Breaking News

Tag Archives: Maharashtra

Johnson & Johnson ਬੇਬੀ ਪਾਊਡਰ ਬਣੇਗਾ ਪਰ ਵਿਕਰੀ ‘ਤੇ ਪਾਬੰਦੀ : ਬੰਬੇ ਹਾਈ ਕੋਰਟ

ਨਿਊਜ਼ ਡੈਸਕ: ਬੰਬੇ ਹਾਈ ਕੋਰਟ ਨੇ ਬੁੱਧਵਾਰ ਨੂੰ ਜੌਨਸਨ  ਐਂਡ ਜੌਨਸਨ   ਬੇਬੀ ਪਾਊਡਰ ਦੇ ਸੈਂਪਲ ਦੀ ਤਾਜ਼ਾ ਜਾਂਚ ਕਰਨ ਦਾ ਹੁਕਮ ਦਿੱਤਾ ਹੈ।ਮਹਾਰਾਸ਼ਟਰ ਸਰਕਾਰ ਦੇ ਹੁਕਮ ਮੁਤਾਬਕ ਇਸ ਕੰਪਨੀ ਨੂੰ ਉਤਪਾਦ ਦੇ ਉਤਪਾਦਨ ਦੀ ਇਜਾਜ਼ਤ ਤਾਂ ਰਹੇਗੀ ਪਰ ਉਹ ਇਸ ਦੀ ਵਿਕਰੀ ਨਹੀਂ ਕਰ ਸਕਣਗੇ। ਕੰਪਨੀ ਨੇ ਰਾਜ ਸਰਕਾਰ ਦੇ ਦੋ …

Read More »

ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਪੁੱਤਰ ਸਣੇ 7 ਦੀ ਮੌਤ, ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ

ਵਰਧਾ: ਮਹਾਰਾਸ਼ਟਰ ਵਿੱਚ ਪੁਲ ਤੋਂ ਇੱਕ ਕਾਰ ਹੇਠਾਂ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਪੁੱਤਰ ਸਣੇ 7 ਵਿਦਿਆਰਥੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਰਾਤ 11.30 ਵਜੇ ਦੀ ਹੈ। ਪੀਐਮ ਮੋਦੀ ਨੇ ਹਾਦਸੇ ਵਿੱਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਲਈ PMNRF ਤੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ …

Read More »

ਮੁੰਬਈ ’ਚ 20 ਮੰਜਿਲਾ ਇਮਾਰਤ ’ਚ ਲੱਗੀ ਅੱਗ, 7 ਦੀ ਮੌਤ, ਕਈ ਜ਼ਖ਼ਮੀ

ਮੁੰਬਈ-ਇਹ ਦਿਲ ਦਹਿਲਾ ਦੇਣ ਵਾਲੀ ਖ਼ਬਰ ਮੁੰਬਈ ਤੋਂ ਸਾਹਮਣੇ ਆਈ ਹੈ ਮੁੰਬਈ ਦੇ ਤਾਰਦੇਵ ਇਲਾਕੇ ‘ਚ ਭਾਟੀਆ ਹਸਪਤਾਲ ਨੇੜੇ 20 ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗ ਗਈ। ਇਸ ਦੀ ਲਪੇਟ ‘ਚ ਆਉਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਤੇ ਇਸ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀ ਲੋਕਾਂ …

Read More »

ਮਹਾਰਾਸ਼ਟਰ ‘ਚ ਕੁਦਰਤ ਦਾ ਕਹਿਰ,90 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ

ਮੁੰਬਈ : ਪਿਛਲੇ ਚਾਰ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਹੜ੍ਹ ਪ੍ਰਭਾਵਿਤ ਪੱਛਮੀ ਮਹਾਰਾਸ਼ਟਰ ਦੇ ਤਿੰਨ ਜ਼ਿਲ੍ਹਿਆਂ ’ਚੋਂ 90 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ ਗਿਆ ਹੈ। ਹੁਣ ਤਕ 135 ਲੋਕਾਂ ਦੀ ਮੌਤ ਹੋ ਚੁੱਕੀ ਹੈ।ਸੂਬੇ ਦੇ ਸੀਐੱਮ ਊਧਵ ਠਾਕਰੇ ਨੇ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਅਤੇ ਤਬਾਹੀ …

Read More »

ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਕੋਰੋਨਾ ਦੀ ਦਵਾਈ ਨੂੰ ਲੈ ਕੇ ਮੁੰਬਈ ਹਾਈ ਕੋਰਟ ਨੇ ਜਾਂਚ ਦੇ ਦਿੱਤੇ ਆਦੇਸ਼

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਦੌਰਾਨ ਸੋਨੂੰ ਸੂਦ ਲੋਕਾਂ ਦੇ ਮਸੀਹਾ ਬਣ ਕੇ ਉਭਰੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਕਈ ਲੋਕਾਂ ਨੂੰ ਕੋਰੋਨਾ ਦੀਆਂ ਦਵਾਈਆਂ ਉਪਲੱਬਧ ਕਰਵਾ ਕੇ ਉਨ੍ਹਾਂ ਦੀ ਮਦਦ ਕੀਤੀ। ਹੁਣ ਬੰਬੇ ਹਾਈ ਕੋਰਟ ਨੇ ਅਦਾਕਾਰ ਸੋਨੂੰ ਸੂਦ ਖ਼ਿਲਾਫ਼ ਕੋਰੋਨਾ ਵਾਇਰਸ ਦਵਾਈਆਂ ਦੀ ਸਪਲਾਈ ਦੇ ਸਬੰਧ ਵਿੱਚ …

Read More »

ਅੱਜ PM ਮੋਦੀ ਨਾਲ ਉੱਧਵ ਠਾਕਰੇ ਕਰਨਗੇ ਮੁਲਾਕਾਤ,ਇਨ੍ਹਾਂ 12 ਵਿਸ਼ਿਆਂ ‘ਤੇ ਹੋਵੇਗੀ ਚਰਚਾ

ਮੁੰਬਈ – ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ।  ਇਸ ਦੌਰਾਨ 12 ਮਹੱਤਵਪੂਰਣ ਮੁੱਦਿਆਂ ‘ਤੇ ਗੱਲ ਹੋਣੀ ਹੈ। ਜਿਨ੍ਹਾਂ ਵਿਚੋਂ ਮਰਾਠਾ, ਓ.ਬੀ.ਸੀ., ਤਰੱਕੀ ਵਿੱਚ ਰਾਖਵਾਂਕਰਨ, ਫਸਲਾਂ ਦਾ ਬੀਮਾ, ਜੀ.ਐੱਸ.ਟੀ., ਕੋਵਿਡ ਵੈਕਸੀਨੇਸ਼ਨ ਆਦਿ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।ਮਹਾਰਾਸ਼ਟਰ ਦੇ ਗ੍ਰਹਿ ਮੰਤਰੀ …

Read More »

ਪ੍ਰਧਾਨ ਮੰਤਰੀ ਮੋਦੀ ਪੰਜਾਬ ਸਣੇ 7 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਦੇ ਵਧ ਰਹੇ ਸੰਕਰਮਣ ਵਿਚਾਲੇ ਦੇਸ਼ ਦੇ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਸਿਹਤ ਮੰਤਰੀਆਂ ਨਾਲ ਬੈਠਕ ਕਰਨਗੇ। ਇਹ ਉੱਚ ਪੱਧਰੀ ਬੈਠਕ ਵੀਡੀਓ ਕਾਨਫਰੰਸਿੰਗ ਜ਼ਰੀਏ 23 ਸਤੰਬਰ ਯਾਨੀ ਕੱਲ੍ਹ ਆਯੋਜਿਤ ਕੀਤੀ ਜਾਵੇਗੀ। ਬੈਠਕ ਵਿੱਚ ਪ੍ਰਧਾਨ ਮੰਤਰੀ ਕੋਰੋਨਾ ਦੇ ਹਾਲਾਤ ਅਤੇ ਪ੍ਰਬੰਧਨ ਦੇ ਵਾਰੇ …

Read More »

ਕੋਵਿਡ-19 : ਦੇਸ਼ ‘ਚ ਵਾਇਰਸ ਨਾਲ 11ਵੀਂ ਮੌਤ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 557

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾਵਾਇਰਸ (ਕੋਵਿਡ-19) ਦੀ ਸਥਿਤੀ ਦਿਨ ਪ੍ਰਤੀ ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਇਸ ‘ਚ ਹੀ ਕੋਰੋਨਾਵਾਇਰਸ ਨਾਲ ਦੇਸ਼ ਵਿੱਚ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਮਾਮਲਾ ਤਾਮਿਲਨਾਡੂ ਰਾਜ ਦੇ ਮਦੁਰਾਈ ਤੋਂ ਸਾਹਮਣੇ ਆਇਆ ਹੈ। ਜਿਸ ਨਾਲ ਭਾਰਤ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ …

Read More »

ਭਾਰਤ ‘ਚ ਕੋਰੋਨਾ ਵਾਇਰਸ ਨਾਲ ਪੰਜਵੀਂ ਮੌਤ, ਇਟਲੀ ਦੇ ਸੈਲਾਨੀ ਨੇ ਤੋੜਿਆ ਦਮ

ਜੈਪੁਰ : ਜਾਨਲੇਵਾ ਕੋਰੋਨਾ ਵਾਇਰਸ (ਕੋਵਿਡ-19) ਨਾਲ ਦੇਸ਼ ‘ਚ ਹੁਣ ਤੱਕ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੌਤ ਦਾ ਪੰਜਵਾਂ ਮਾਮਲਾ ਰਾਜਸਥਾਨ ਦੀ ਰਾਜਧਾਨੀ ਜੈਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਅੱਜ ਕੋਰੋਨਾ ਵਾਇਰਸ ਨਾਲ ਸੰਕਰਮਿਤ ਇਟਲੀ ਦੇ ਇੱਕ ਸੈਲਾਨੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦਾ ਨਾਮ …

Read More »

ਕੋਰੋਨਾਵਾਇਰਸ : ਪੀਐੱਮ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ SAARC ਦੇਸ਼ਾਂ ਨਾਲ ਕਰਨਗੇ ਚਰਚਾ

ਨਵੀਂ ਦਿੱਲੀ : ਭਾਰਤ ‘ਚ ਜਾਨਲੇਵਾ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਨਾਲ ਇਹ ਅੰਕੜਾਂ ਵੱਧ ਕੇ 93 ਤੱਕ ਪਹੁੰਚ ਗਿਆ ਹੈ। ਜਿਨ੍ਹਾਂ ਵਿਚੋਂ ਹੁਣ ਤੱਕ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੇ ਵੱਧਦੇ ਖਤਰੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ …

Read More »