ਮੁੰਬਈ – ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ 12 ਮਹੱਤਵਪੂਰਣ ਮੁੱਦਿਆਂ ‘ਤੇ ਗੱਲ ਹੋਣੀ ਹੈ। ਜਿਨ੍ਹਾਂ ਵਿਚੋਂ ਮਰਾਠਾ, ਓ.ਬੀ.ਸੀ., ਤਰੱਕੀ ਵਿੱਚ ਰਾਖਵਾਂਕਰਨ, ਫਸਲਾਂ ਦਾ ਬੀਮਾ, ਜੀ.ਐੱਸ.ਟੀ., ਕੋਵਿਡ ਵੈਕਸੀਨੇਸ਼ਨ ਆਦਿ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।ਮਹਾਰਾਸ਼ਟਰ ਦੇ ਗ੍ਰਹਿ ਮੰਤਰੀ …
Read More »