Breaking News

Tag Archives: Manish Sisodia

ਮਨੀਸ਼ ਸਿਸੋਦੀਆ ਨੂੰ ਝਟਕਾ, ਕੋਰਟ ਨੇ 17 ਮਾਰਚ ਤੱਕ ED ਦੇ ਰਿਮਾਂਡ ‘ਤੇ ਭੇਜਿਆ

ਨਵੀਂ ਦਿੱਲੀ: ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ 7 ਦਿਨਾਂ ਲਈ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।  ਈ.ਡੀ. ਨੇ ਅਦਾਲਤ ਅੱਗੇ ਆਪਣੀ ਅਰਜ਼ੀ ਵਿਚ ਸਿਸੋਦੀਆ ਦੀ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਮਨੀਸ਼ ਸਿਸੋਦੀਆ ਨੂੰ …

Read More »

ਭਾਜਪਾ ਕੇਜਰੀਵਾਲ ਦੀ ਕਰਵਾ ਸਕਦੀ ਹੈ ਹੱਤਿਆ : ਮਨੀਸ਼ ਸਿਸੋਦੀਆ

ਨਵੀਂ ਦਿੱਲੀ: ਨਿਗਮ ਚੋਣਾਂ ਦੇ ਵਿਚਕਾਰ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ  ਭਾਜਪਾ ‘ਤੇ ਦੋਸ਼ ਲਗਾਇਆ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੱਤਿਆ ਦੀ ਸਾਜਿਸ਼ ਰਚ ਰਹੇ ਹਨ। ਸਿਸੋਦੀਆ ਨੇ ਇਹ ਬਿਆਨ ਭਾਜਪਾ ਨੇਤਾ ਮਨੋਜ ਤਿਵਾੜੀ ਦੇ ਉਸ ਬਿਆਨ …

Read More »

ਗਾਜ਼ੀਆਬਾਦ ‘ਚ ਮਨੀਸ਼ ਸਿਸੋਦੀਆ ਦੇ ਬੈਂਕ ਲਾਕਰ ਦੀ ਹੋਈ ਜਾਂਚ, ਉਪ ਮੁੱਖ ਮੰਤਰੀ ਨੇ ਮੀਡੀਆ ਨੂੰ ਸੱਚ ਦੇ ਨਾਲ ਰਹਿਣ ਦੀ ਕੀਤੀ ਅਪੀਲ

ਗਾਜ਼ੀਆਬਾਦ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ 4 ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਲਾਕਰ ਦੀ ਤਲਾਸ਼ੀ ਲਈ ਹੈ। ਸਿਸੋਦੀਆ ਅਤੇ ਉਨ੍ਹਾਂ ਦੀ ਪਤਨੀ ਇੱਥੇ ਪਹਿਲਾਂ ਹੀ ਮੌਜੂਦ ਸਨ। ਇਸ ‘ਤੇ ਮਨੀਸ਼ ਸਿਸੋਦੀਆ ਨੇ …

Read More »

‘ਆਪ’ ਦੇ ਵਧ ਰਹੇ ਕਦਮਾਂ ਤੋੰ ਡਰ ਰਹੀ ਹੈ ਬੀਜੇਪੀ – ਸਿਸੋਦੀਆ

ਦਿੱਲੀ  – ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ  ਬੀਤੇ ਕੱਲ੍ਹ  ਕੇਂਦਰ ਦੇ ਗ੍ਰਹਿ ਮੰਤਰੀ  ਅਮਿਤ ਸ਼ਾਹ ਵੱਲੋਂ  ਚੰਡੀਗੜ੍ਹ ਦੇ ਮੁਲਾਜ਼ਮਾਂ  ਲਈ ਸਰਵਿਸ ਰੂਲ  ਕੇਂਦਰ ਮੁਤਾਬਕ  ਕੀਤੇ ਜਾਣ ਨੂੰ ਲੈ ਕੇ ਟਵੀਟ ਕੀਤਾ ਹੈ। ਸਿਸੋਦੀਆ ਨੇ ਲਿਖਿਆ ਹੈ ਕਿ  ਭਾਰਤੀ ਜਨਤਾ ਪਾਰਟੀ ਨੁੂੰ ਆਮ ਆਦਮੀ ਪਾਰਟੀ ਦੇ  ਵੱਧ ਰਹੇ …

Read More »

ਕੇਜਰੀਵਾਲ ਨੇ ਕਿਹਾ, ਸਾਡੀ ਪਾਰਟੀ ਪੱਕੀ ਇਮਾਨਦਾਰ ਪਾਰਟੀ ਹੈ, ਸੱਤ ਸਾਲਾਂ ‘ਚ ਢਾਈ ਗੁਣਾ ਵਧਿਆ ਦਿੱਲੀ ਦਾ ਬਜਟ

ਨਵੀਂ ਦਿੱਲੀ- ਦਿੱਲੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ 2022-23 ਦਾ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਦਿੱਲੀ ਵਿਧਾਨ ਸਭਾ ਵਿੱਚ ਹੋਈ। ਜਿਸ ਵਿੱਚ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਬਾਰੇ ਦੱਸਿਆ। ਉਨ੍ਹਾਂ ਨੇ ਸਿਹਤ, ਟਰਾਂਸਪੋਰਟ, ਸਿੱਖਿਆ ਆਦਿ ਖੇਤਰਾਂ ਲਈ ਅਲਾਟ ਕੀਤੇ …

Read More »

ਦਿੱਲੀ ਪਹੁੰਚਿਆ ਹਿਜਾਬ ਮਾਮਲਾ: ਰਾਜਧਾਨੀ ਦੇ ਸਕੂਲਾਂ ‘ਚ ਧਾਰਮਿਕ ਪਹਿਰਾਵਾ ਪਹਿਨਣ ‘ਤੇ ਪਾਬੰਦੀ 

ਨਵੀਂ ਦਿੱਲੀ- ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਬਹਿਸ ਹੁਣ ਦਿੱਲੀ ਤੱਕ ਵੀ ਪਹੁੰਚ ਗਈ ਹੈ। ਦੱਖਣੀ ਦਿੱਲੀ ਨਗਰ ਨਿਗਮ (SDMC) ਦੀ ਚੇਅਰਮੈਨ ਨਿਕਿਤਾ ਸ਼ਰਮਾ ਨੇ ਇੱਕ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ ਬੱਚਿਆਂ ਨੂੰ ਸਕੂਲ ਦੇ ਪਹਿਰਾਵੇ ਵਿੱਚ ਹੀ ਸਕੂਲ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਿਸੇ …

Read More »

ਅਕਾਲੀ ਦਲ ਤੇ ਕਾਂਗਰਸ ਨੂੰ ਮੌਕੇ ਦਿੱਤੇ, ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਕੇ ਦੇਖੋ: ਮਨੀਸ਼ ਸਿਸੋਦੀਆ

ਦਾਖਾਂ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਰਾਏਕੋਟ ਤੋਂ ਪਾਰਟੀ ਦੇ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਅਤੇ ਹਲਕਾ ਦਾਖਾਂ ਤੋਂ ਉਮੀਦਵਾਰ ਕੇ.ਐਨ.ਐਸ. ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ …

Read More »

ਗੌਤਮ ਗੰਭੀਰ ਨੇ ਦਿੱਲੀ ਸਰਕਾਰ ਨੂੰ 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ ਤਾਂ ਕੇਜਰੀਵਾਲ ਨੇ ਟਵੀਟ ਕਰ ਰੱਖੀ ਇਹ ਮੰਗ !

ਨਵੀ ਦਿੱਲੀ : ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਹਰ ਕੋਈ ਸਿਆਸਤਦਾਨ ਅਤੇ ਆਮ ਲੋਕ ਵੱਧ ਚੜ ਕੇ ਅੱਗੇ ਆ ਰਹੇ ਹਨ। ਇਸੇ ਲੜੀ ਤਹਿਤ ਹੁਣ ਸਾਬਕਾ ਕ੍ਰਿਕਟ ਖਿਡਾਰੀ ਅਤੇ ਬੀਜੇਪੀ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਵੀ ਪਹਿਲ ਕੀਤੀ ਹੈ । ਉਨ੍ਹਾਂ ਦਿੱਲੀ ਸਰਕਾਰ ਨੂੰ ਕੋਰੋਨਾ ਵਾਇਰਸ ਦੇ …

Read More »

ਸੀਏਏ ਪ੍ਰਦਰਸ਼ਨ : ਪ੍ਰਦਰਸ਼ਨਕਾਰੀਆਂ ਨੂੰ ਦੇਖਦਿਆਂ ਹੀ ਗੋਲੀ ਮਾਰਨ ਦੇ ਮਿਲੇ ਆਦੇਸ਼?

ਨਵੀਂ ਦਿੱਲੀ : ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਦਿੱਲੀ ਅੰਦਰ ਲਗਾਤਾਰ ਪ੍ਰਦਰਸ਼ਨ ਜਾਰੀ ਹਨ। ਹੁਣ ਤੱਕ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਇੱਥੇ 13 ਮੌਤਾਂ ਹੋ ਗਈਆਂ ਹਨ। ਇਸ ਦੇ ਚਲਦਿਆਂ ਵੱਡੀ ਖਬਰ ਇਹ ਸਾਹਮਣੇ ਹੈ ਕਿ ਇੱਥੇ ਦਿੱਲੀ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਨੂੰ ਦੇਖਦਿਆਂ ਹੀ ਗੋਲੀ ਮਾਰਨ ਦੇ ਆਦੇਸ਼ ਦੇ ਦਿੱਤੇ ਗਏ …

Read More »

ਅਮਰੀਕੀ ਰਾਸ਼ਟਰਪਤੀ ਦੀ ਪਤਨੀ ਮੇਲਾਨੀਆ ਟਰੰਪ ਅੱਜ ਕਰਨਗੇ ਦਿੱਲੀ ਦੇ ਸਰਕਾਰੀ ਸਕੂਲ ਦਾ ਦੌਰਾ

ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੇ ਪਰਿਵਾਰ ਸਮੇਤ ਦੋ ਦਿਨਾਂ ਭਾਰਤ ਦੌਰੇ ‘ਤੇ ਹਨ। ਇਸ ਦੌਰਾਨ ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਅੱਜ ਮੰਗਲਵਾਰ ਨੂੰ ਦਿੱਲੀ ਦੇ ਸਰਵੋਦਿਆ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਨਾਨਕਪੁਰਾ ਮੋਤੀਬਾਗ ਵਿਖੇ ਇੱਕ ਸਰਕਾਰੀ ਸਕੂਲ ਦਾ ਦੌਰਾ ਕਰਨਗੇ। ਜਿਸ ਦੌਰਾਨ ਉਹ ਸਕੂਲ ‘ਚ ਹੈਪੀਨਸ ਕਲਾਸ …

Read More »