ਚੰਡੀਗੜ੍ਹ: ਸਰਕਾਰੀ ਗ੍ਰਹਿ ਵਿਖੇ ਵੀਰਵਾਰ ਨੂੰ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸੰਭਵ ਤਰੀਕੇ ਨਾਲ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨਾ ਪੀ.ਪੀ.ਸੀ.ਬੀ. ਦਾ ਫ਼ਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਇਸ ਲੋਕ ਭਲਾਈ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੀ.ਪੀ.ਸੀ.ਬੀ. ਨੂੰ …
Read More »