ਚੰਡੀਗੜ੍ਹ: ਅਰਵਿੰਦ ਕੇਜਰੀਵਾਲ ਪਿਛਲੇ ਸੱਤ ਸਾਲਾਂ ਵਿੱਚ ਦਿੱਲੀ ਦੇ ਸਕੂਲਾਂ, ਡਿਸਪੈਂਸਰੀਆਂ ਨੂੰ ਸੁਧਾਰਨ ਜਾਂ ਦਿੱਲੀ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ। ਹੁਣ ਉਹ ਦਿੱਲੀ ਦੇ ਫਲਾਪ ਅਤੇ ਅਖੌਤੀ ਰੋਲ ਮਾਡਲ ਨੂੰ ਪੰਜਾਬ ਵਿੱਚ ਪੇਸ਼ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਹ ਗੱਲ ਦਿੱਲੀ ਭਾਜਪਾ ਦੇ …
Read More »ਸਪਨਾ ਚੌਧਰੀ ਨੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਖਬਰਾਂ ਦਾ ਕੀਤਾ ਖੰਡਨ, ਕਾਂਗਰਸ ਨੇ ਦਿਖਾਏ ਸਬੂਤ
ਹਰਿਆਣਾ : ਹਰਿਆਣਾ ਦੀ ਗਾਇਕਾ, ਡਾਂਸਰ ਅਤੇ ਬਿੱਗ ਬਾਸ ਸ਼ੋਅ ਦਾ ਹਿੱਸਾ ਰਹੀ ਸਪਨਾ ਚੌਧਰੀ ਨੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰ ਦਿਤਾ ਹੈ। ਸਪਨਾ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਤਸਵੀਰਾਂ ਪੁਰਾਣੀਆਂ ਹਨ ਤੇ ਨਾਲੇ ਕਿਹਾ ਕਿ ਉਨ੍ਹਾਂ ਦਾ ਸਿਰਫ਼ ਫੇਸਬੁੱਕ ਅਕਾਉਂਟ ਹੀ ਚੱਲਦਾ ਹੈ, …
Read More »