Tag Archives: Metropolitan Police Department

ਅਮਰੀਕਾ ‘ਚ ਕੰਸਰਟ ਨੇੜੇ ਅੰਨ੍ਹੇਵਾਹ ਗੋਲੀਬਾਰੀ, ਪੁਲਿਸ ਮੁਲਾਜ਼ਮ ਸਮੇਤ ਕਈ ਲੋਕ ਜ਼ਖ਼ਮੀ

ਵਾਸ਼ਿੰਗਟਨ- ਅਮਰੀਕਾ ‘ਚ ਇੱਕ ਵਾਰ ਫਿਰ ਸਟ੍ਰੀਟ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਉੱਥੇ ਹੀ ਗੋਲੀਬਾਰੀ ਦੀ ਇਸ ਘਟਨਾ ‘ਚ ਕਈ ਲੋਕ ਜ਼ਖਮੀ ਹੋ ਗਏ ਹਨ। ਜਿਨ੍ਹਾਂ ‘ਚ ਇੱਕ ਪੁਲਿਸ ਕਰਮਚਾਰੀ ਵੀ ਸ਼ਾਮਿਲ ਹੈ। ਇਹ ਮਾਮਲਾ ਅਮਰੀਕਾ ਦੇ ਵਾਸ਼ਿੰਗਟਨ ਡੀਸੀ ਦਾ ਹੈ। ਜਿਸ ਥਾਂ ‘ਤੇ ਗੋਲੀਬਾਰੀ ਹੋਈ ਸੀ, ਉਸ ਤੋਂ …

Read More »