Breaking News

Tag Archives: Melania Trump

ਟਰੰਪ ਦੇ 14 ਸਾਲਾ ਪੁੱਤਰ ਨੂੰ ਵੀ ਹੋਇਆ ਸੀ ਕੋਰੋਨਾ, ਮੇਲਾਨੀਆ ਟਰੰਪ ਨੇ ਕੀਤਾ ਖੁਲਾਸਾ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਨੇ ਦੱਸਿਆ ਹੈ ਕਿ ਉਨ੍ਹਾਂ ਦਾ 14 ਸਾਲਾ ਪੁੱਤਰ ਬੈਰਨ ਵੀ ਕੋਰੋਨਾ ਪਾਜ਼ਿਟਿਵ ਪਾਇਆ ਗਿਆ ਸੀ ਪਰ ਬਾਅਦ ਵਿੱਚ ਉਸ ਦੀ ਰਿਪੋਰਟ ਨੈਗੇਟਿਵ ਆ ਗਈ। ਵ੍ਹਾਈਟ ਹਾਊਸ ਵੱਲੋਂ ਸ਼ੁਰੂਆਤੀ ਜਾਣਕਾਰੀ ਵਿੱਚ ਕਿਹਾ ਗਿਆ ਸੀ ਕਿ ਬੈਰਨ ਦੀ ਰਿਪੋਰਟ ਨੈਗੇਟਿਵ ਸੀ। ਅਸਲ …

Read More »

ਦਿੱਲੀ ਦੇ ਸਕੂਲਾਂ ਦੀ ਮੁਰੀਦ ਹੋਈ ਮੇਲਾਨਿਆਂ ਟਰੰਪ, ਅਮਰੀਕਾ ਪਹੁੰਚ ਟਵੀਟਾਂ ਰਾਹੀਂ ਕੀਤਾ ਧੰਨਵਾਦ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਪਰਿਵਾਰ ਸਮੇਤ ਭਾਰਤ ਦੌਰੇ ਤੋਂ ਬਾਅਦ ਮੁੜ ਵਾਪਸ ਆਪਣੇ ਵਤਨ ਪਰਤ ਗਏ ਹਨ।  ਇਸ ਦੌਰਾਨ ਉਨ੍ਹਾਂ ਨੇ ਭਾਰਤ ‘ਚ ਜਿੱਥੇ ਹੋਰ ਖੂਬਸੂਰਤ ਥਾਵਾਂ ਦੇਖੀਆਂ ਉੱਥੇ ਹੀ ਫਸਟ ਲੇਡੀ ਮੇਲਾਨਿਆਂ ਟਰੰਪ ਨੇ ਦਿੱਲੀ ਦੇ ਸਕੂਲਾਂ ਦਾ ਵੀ ਦੌਰਾ ਕੀਤਾ। ਇੱਥੇ ਮੇਲਾਨਿਆਂ ਨੇ ਨਾ ਸਿਰਫ …

Read More »

ਅਮਰੀਕਾ ਦੀ ਪਹਿਲੀ ਮਹਿਲਾ ਮੇਲਾਨੀਆ ਟਰੰਪ ਦਾ ਸਰਕਾਰੀ ਸਕੂਲ ਦੌਰਾ

ਅਵਤਾਰ ਸਿੰਘ   ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਰਾਜਧਾਨੀ ਵਿੱਚ ਕੀਤੇ ਗਏ ਪਾਣੀ, ਬਿਜਲੀ ਅਤੇ ਵਿਦਿਆ ਦੇ ਖੇਤਰ ਵਿਚ ਬੁਨਿਆਦੀ ਕੰਮਾਂ ਉਪਰ ਅੰਤਰਰਾਸ਼ਟਰੀ ਮੋਹਰ ਲੱਗ ਗਈ ਲੱਗਦੀ ਹੈ। ਭਾਰਤ ਦੇ ਦੌਰੇ ‘ਤੇ ਆਏ ਟਰੰਪ ਪਰਿਵਾਰ ਵਿੱਚ ਸ਼ਾਮਿਲ ਅਮਰੀਕਾ ਦੀ ਪਹਿਲੀ …

Read More »

ਅਮਰੀਕੀ ਰਾਸ਼ਟਰਪਤੀ ਦੀ ਪਤਨੀ ਮੇਲਾਨੀਆ ਟਰੰਪ ਅੱਜ ਕਰਨਗੇ ਦਿੱਲੀ ਦੇ ਸਰਕਾਰੀ ਸਕੂਲ ਦਾ ਦੌਰਾ

ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੇ ਪਰਿਵਾਰ ਸਮੇਤ ਦੋ ਦਿਨਾਂ ਭਾਰਤ ਦੌਰੇ ‘ਤੇ ਹਨ। ਇਸ ਦੌਰਾਨ ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਅੱਜ ਮੰਗਲਵਾਰ ਨੂੰ ਦਿੱਲੀ ਦੇ ਸਰਵੋਦਿਆ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਨਾਨਕਪੁਰਾ ਮੋਤੀਬਾਗ ਵਿਖੇ ਇੱਕ ਸਰਕਾਰੀ ਸਕੂਲ ਦਾ ਦੌਰਾ ਕਰਨਗੇ। ਜਿਸ ਦੌਰਾਨ ਉਹ ਸਕੂਲ ‘ਚ ਹੈਪੀਨਸ ਕਲਾਸ …

Read More »

ਅਮਰੀਕੀ ਦੂਤਘਰ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ਲੈ ਕੇ ਦਿੱਤੀ ਸਖਤ ਪ੍ਰਤੀਕਿਰਿਆ, ਦੇਖੋ ਕੀ ਕਿਹਾ

ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨਾਂ ਭਾਰਤ ਦੌਰੇ ‘ਤੇ 24 ਫਰਵਰੀ ਯਾਨੀ ਅੱਜ ਭਾਰਤ ਪਹੁੰਚ ਗਏ ਹਨ। ਟਰੰਪ ਨਾਲ ਭਾਰਤ ਦੌਰੇ ‘ਤੇ ਆ ਰਹੀ ਉਨ੍ਹਾਂ ਦੀ ਪਤਨੀ ਮੇਲਾਨੀਆ ਕੱਲ 25 ਫਰਵਰੀ ਨੂੰ ਦਿੱਲੀ ਦੇ ਇੱਕ ਸਰਕਾਰੀ ਸਕੂਲ ਦੀ ਹੈਪੀਨਸ ਕਲਾਸ ‘ਚ ਬੱਚਿਆਂ ਨਾਲ ਮੁਲਾਕਾਤ ਕਰਨਗੇ। ਦੱਸ ਦਈਏ …

Read More »

ਅਹਿਮਦਾਬਾਦ ਪਹੁੰਚੇ ਡੋਨਲਡ ਟਰੰਪ ਦਾ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਸਵਾਗਤ

ਅਹਿਮਦਾਬਾਦ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਅਹਿਮਦਾਬਾਦ ਹਵਾਈ ਅੱਡੇ ‘ਤੇ ਪਹੁੰਚ ਚੁੱਕੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਰੰਪ ਨੂੰ ਜੱਫੀ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। Welcome to India @realDonaldTrump pic.twitter.com/EOweSVwnXG — Narendra Modi (@narendramodi) February 24, 2020 ਜਿਸ ਤੋਂ ਬਾਅਦ ਅਮਰੀਕੀ …

Read More »

ਭਾਰਤ ਦੌਰੇ ਤੋਂ ਪਹਿਲਾਂ ਡੋਨਾਲਡ ਟਰੰਪ ਬਣਿਆ ‘ਬਾਹੂਬਲੀ’!

ਨਿਊਜ਼ ਡੈਸਕ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੌਰੇ ‘ਤੇ ਆ ਰਹੇ ਹਨ ਇਸ ਤੋਂ ਪਹਿਲਾਂ ਇੱਕ ਵੀਡੀਓ ਸੋਸ਼ਲ ਮੀਡੀਆ ਦਾ ਸ਼ਿੰਗਾਰ ਬਣ ਕੇ ਘੁੰਮ ਰਹੀ ਹੈ। ਦਰਅਸਲ ਇਸ ਵੀਡੀਓ ਨੂੰ ਡੋਨਾਲਡ ਟਰੰਪ ਨੇ ਆਪਣੇ ਟਵਿੱਟਰ ਹੈਂਡਲ ‘ਤੇ ਵੀ ਸ਼ੇਅਰ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਨੇ ਆਪਣੇ ਟਵੀਟ ‘ਚ ਕਿਹਾ ‘ਮੈਂ …

Read More »

ਮੇਲਾਨਿਆ ਦੇ ਦਿੱਲੀ ਪ੍ਰੋਗਰਾਮ ‘ਚੋਂ ਕੱਟਿਆ ਅਰਵਿੰਦ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਮ!

ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਪਰਿਵਾਰ ਨਾਲ 24 ਫਰਵਰੀ ਨੂੰ ਭਾਰਤ ਦੌਰੇ ਲਈ ਆ ਰਹੇ ਹਨ। ਇਸ ਸਮੇਂ ਉਨ੍ਹਾਂ ਨਾਲ ਮੇਲਾਨਿਆ ਟਰੰਪ ਵੀ ਨਾਲ ਆ ਰਹੇ ਹਨ ਅਤੇ ਉਹ ਦਿੱਲੀ ਦੇ ਇੱਕ ਸਕੂਲ ਦੀ ਹੈਪੀਨਸ ਕਲਾਸ ਵਿੱਚ ਬੱਚਿਆਂ ਨਾਲ ਮੁਲਾਕਾਤ ਕਰਨਗੇ। ਪਰ ਰਿਪੋਰਟਾਂ ਮੁਤਾਬਿਕ  ਇਸ ਪ੍ਰੋਗਰਾਮ ਦੌਰਾਨ …

Read More »

ਅਮਰੀਕੀ ਰਾਸ਼ਟਰਪਤੀ ਦਾ ਦਾਅਵਾ, ਅਹਿਮਦਾਬਾਦ ‘ਚ 1 ਕਰੋੜ ਲੋਕ ਕਰਨਗੇ ਉਨ੍ਹਾਂ ਦਾ ਸਵਾਗਤ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ 24 ਫਰਵਰੀ ਨੂੰ ਦੋ ਦਿਨਾਂ ਦੇ ਭਾਰਤ ਦੌਰੇ ‘ਤੇ ਆਉਣ ਵਾਲੇ ਹਨ। ਉਨ੍ਹਾਂ ਦੇ ਭਾਰਤ ਆਉਣ ਤੋਂ ਪਹਿਲਾਂ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਨ੍ਹਾਂ ਦੇ ਸਵਾਗਤ ਵਿੱਚ ਕਿੰਨੇ ਲੋਕ ਅਹਿਮਦਾਬਾਦ ਹਵਾਈ ਅੱਡੇ ਤੋਂ ਮੋਟੇਰਾ ਸਟੇਡਿਅਮ ਵਿੱਚ ਇਕੱਠੇ ਹੋਣਗੇ ? ਇੱਕ ਲੱਖ, 70 ਲੱਖ …

Read More »

ਟਰੰਪ ਨੇ ਮੁਲਾਕਾਤ ਵੇਲੇ ਮਹਾਰਾਣੀ ਦੀ ਕਮਰ ਨੂੰ ਛੂਹ ਕੇ ਤੋੜਿਆ ਸ਼ਾਹੀ ਪ੍ਰੋਟੋਕੋਲ

ਲੰਦਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਇਨ੍ਹੀ ਦਿਨੀ ਬ੍ਰਿਟੇਨ ਦੇ ਤਿੰਨ ਦਿਵਸੀ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਟਰੰਪ ਨੇ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਤੇ ਮਹਾਰਾਣੀ ਏਲੀਜ਼ਾਬੈਥ ਨਾਲ ਵੀ ਮੁਲਾਕਾਤ ਕੀਤੀ। ਹਾਲਾਂਕਿ ਆਪਣੀ ਇਸ ਮੁਲਾਕਾਤ ‘ਚ ਟਰੰਪ ਸ਼ਾਇਦ ਇੱਕ ਵੱਡੀ ਗਲਤੀ ਕਰ ਬੈਠੇ, ਜਿਸ ਨੂੰ ਲੈ ਕੇ ਸੋਸ਼ਲ ਮਿਡੀਆ ‘ਤੇ ਵਿਵਾਦ …

Read More »