Breaking News

Tag Archives: ludhiana

ਮਸ਼ਹੂਰ ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦੀ ਸੜਕ ਹਾਦਸੇ ’ਚ ਹੋਈ ਮੌ/ਤ

ਸਮਰਾਲਾ : ਅੰਤਰਰਾਸ਼ਟਰੀ ਪੱਧਰ ’ਤੇ ਮਸ਼ਹੂਰ ਕਬੱਡੀ ਪ੍ਰਮੋਟਰ ਅਮਰੀਕਾ ਰਹਿੰਦੇ ਪਰਵਾਸੀ ਭਾਰਤੀ ਜਸਦੇਵ ਸਿੰਘ ਗੋਲਾ ਦੀ ਦੇਰ ਰਾਤ ਸਮਰਾਲਾ ਨੇੜੇ ਸੜਕ ਹਾਦਸੇ ‘ਚ ਮੌਤ ਹੋ ਗਈ। ਜਸਦੇਵ ਸਿੰਘ ਅਮਰੀਕਾ ‘ਚ ਰਹਿ ਰਹੇ ਸਨ ਅਤੇ ਸਮਰਾਲਾ ਵਿਖੇ ਹੋਣ ਵਾਲੇ ਸਾਲਾਨਾ ਕਬੱਡੀ ਕੱਪ ਵਿੱਚ ਭਾਗ ਲੈਣ ਲਈ ਆਏ ਸਨ। ਉਹ ਆਪਣੀ ਇਨੋਵਾ ਕਾਰ …

Read More »

ਅੰਤਾਕਸ਼ਰੀ 3 ਦੇ ਫੈਮਿਲੀ ਆਡੀਸ਼ਨ ਦੇਣ ਲਈ ਹੋ ਜਾਓ ਤਿਆਰ

ਚੰਡੀਗੜ੍ਹ :  ਅੰਤਾਕਸ਼ਰੀ ਦੇ ਨਵੇਂ ਸੀਜ਼ਨ ਦੇ ਨਾਲ ਇੱਕ ਵੱਡੇ ਧਮਾਕੇ ਦੀ ਸ਼ੁਰੂਆਤ ਕਰਨ ਦਾ ਸਮਾਂ ਆ ਗਿਆ ਹੈ। ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਸ਼ੋਅ ਦੇ ਪਿਛਲੇ ਦੋ ਰੋਮਾਂਚਕ ਸੀਜ਼ਨਾਂ ਨੇ ਹਰ ਸੰਭਵ ਤਰੀਕੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ। ਇਸ ਵਾਰ ਅੰਤਾਕਸ਼ਰੀ 3 ਦਾ ਸੀਜ਼ਨ ਇੱਕ ਨਵੇਂ ਜਸ਼ਨ …

Read More »

ਐਗਜ਼ੀਬਿਸ਼ਨ ‘ਚ ਆਏ ਵਿਦੇਸ਼ੀ ਮਹਿਮਾਨ ਦਾ ਬੈਗ ਲੈ ਫਰਾਰ ਹੋਇਆ ਵਿਅਕਤੀ, ਘਟਨਾ CCTV ‘ਚ ਕੈਦ

ਲੁਧਿਆਣਾ : ਮਸ਼ੀਨਾਂ ਦੀ ਐਗਜ਼ੀਬੀਸ਼ਨ ਵਿੱਚ ਹਿੱਸਾ ਲੈਣ ਲਈ ਤਾਈਵਾਨ ਤੋਂ ਲੁਧਿਆਣਾ ਆਏ ਵਿਦੇਸ਼ੀ ਮਹਿਮਾਨ ਦਾ ਕੀਮਤੀ ਲੈਪਟਾਪ, ਆਈਪੈਡ , ਪਾਸਪੋਰਟ ਅਤੇ 500 ਡਾਲਰ ਚੋਰੀ ਹੋ ਗਏ ਹਨ। ਇਸ ਘਟਨਾ ‘ਤੋਂ ਬਾਅਦ ਜਦੋਂ CCTV ਦੀ ਜਾਂਚ ਕੀਤੀ ਗਈ ‘ਤਾਂ ਫੁਟੇਜ ਵਿਚ ਇਕ ਵਿਅਕਤੀ ਬੈਗ ਚੋਰੀ ਕਰਦਾ ਨਜ਼ਰ ਆਇਆ ਹੈ। ਇਸ ਮਾਮਲੇ …

Read More »

Breaking News: ਬਰਖ਼ਾਸਤ DSP ਬਲਵਿੰਦਰ ਸਿੰਘ ਸੇਖੋਂ ਗ੍ਰਿਫ਼ਤਾਰ

 ਚੰਡੀਗੜ੍ਹ : ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹਾਈ ਕੋਰਟ ਨੇ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਹਾਈ ਕੋਰਟ ਨੇ ਨੋਟਿਸ ਲੈਂਦਿਆਂ ਇਕ ਪੱਤਰਕਾਰ ਖਿਲਾਫ਼ ਵੀ ਕੇਸ ਸ਼ੁਰੂ ਕਰ ਦਿੱਤਾ ਹੈ ਅਤੇ ਨਾਲ ਹੀ …

Read More »

ਲੁਧਿਆਣਾ ‘ਚ CM ਮਾਨ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ

ਲੁਧਿਆਣਾ : ਲੁਧਿਆਣਾ ਦੇ ਬੁੱਢਾ ਦਰਿਆ ਵਿੱਚ ਪਿਛਲੇ ਕਈ ਸਾਲਾਂ ਗੰਦਾ ਪਾਣੀ ਪਾਇਆ ਜਾ ਰਿਹਾ ਸੀ ਜਿਸ ਕਰਕੇ ਬੁੱਢਾ ਦਰਿਆ ਦੇ ਗੰਦਾ ਪਾਣੀ ਨਾਲ ਬਹੁਤ ਸਾਰੀਆਂ ਬਿਮਾਰੀਆਂ ਫੈਲ ਰਹੀਆ ਸਨ।  ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਢਾ ਦਰਿਆ ਦੇ ਪਾਣੀ ਨੂੰ ਸਾਫ ਕਾਰਨ ਲਈ ਸੀਵਰੇਜ ਟਰੀਟਮੈਂਟ ਪਲਾਂਟ ਦਾ …

Read More »

CM ਮਾਨ ਅੱਜ ਜਮਾਲਪੁਰ ‘ਚ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕਰਨਗੇ ਉਦਘਾਟਨ

ਚੰਡੀਗੜ੍ਹ: ਪੰਜਾਬ ਦੇ CM ਮਾਨ ਅੱਜ  ਲੁਧਿਆਣਾ ਪਹੁੰਚ ਰਹੇ ਹਨ। ਉਹ ਅੱਜ ਜਮਾਲਪੁਰ ਵਿਖੇ 225 MLD ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (STP) ਦਾ ਉਦਘਾਟਨ ਕਰਨਗੇ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਮੁੱਖ ਮੰਤਰੀ ਇਸ ਪਲਾਂਟ ਦਾ ਉਦਘਾਟਨ ਕਰਨ ਆਏ ਸਨ ਪਰ ਕਿਸੇ ਕਾਰਨ ਉਹ ਮਹਾਂਨਗਰ ਨਹੀਂ ਪਹੁੰਚੇ ਸਨ। ਇਹ …

Read More »

ਲੁਧਿਆਣਾ ਕੰਪਲੈਕਸ ਦੇ ਬਾਹਰ ਫ਼ਾਇਰਿੰਗ ‘ਚ ਕਾਂਗਰਸੀ ਲੀਡਰ ਦਾ ਹੱਥ, 6 ਗ੍ਰਿਫਤਾਰ

ਲੁਧਿਆਣਾ: ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਗੋਲ਼ੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ਸਿੰਘ ਜੰਡੂ ਸਣੇ 8 ਵਿਅਕਤੀਆਂ ਨੂੰ  ਨਾਮਜ਼ਦ ਕਰਕੇ 6 ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜੰਡੂ ਹਲਕਾ ਆਤਮਾ ਨਗਰ ਤੋਂ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਦੇ ਨਜ਼ਦੀਕੀ ਹਨ। ਪੁਲਿਸ ਅਨੁਸਾਰ ਕੋਰਟ ਕੰਪਲੈਕਸ ਦੇ ਬਾਹਰ ਗੋਲ਼ੀ ਲਾਇਸੈਂਸੀ …

Read More »

ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚਲੀ ਗੋਲ਼ੀ, ਤਰੀਕ ਭੁਗਤਨ ਆਏ ਵਿਅਕਤੀ ਦੇ ਦੋਸਤ ਦੇ ਮੋਢੇ ‘ਤੇ ਲਗੀ

ਲੁਧਿਆਣਾ : ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਗੋਲ਼ੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ ।   ਮੌਕੇ ‘ਤੇ ਮੌਜੂਦ ਗਵਾਹਾਂ ਨੇ ਦੱਸਿਆ ਕਿ ਉਨ੍ਹਾਂ ਨੇ 3 ਗੋਲ਼ੀਆਂ ਚੱਲਣ ਦੀ ਆਵਾਜ਼ ਸੁਣੀ ਹੈ। ਮੰਗਲਵਾਰ ਸਵੇਰੇ ਕੋਰਟ ਕੰਪਲੈਕਸ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਦਾਲਤ ਦੇ ਬਾਹਰ ਗੋਲ਼ੀ ਚੱਲ …

Read More »

ਲੁਧਿਆਣਾ ਪਹੁੰਚੇ CM ਭਗਵੰਤ ਮਾਨ, ਕੀਤਾ ਇਹ ਵੱਡਾ ਐਲਾਨ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਲੁਧਿਆਣਾ ਦੇ ਪਿੰਡ ਸਰਾਭਾ ਪਹੁੰਚੇ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ।  ਸੀਐਮ ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਹੁਤ ਵੱਡੀ ਕੁਰਬਾਨੀ ਹੈ ਅਤੇ ਸਾਡੇ ਲਈ ਪ੍ਰੇਰਨਾ ਦਾ ਸਰੋਤ ਹੈ।ਸੀਐਮ ਨੇ …

Read More »

CM ਮਾਨ ਅੱਜ ਲੁਧਿਆਣਾ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ  ਨੂੰ ਦੇਣਗੇ ਸ਼ਰਧਾਂਜਲੀ,ਕਰ ਸਕਦੇ ਹਨ ਵੱਡਾ ਐਲਾਨ

ਚੰਡੀਗੜ੍ਹ: ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ  ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਅੱਜ ਹਰ ਕੋਈ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕਰ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਵਸ ‘ਤੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਹੈ। ਸੇਵਾ ਦੇਸ਼ …

Read More »