ਲੰਡਨ- ਬ੍ਰਿਟੇਨ ਵਿੱਚ ਰੇਲਵੇ ਕਰਮਚਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਨੇ ਦੇਸ਼ ਦਾ ਆਮ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਪਿਛਲੇ 30 ਸਾਲਾਂ ਦੀ ਸਭ ਤੋਂ ਵੱਡੀ ਇਸ ਹੜਤਾਲ ਵਿੱਚ 20 ਹਜ਼ਾਰ ਟਰੇਨਾਂ ਵਿੱਚੋਂ ਸਿਰਫ਼ 4500 ਹੀ ਚੱਲ ਰਹੀਆਂ ਹਨ। ਮੁਲਾਜ਼ਮਾਂ ਦੀ ਮੰਗ ਹੈ ਕਿ ਤਨਖ਼ਾਹ ਅਤੇ ਭੱਤਿਆਂ ਵਿੱਚ ਵਾਧਾ ਕੀਤਾ …
Read More »