Breaking News

Tag Archives: mann

CBI ਵੱਲੋਂ ਕੇਜਰੀਵਾਲ ਨੂੰ ਸੰਮਨ ਭੇਜਣ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ, ਅਰਵਿੰਦ ਕੇਜਰੀਵਾਲ ਦੀ ਆਵਾਜ਼ ਨੂੰ ਦਬਾਉਣਾ ਬਹੁਤ ਮੁਸ਼ਕਿਲ

ਚੰਡੀਗੜ੍ਹ: CBI  ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 16 ਅਪ੍ਰੈਲ ਨੂੰ ਤਲਬ ਕੀਤਾ ਹੈ। ਸੀਬੀਆਈ ਦੀ ਇਸ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ  …

Read More »

CM ਮਾਨ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ …

Read More »

ਪੰਜਾਬ ‘ਚ ਕੋ/ਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ‘ਚ ਹੈ : CM ਮਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ “ਪੰਜਾਬ ਵਿਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ‘ਚ ਹੈ। ਕੋਈ ਵੀ ਮਰੀਜ਼ ਵੈਂਟੀਲੇਟਰ ’ਤੇ ਨਹੀਂ ਹੈ”। ਹਸਪਤਾਲਾਂ ਵਿਚ ਸਾਰੀਆਂ ਮੈਡੀਕਲ ਸਹੂਲਤਾਂ, ਦਵਾਈਆਂ, ਆਕਸੀਜਨ ਵਗੈਰਾ ਦਾ ਪੂਰਾ ਪ੍ਰਬੰਧ ਹੈ। …

Read More »

ਪੰਜਾਬ ਦੀ ਮਾਨ ਸਰਕਾਰ ਅੱਜ ਆਪਣਾ ਦੂਜਾ ਬਜਟ ਕਰੇਗੀ ਪੇਸ਼, CM ਮਾਨ ਨੇ ਟਵੀਟ ਕਰਕੇ ਕਹੀ ਇਹ ਗੱਲ

ਪੰਜਾਬ ਦੀ ਮਾਨ ਸਰਕਾਰ ਅੱਜ ਆਪਣਾ ਦੂਜਾ ਬਜਟ ਪੇਸ਼ ਕਰੇਗੀ।  ਪੰਜਾਬ ਦੇ ਬਜਟ ਪੇਸ਼ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ। ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ …

Read More »

CM ਮਾਨ ਨੇ ਪੱਲੇਦਾਰੀ ਕਰਨ ਨੂੰ ਮਜਬੂਰ ਸਾਬਕਾ ਹਾਕੀ ਖਿਡਾਰੀ ਨੂੰ ਦਿੱਤੀ ਕੋਚ ਦੀ ਨੌਕਰੀ

ਚੰਡੀਗੜ੍ਹ:  ਪੰਜਾਬ ਦੇ ਸੀ.ਐੱਮ. ਮਾਨ ਨੇ  ਦਾਣਾ ਮੰਡੀ ਵਿੱਚ ਪੱਲੇਦਾਰੀ ਕਰਕੇ ਪਰਿਵਾਰ ਪਾਲ ਰਹੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਚੰਡੀਗੜ੍ਹ ਬੁਲਾ ਕੇ ਨਿਯੁਕਤੀ ਪੱਤਰ ਸੌਂਪਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇ ਪਰਮਜੀਤ ਸਮੇਂ ‘ਤੇ ਹੋਰ ਸਿੱਖਿਆ ਹਾਸਲ ਕਰ ਲੈਂਦਾ ਹੈ ਤਾਂ ਉਸ ਨੂੰ ਨਿਯਮ ਮੁਤਾਬਕ ਤਰੱਕੀਆਂ ਵੀ ਮਿਲਣਗੀਆਂ। …

Read More »

ਮੋਹਾਲੀ ਇਨਵੈਸਟਰ ਸਮਿੱਟ ਕਿਵੇਂ ਵੱਖਰਾ ?

ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੋਹਾਲੀ ‘ਚ ਅੱਜ ਦੋ ਰੋਜ਼ਾ ਇਨਵੈਸਟਰ ਸਮਿੱਟ ਨੂੰ ਸੰਬੋਧਨ ਕਰਦਿਆਂ ਦੇਸ਼ ਅਤੇ ਵਿਦੇਸ਼ ਵਿਚੋਂ ਆਏ ਕਾਰੋਬਾਰੀਆਂ ਅਤੇ ਸਨਅਤਕਾਰਾਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਗਿਆ ਹੈ ਕਿ ਪੰਜਾਬ ਨਿਵੇਸ਼ ਲਈ ਬਹੁਤ ਉਸਾਰੂ ਸੂਬਾ ਹੈ। ਮੁੱਖ ਮੰਤਰੀ …

Read More »

AAP ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ‘ਤੇ CM ਮਾਨ ਨੇ ਕਿਹਾ- ਕਾਨੁੂੰਨ ਸਭ ਲਈ ਬਰਾਬਰ

ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਦੇ ਪਤੀ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲਏ ਜਾਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਅੱਧੀ ਰਾਤ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਕੁਝ ਦਿਨ ਪਹਿਲਾਂ ਬਠਿੰਡਾ ਵਿੱਚ ਉਨ੍ਹਾਂ ਦੇ ਪੀਏ ਰਿਸ਼ਮ …

Read More »

CM ਮਾਨ ਅੱਜ ਜਮਾਲਪੁਰ ‘ਚ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕਰਨਗੇ ਉਦਘਾਟਨ

ਚੰਡੀਗੜ੍ਹ: ਪੰਜਾਬ ਦੇ CM ਮਾਨ ਅੱਜ  ਲੁਧਿਆਣਾ ਪਹੁੰਚ ਰਹੇ ਹਨ। ਉਹ ਅੱਜ ਜਮਾਲਪੁਰ ਵਿਖੇ 225 MLD ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (STP) ਦਾ ਉਦਘਾਟਨ ਕਰਨਗੇ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਮੁੱਖ ਮੰਤਰੀ ਇਸ ਪਲਾਂਟ ਦਾ ਉਦਘਾਟਨ ਕਰਨ ਆਏ ਸਨ ਪਰ ਕਿਸੇ ਕਾਰਨ ਉਹ ਮਹਾਂਨਗਰ ਨਹੀਂ ਪਹੁੰਚੇ ਸਨ। ਇਹ …

Read More »

39 ਕਰੋੜ ਰੁਪਏ ਦੇ ਪੋਸਟ ਮੈਟਰਿਕ ਵਜ਼ੀਫ਼ਾ ਘੁਟਾਲੇ ਦੀ 6 ਅਧਿਕਾਰੀ ਬਰਖਾਸਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਅਨੁਸੂਚਿਤ ਜਾਤਾਂ ਲਈ 39 ਕਰੋੜ ਰੁਪਏ ਦੇ ਪੋਸਟ ਮੈਟਰਿਕ ਵਜ਼ੀਫ਼ਾ ਘੁਟਾਲੇ ਦੀ ਜਾਂਚ ਵਿੱਚ ਦੋਸ਼ੀ ਪਾਏ ਛੇ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਵਿਭਾਗੀ ਜਾਂਚ ਤੋਂ ਬਾਅਦ ਦੋਸ਼ੀ ਪਾਏ ਗਏ ਵੱਖ-ਵੱਖ ਵਿਭਾਗਾਂ ਦੇ 6 ਛੇ ਅਧਿਕਾਰੀਆਂ ਨੂੰ ਅਹੁਦੇ …

Read More »

CM ਮਾਨ ਅੱਜ ਦੋ ਦਿਨਾਂ ਤੇਲੰਗਾਨਾ ਦੌਰੇ ‘ਤੇ, ਜਾਣੋ ਕਿਵੇਂ ਸਿੰਚਾਈ ਦੇ ਮਾਡਲ ਦਾ ਲੋਕ ਲੈ ਰਹੇ ਨੇ ਫ਼ਾਇਦਾ

ਚੰਡੀਗੜ੍ਹ:  ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਅੱਜ ਦੋ ਦਿਨਾਂ ਤੇਲੰਗਾਨਾ ਦੌਰੇ ‘ਤੇ ਹਨ।  ਅੱਜ ਉਹਨਾਂ ਪੰਜਾਬ ਵਿੱਚ ਪਾਣੀ ਦੀ ਸੰਭਾਲ ਲਈ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮਗਰੋਂ ਤੇਲੰਗਾਨਾ ਡੈਮ ਦਾ ਜਾਇਜ਼ਾ ਲਿਆ। ਇਸ ਮੌਕੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੇ CM ਨੂੰ ਡੈਮ ਦੇ ਉਦਘਾਟਨ ਤੋਂ ਲੈ ਕੇ ਹੁਣ …

Read More »