ ਏਂਜਲਸ ਵਿੱਚ ਐਤਵਾਰ ਨੂੰ ਇੱਕ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਲਾਸ ਐਂਜਲਸ ਪੁਲਿਸ ਵਿਭਾਗ ਦੇ ਬੁਲਾਰੇ ਜੇਡਰ ਚਾਵੇਸ ਨੇ ਦੱਸਿਆ ਕਿ ਜ਼ਖਮੀਆਂ ‘ਚੋਂ ਇੱਕ ਦੀ ਹਾਲਤ ਗੰਭੀਰ ਹੈ। ਲਾਸ ਐਂਜਲਸ ਦੇ ਬੋਇਲ ਹਾਈਟਸ …
Read More »