ਚੰਡੀਗੜ੍ਹ: ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੰਗਲਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦੀ ਟਰਾਂਜ਼ਿਟ ਰਿਮਾਂਡ ਦੇ ਦਿੱਤੀ …
Read More »