ਆਸਟ੍ਰੇਲੀਆ : ਆਸਟ੍ਰੇਲੀਆ ਦੇ ਰਾਜ ਕੁਈਨਜ਼ਲੈਂਡ ‘ਚ ਆਪਣੇ ਦੋਸਤਾਂ ਨਾਲ ਮੱਛੀਆਂ ਫੜਨ ਦੌਰਾਨ ਲਾਪਤਾ ਹੋਏ ਇਕ ਵਿਅਕਤੀ ਦੀ ਲਾਸ਼ ਮਗਰਮੱਛ ਦੇ ਅੰਦਰੋਂ ਮਿਲੀ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਇਕ ਮੀਡੀਆ ਰਿਪੋਰਟ ‘ਚ ਦਿੱਤੀ ਗਈ ਹੈ।ਇਕ ਰਿਪੋਰਟ ‘ਚ ਕਿਹਾ ਗਿਆ ਹੈ ਕਿ 65 ਸਾਲਾ ਪੀੜਤ, ਕੇਵਿਨ ਡਰਮੋਡੀ ਨੂੰ ਆਖਰੀ ਵਾਰ 30 …
Read More »ਅਮਰੀਕਾ ਦੇ ਇੰਡੀਆਨਾ ‘ਚ ਇਕ ਝੀਲ ਵਿਚ ਤੈਰਦੇ ਸਮੇਂ ਲਾਪਤਾ ਹੋਏ ਦੋ ਭਾਰਤੀ ਵਿਦਿਆਰਥੀਆਂ ਦੀਆਂ ਲਾਸ਼ਾਂ
ਅਮਰੀਕਾ : ਆਪਣੇ ਸੁਪਨਿਆਂ ਨੂੰ ਪੂਰਾ ਕਾਰਨ ਲਈ ਵਿਦੇਸ਼ ਗਏ ਨੌਜਵਾਨ ਨਾਲ ਲਗਾਤਾਰ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹਾ ਹੀ ਇੱਕ ਭਾਣਾ ਅਮਰੀਕਾ ਦੇ ਇੰਡੀਆਨਾ ਵਿਚ ਇਕ ਝੀਲ ਵਿਚ ਤੈਰਦੇ ਸਮੇਂ ਲਾਪਤਾ ਹੋਏ ਦੋ ਭਾਰਤੀ ਵਿਦਿਆਰਥੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਕ ਰਿਪੋਰਟ ਅਨੁਸਾਰ ਸਿਧਾਂਤ ਸ਼ਾਹ ਜਿਸ …
Read More »ਸ਼ਤਰੂਘਨ ਸਿਨਹਾ ਦੇ ਲਾਪਤਾ ਹੋਣ ਦੇ ਲੱਗੇ ਪੋਸਟਰ, BJP ਨੇ ਕੱਸਿਆ ਤੰਜ ਕਿਹਾ – ਛੱਠ ‘ਤੇ ਵੀ ਬਿਹਾਰੀ ਬਾਬੂ ਗਾਇਬ
ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰ ਅਤੇ ਤ੍ਰਿਣਮੂਲ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਦੇ ‘ਲਾਪਤਾ’ ਹੋਣ ਦੇ ਪੋਸਟ ਚਿਪਕਾਏ ਜਾ ਰਹੇ ਹਨ। ਸ਼ਤਰੂਘਨ ਸਿਨਹਾ ਆਸਨਸੋਲ ਦੱਖਣੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਬਿਹਾਰੀਆਂ ਦੇ ਸਭ ਤੋਂ ਵੱਡੇ ਤਿਉਹਾਰ ਛਠ ਪੂਜਾ ‘ਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਪੂਰੇ ਸ਼ਹਿਰ ਵਿੱਚ ਪੋਸਟਰ ਲਗਾਏ ਗਏ …
Read More »ਰਾਮ ਰਹੀਮ ਦੀ ਫੈਮਿਲੀ ID ‘ਚ ਪਤਨੀ, ਮਾਤਾ-ਪਿਤਾ ਦਾ ਨਾਂ ਗ਼ਾਇਬ, ਹਨੀਪ੍ਰੀਤ ਦਾ ਲਿਖਿਆ ਨਾਮ
ਚੰਡੀਗੜ੍ਹ: ਹਨੀਪ੍ਰੀਤ ਰਾਮ ਰਹੀਮ ਦੇ ਬਹੁਤ ਨਜ਼ਦੀਕ ਮੰਨੀ ਜਾਂਦੀ ਹੈ। ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਰਾਮ ਰਹੀਮ ਨੇ ਆਪਣੀ ਫੈਮਿਲੀ ਆਈਡੀ ਵਿੱਚ ਨਾ ਤਾਂ ਆਪਣੀ ਪਤਨੀ ਹਰਜੀਤ ਕੌਰ ਦਾ ਨਾਂ ਦਰਜ ਕਰਵਾਇਆ ਹੈ ਅਤੇ ਨਾ ਹੀ ਆਪਣੀ ਮਾਂ ਨਸੀਬ ਕੌਰ ਦਾ, ਸਗੋਂ ਹਨੀਪ੍ਰੀਤ …
Read More »ਆਪਣੇ ਹੀ ਭਾਜਪਾ ਸਾਂਸਦ ਦਾ ਲਾਪਤਾ ਪੋਸਟਰ ਕੀਤਾ ਵਾਇਰਲ
ਸੂਰਜਪੁਰ: ਛੱਤੀਸਗੜ੍ਹ ਦੇ ਸੂਰਜਪੁਰ ਜ਼ਿਲ੍ਹੇ ਵਿੱਚ ਇੱਕ ਨੇਤਾ ਦੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ, ਉਥੇ ਹੀ ਇਸ ਪੋਸਟ ‘ਤੇ ਸਾਰੇ ਡਿਵੀਜ਼ਨ ਤੋਂ ਟਿੱਪਣੀਆਂ ਵੀ ਆ ਰਹੀਆਂ ਹਨ। ਜ਼ਿਲੇ ਦੇ ਭਾਜਪਾ ਮੰਡਲ ਪ੍ਰਧਾਨ ਨੇ ਆਪਣੇ ਹੀ ਸੰਸਦ ਮੈਂਬਰ, ਜੋ ਕੇਂਦਰੀ ਮੰਤਰੀ ਵੀ ਹੈ, ਦੇ ਲਾਪਤਾ ਹੋਣ …
Read More »ਮਹਾਰਾਸ਼ਟਰ ‘ਚ ਕੁਦਰਤ ਦਾ ਕਹਿਰ,90 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ
ਮੁੰਬਈ : ਪਿਛਲੇ ਚਾਰ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਹੜ੍ਹ ਪ੍ਰਭਾਵਿਤ ਪੱਛਮੀ ਮਹਾਰਾਸ਼ਟਰ ਦੇ ਤਿੰਨ ਜ਼ਿਲ੍ਹਿਆਂ ’ਚੋਂ 90 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ ਗਿਆ ਹੈ। ਹੁਣ ਤਕ 135 ਲੋਕਾਂ ਦੀ ਮੌਤ ਹੋ ਚੁੱਕੀ ਹੈ।ਸੂਬੇ ਦੇ ਸੀਐੱਮ ਊਧਵ ਠਾਕਰੇ ਨੇ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਅਤੇ ਤਬਾਹੀ …
Read More »ਲਾਪਤਾ ਹੋਈ BJP ਨੇਤਾ ਦੀ ਨਾਬਾਲਗ ਧੀ, ਅੱਖ ਫੋੜ ਦਰੱਖਤ ਨਾਲ ਲਟਕਾਈ ਲਾਸ਼, ਪਰਿਵਾਰ ਨੇ ਜਬਰ-ਜਨਾਹ ਦਾ ਲਾਇਆ ਦੋਸ਼
ਝਾਰਖੰਡ: ਝਾਰਖੰਡ ਦੇ ਪਾਲਮੂ ਜ਼ਿਲ੍ਹੇ ਦੇ ਇੱਕ ਭਾਜਪਾ ਨੇਤਾ ਦੀ ਨਾਬਾਲਿਗ ਧੀ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਨਾਬਾਲਿਗ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਜਾਣਕਾਰੀ ਪਾਂਕੀ ਥਾਣੇ ਨੂੰ ਦਿੱਤੀ ਗਈ ਸੀ । ਇਸ ਮਾਮਲੇ ਵਿੱਚ ਭਾਜਪਾ ਨੇਤਾ ਦਾ ਦੋਸ਼ ਹੈ ਕਿ ਪਹਿਲਾਂ ਉਸ ਦੀ …
Read More »ਨਵਜੋਤ ਸਿੰਘ ਸਿੱਧੂ ਦੇ ਲੱਗੇ ,‘ਗੁੰਮਸ਼ੁਦਾ’ ਹੋਣ ਦੇ ਪੋਸਟਰ, ਲੱਭਣ ਵਾਲੇ ਨੂੰ 50000 ਦਾ ਇਨਾਮ
ਅੰਮ੍ਰਿਤਸਰ: ਕਾਂਗਰਸੀ ਨੇਤਾ ਅਤੇ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਵਿਧਾਨ ਸਭਾ ਖੇਤਰ ‘ਚ ਇਲਾਕਾ ਨਿਵਾਸੀਆਂ ਵਲੋਂ ‘ਗੁੰਮਸ਼ੁਦਾ’ ਦੇ ਪੋਸਟਰ ਲਗਾਏ ਗਏ ਹਨ ਅਤੇ ਲੱਭਣ ਵਾਲੇ ਲਈ 50,000 ਦਾ ਇਨਾਮ ਵੀ ਰੱਖਿਆ ਗਿਆ ਹੈ।ਉਨ੍ਹਾਂ ਦੇ ਹਲਕਾ ਨਿਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਲੰਮੇ …
Read More »ਪਾਕਿਸਤਾਨ ਏਅਰਲਾਈਨਜ਼ ਦੀ ਕਿੱਥੇ ਤੇ ਕਿਉਂ ਲਾਪਤਾ ਹੋ ਗਈ ਏਅਰਹੋਸਟੇਸ
ਵਰਲਡ ਡੈਸਕ:- ਪਾਕਿਸਤਾਨ ਦੀ ਅੰਤਰਰਾਸ਼ਟਰੀ ਏਅਰ ਲਾਈਨ ਕੰਪਨੀ ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨ (ਪੀਆਈਏ) ਫਿਰ ਮੁਸੀਬਤ ਦਾ ਸ਼ਿਕਾਰ ਹੋ ਗਈ। ਦੋ ਦਿਨਾਂ ‘ਚ ਇਹ ਦੂਜੀ ਵਾਰ ਹੋਇਆ ਹੈ ਜਦੋਂ ਪੀਆਈਏ ਦਾ ਇਕ ਕਰਮਚਾਰੀ ਕੈਨੇਡਾ ‘ਚ ਲਾਪਤਾ ਹੋ ਗਿਆ। ਇਸ ਵਾਰ ਵੀ ਜੋ ਕਰਮਚਾਰੀ ਹੋਟਲ ਤੋਂ ਗਾਇਬ ਹੋਇਆ ਉਹ ਏਅਰ ਹੋਸਟੇਸ ਹੈ। …
Read More »ਕੈਨੇਡਾ ‘ਚ 23 ਸਾਲਾ ਪੰਜਾਬੀ ਨੌਜਵਾਨ ਲਾਪਤਾ
ਓਨਟਾਰੀਓ: ਕੈਨੇਡਾ ਦੇ ਸੂਬੇ ਬੀਸੀ ਦੇ ਸਰੀ ਸ਼ਹਿਰ ਦਾ ਵਾਸੀ 23 ਸਾਲਾ ਪੰਜਾਬੀ ਨੌਜਵਾਨ ਲਾਪਤਾ ਹੋ ਗਿਆ ਹੈ। ਜਿਸ ਦੀ ਪਹਿਚਾਣ ਰਤਨਜੋਤ ਸਿੰਘ ਸਿੱਧੂ ਵਜੋਂ ਹੋਈ ਹੈ ਤੇ ਸਰੀ ਆਰਸੀਐਮਪੀ ਵੱਲੋਂ ਉਸਦੀ ਭਾਲ ਕੀਤੀ ਜਾ ਰਹੀ ਹੈ। ਸਰੀ ਆਰਸੀਐਮਪੀ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਰਤਨਜੋਤ ਸਿੱਧੂ ਨੂੰ …
Read More »