Tag Archives: meeting

ਉਦੈਪੁਰ ‘ਚ ਨੂਪੁਰ ਸ਼ਰਮਾ ਦਾ ਸਮਰਥਨ ਕਰਨ ‘ਤੇ ਦਰਜ਼ੀ ਦਾ ਬੇਰਹਿਮੀ ਨਾਲ ਕਤਲ, ਇੰਟਰਨੈੱਟ ਬੰਦ

ਉਦੈਪੁਰ: ਰਾਜਸਥਾਨ ਦੇ ਉਦੈਪੁਰ ‘ਚ ਨੂਪੁਰ ਸ਼ਰਮਾ ਦਾ ਸਮਰਥਨ ਕਰਨ ‘ਤੇ ਦਰਜ਼ੀ ਕਨ੍ਹਈਆ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਕਾਤਲਾਂ ਨੇ ਦੁਕਾਨ ‘ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰ ਨਾਲ ਦਰਜ਼ੀ ਦਾ ਗਲਾ ਵੱਢ ਦਿੱਤਾ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਸਥਾਨਕ ਲੋਕਾਂ ਨੇ ਦਰਜ਼ੀ …

Read More »

ਰਾਸ਼ਟਰਪਤੀ ਚੋਣ 2022: ਉਮੀਦਵਾਰ ਦੇ ਨਾਂ ‘ਤੇ ਅੱਜ ਵਿਚਾਰ ਕਰੇਗੀ ਭਾਜਪਾ, PM ਮੋਦੀ ਵੀ ਹੋ ਸਕਦੇ ਹਨ ਸ਼ਾਮਿਲ

ਨਵੀਂ ਦਿੱਲੀ- ਰਾਸ਼ਟਰਪਤੀ ਚੋਣ ‘ਚ ਉਮੀਦਵਾਰ ਦੇ ਨਾਂ ‘ਤੇ ਵਿਚਾਰ ਕਰਨ ਲਈ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦੀ ਬੋਰਡ ਦੀ ਬੈਠਕ ਹੋ ਸਕਦੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਇਹ ਬੈਠਕ ਅੱਜ ਸ਼ਾਮ ਨੂੰ ਭਾਜਪਾ ਦੇ ਮੁੱਖ ਦਫਤਰ ‘ਚ ਹੋ ਸਕਦੀ ਹੈ। ਇਸ ਬੈਠਕ ‘ਚ ਪ੍ਰਧਾਨ ਮੰਤਰੀ …

Read More »

ਰਾਸ਼ਟਰਪਤੀ ਚੋਣ 2022: ਉਮੀਦਵਾਰ ਦੇ ਨਾਂ ‘ਤੇ ਅੱਜ ਵਿਚਾਰ ਕਰੇਗੀ ਭਾਜਪਾ, PM ਮੋਦੀ ਵੀ ਹੋ ਸਕਦੇ ਹਨ ਸ਼ਾਮਿਲ

ਨਵੀਂ ਦਿੱਲੀ- ਰਾਸ਼ਟਰਪਤੀ ਚੋਣ ‘ਚ ਉਮੀਦਵਾਰ ਦੇ ਨਾਂ ‘ਤੇ ਵਿਚਾਰ ਕਰਨ ਲਈ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦੀ ਬੋਰਡ ਦੀ ਬੈਠਕ ਹੋ ਸਕਦੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਇਹ ਬੈਠਕ ਅੱਜ ਸ਼ਾਮ ਨੂੰ ਭਾਜਪਾ ਦੇ ਮੁੱਖ ਦਫਤਰ ‘ਚ ਹੋ ਸਕਦੀ ਹੈ। ਇਸ ਬੈਠਕ ‘ਚ ਪ੍ਰਧਾਨ ਮੰਤਰੀ …

Read More »

ਪੰਜਾਬ ਸਰਕਾਰ ਅਤੇ ਡੇਅਰੀ ਐਸੋਸੀਏਸ਼ਨ ਵਿਚਾਲੇ ਮੀਟਿੰਗ, ਭਲਕੇ ਮੁੜ ਹੋਵੇਗੀ ਮੀਟਿੰਗ

ਚੰਡੀਗੜ੍ਹ- ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਲੀਡਰਾਂ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਰਹੇ। ਮੀਟਿੰਗ  ‘ਚ ਐਸੋਸੀਏਸ਼ਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਡੇਅਰੀ ਐਸੋਸੀਏਸ਼ਨ ਵਿਚਕਾਰ ਸਹਿਮਤੀ ਨਹੀਂ ਬਣੀ। ਇਸ ਮੀਟਿੰਗ ਵਿੱਚ …

Read More »

ਕਿਸਾਨ ਜੱਥੇਬੰਦੀਆਂ ਦੀ ਬਿਜਲੀ ਮੰਤਰੀ ਨਾਲ ਅਹਿਮ ਮੀਟਿੰਗ, ਪੰਜਾਬ ਭਵਨ ਵਿਖੇ ਹੋਵੇਗੀ ਮੀਟਿੰਗ

ਚੰਡੀਗੜ੍ਹਾ- ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਰਾਜ਼ੀ ਹੋ ਗਈ ਹੈ। ਸੂਬੇ ਵਿੱਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਸਰਕਾਰ ਨੇ ਸੂਬੇ ਦੀਆਂ 23 ਕਿਸਾਨ ਜਥੇਬੰਦੀਆਂ ਨੂੰ ਸੱਦਾ ਭੇਜਿਆ ਹੈ। ਜਿਸ ਤੋਂ ਬਾਅਦ ਅੱਜ ਇਹ 23 ਕਿਸਾਨ ਜੱਥੇਬੰਦੀਆਂ ਦੇ ਆਗੂ …

Read More »

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ, 6 ਪੈਨਲ ਪੇਸ਼ ਕਰਨਗੇ ਆਪਣੀ ਰਿਪੋਰਟ, ਭਵਿੱਖ ਦੀ ਰਣਨੀਤੀ ‘ਤੇ ਹੋਵੇਗੀ ਚਰਚਾ

ਨਵੀਂ ਦਿੱਲੀ- ਇਸ ਹਫ਼ਤੇ ਦੇ ਅੰਤ ਵਿੱਚ ਉਦੈਪੁਰ ਵਿੱਚ ਪਾਰਟੀ ਦੇ ਚਿੰਤਨ ਸ਼ਿਵਿਰ ਲਈ ਮੈਦਾਨ ਤਿਆਰ ਕਰਦੇ ਹੋਏ, ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਅੱਜ ਸ਼ਾਮ ਨੂੰ ਬੈਠਕ ਕਰਕੇ ਉਨ੍ਹਾਂ ਛੇ ਪੈਨਲਾਂ ਦੇ ਪ੍ਰਸਤਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ ਜੋ ਪਿਛਲੇ ਮਹੀਨੇ ਦੇਸ਼ ਦੇ ਸਿਆਸੀ ਅਤੇ ਆਰਥਿਕ ਸਥਿਤੀ ‘ਤੇ ਚਰਚਾ ਕਰਨ ਲਈ …

Read More »

ਯੂਰਪ ਦੌਰੇ ਤੋਂ ਦਿੱਲੀ ਪਰਤੇ PM ਮੋਦੀ, ਗਰਮੀ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਕਰਨਗੇ ਸਮੀਖਿਆ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਤਿੰਨ ਦਿਨਾਂ ਯੂਰਪ ਦੌਰਾ ਖ਼ਤਮ ਕਰਕੇ ਦਿੱਲੀ ਪਰਤ ਆਏ ਹਨ। ਦੌਰੇ ਤੋਂ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿਨ ਵਿੱਚ 7 ​​ਤੋਂ 8 ਮੀਟਿੰਗਾਂ ਕਰਨਗੇ। ਇਸ ਤੋਂ ਇਲਾਵਾ ਪੀਐਮ ਮੋਦੀ ਮਾਨਸੂਨ ਸੀਜ਼ਨ ਅਤੇ ਗਰਮੀ ਦੀ ਲਹਿਰ ਦੀਆਂ ਤਿਆਰੀਆਂ ਲਈ ਇੱਕ ਮਹੱਤਵਪੂਰਨ …

Read More »

ਪ੍ਰਧਾਨ ਮੰਤਰੀ ਮੋਦੀ ਅੱਜ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਅਹਿਮ ਮੀਟਿੰਗ

ਨਵੀਂ ਦਿੱਲੀ- ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ (COVID ਰਿਵਿਊ ਮੀਟਿੰਗ) ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਅੱਜ ਰਾਜਾਂ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਹੈ। ਇਸ ਬੈਠਕ ‘ਚ ਪੀਐੱਮ ਮੋਦੀ ਦੇਸ਼ ਭਰ ‘ਚ ਕੋਰੋਨਾ ਦੀ ਸਥਿਤੀ …

Read More »

ਭਾਰਤ ਨੇ ਇਕ ਵਾਰ ਫਿਰ ਰੂਸ ਅਤੇ ਯੂਕਰੇਨ ਮੁੱਦੇ ‘ਤੇ ਦੁਨੀਆ ਨੂੰ ਆਪਣੇ ਸਟੈਂਡ ਤੋਂ ਕਰਵਾਇਆ ਜਾਣੂ

ਨਿਊਯਾਰਕ: ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ 2 ਮਹੀਨਿਆਂ ਤੋਂ ਵੱਧ ਦਾ ਸਮਾਂ ਹੋਣ ਵਾਲਾ ਹੈ। ਇਸ ਦੌਰਾਨ ਭਾਰਤ ਨੇ ਇਕ ਵਾਰ ਫਿਰ ਇਸ ਮੁੱਦੇ ‘ਤੇ ਦੁਨੀਆ ਨੂੰ ਆਪਣੇ ਸਟੈਂਡ ਤੋਂ ਜਾਣੂ ਕਰਵਾਇਆ ਹੈ। ਨਿਊਯਾਰਕ ‘ਚ ਮੰਗਲਵਾਰ ਰਾਤ ਨੂੰ ਹੋਈ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂ.ਐੱਨ.ਐੱਸ.ਸੀ.) ਦੀ ਬੈਠਕ ‘ਚ …

Read More »

CM ਮਾਨ ਨਾਲ ਕਿਸਾਨਾਂ ਦੀ ਹੋਈ ਮੀਟਿੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋ ਗਈ ਹੈ। ਇਸ ਮੀਟਿੰਗ ਵਿੱਚ ਕਿਸਾਨੀ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ। ਜਿਸ ‘ਚ ਅਹਿਮ ਮੁੱਦਾ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ …

Read More »