Tag Archives: MLA

‘ਦੇਸ਼ ਖੂਨ ਨਾਲ ਰੰਗਿਆ ਜਾਵੇਗਾ’, ‘ਅਗਨੀਪਥ’ ਯੋਜਨਾ ‘ਤੇ ਕਾਂਗਰਸੀ ਵਿਧਾਇਕ ਇਰਫਾਨ ਅੰਸਾਰੀ ਦੀ ਧਮਕੀ

ਨਿਊਜ਼ ਡੈਸਕ: ਦੇਸ਼ ਭਰ ‘ਚ ਕੇਂਦਰ ਸਰਕਾਰ ਦੀ ਫੌਜ ‘ਚ ਭਰਤੀ ਲਈ ‘ਅਗਨੀਪਥ’ ਸਕੀਮ ਦੇ ਵਿਰੋਧ ‘ਚ ਦੰਗਾਕਾਰੀਆਂ ਦੇ ਸਮਰਥਕ ਇਰਫਾਨ ਅੰਸਾਰੀ ਨੇ ਇਕ ਵਾਰ ਫਿਰ ਜ਼ਹਿਰ ਉਗਲਿਆ ਹੈ। ਝਾਰਖੰਡ ਦੇ ਜਾਮਤਾੜਾ ਤੋਂ ਕਾਂਗਰਸ ਦੇ ਵਿਧਾਇਕ ਇਰਫਾਨ ਅੰਸਾਰੀ ਨੇ ਅਗਨੀਪਥ ਯੋਜਨਾ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਇਸ ਫੈਸਲੇ …

Read More »

ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਾਈਨਿੰਗ ਐਕਟ ਵਿਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜੋਗਿੰਦਰ ਪਾਲ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਹਲਕਾ ਵਿਧਾਨ ਸਭਾ ਤੋਂ ਜਿੱਤੀਆਂ ਸਨ ਅਤੇ 2022 ਵਿਚ ਹਾਰ ਗਏ ਸਨ। ਪਠਾਨਕੋਟ ਦੇ ਇਸ ਇਲਾਕੇ ਵਿਚ ਵੱਡੇ ਪੱਧਰ ’ਤੇ …

Read More »

ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀ

ਅੰਮ੍ਰਿਤਸਰ : ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਨੂੰ ਇਹ ਧਮਕੀਆਂ ਇੰਟਰਨੈੱਟ ਮੀਡੀਆ ਰਾਹੀਂ ਦਿੱਤੀ ਗਈ ਹੈ।ਦੋਸ਼ੀ ਨੇ ਫੇਸਬੁੱਕ ‘ਤੇ ਮਹਿਲਾ ਵਿਧਾਇਕ ਖਿਲਾਫ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਹੈ। ਵਿਧਾਇਕਾ ਨੇ ਇਸ ਬਾਰੇ ਡੀਜੀਪੀ ਵੀਕੇ ਭਾਂਵਰਾ ਤੇ ਸੀਪੀ ਅਰਣਪਾਲ ਸਿੰਘ ਨੂੰ ਸ਼ਿਕਾਇਤ …

Read More »

‘ਆਪ’ ਵਿਧਾਇਕ ਨੇ ਬੇਅਦਬੀ ਮਾਮਲਿਆਂ ‘ਚ ‘ਢਿੱਲੀ ਪੈਰਵੀ’ ਦੇ ਲਾਏ ਦੋਸ਼, ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ:  ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਅਤੇ ਗੋਲੀਬਾਰੀ ਦੇ ਮਾਮਲਿਆਂ ਵਿੱਚ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਅਦਾਲਤੀ ਕਾਰਵਾਈ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿੱਚ ਸਾਬਕਾ ਆਈਜੀਪੀ ਨੇ ਸ਼ਿਕਾਇਤ ਦਰਜ ਕਰਵਾਈ ਹੈ …

Read More »

ਆਤਿਸ਼ੀ ਦਾ ਵੱਡਾ ਦਾਅਵਾ, ਦੰਗਿਆਂ ਦਾ ਦੋਸ਼ੀ ਅੰਸਾਰ ਭਾਜਪਾ ਦਾ ਵਰਕਰ

ਨਵੀਂ ਦਿੱਲੀ: ਦਿੱਲੀ ਦੰਗਿਆਂ ਨੂੰ ਲੈ ਕੇ ‘ਆਪ’ ਨੇਤਾ ਆਤਿਸ਼ੀ ਨੇ ਵੱਡਾ ਦਾਅਵਾ ਕੀਤਾ ਹੈ। ਆਤਿਸ਼ੀ ਦਾ ਦਾਅਵਾ ਹੈ ਕਿ ਦੰਗਿਆਂ ਦਾ ਦੋਸ਼ੀ ਅੰਸਾਰ ਭਾਜਪਾ ਨੇਤਾ ਨਾਲ ਜੁੜਿਆ ਹੋਇਆ ਹੈ। ਇਸ ਮਾਮਲੇ ‘ਚ ਗੱਲ ਕਰਦੇ ਹੋਏ ਆਤਿਸ਼ੀ ਨੇ ਟਵਿਟਰ ‘ਤੇ ਅੰਸਾਰ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਇਹ ਦਾਅਵਾ ਕੀਤਾ ਹੈ। …

Read More »

ਸਾਬਕਾ ਵਿਧਾਇਕ ਤੇ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਪਹੁੰਚੇ, ਛਿੜੀ ਨਵੀਂ ਚਰਚਾ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਦੇ 10 ਦਿਨ ਬਾਅਦ ਐਤਵਾਰ ਨੂੰ ਸਾਬਕਾ ਵਿਧਾਇਕ ਤੇ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਪਹੁੰਚੇ। ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਕਾਂਗਰਸੀ ਨੇਤਾਵਾਂ ਦੀ ਤਸਵੀਰ ਵੀ ਟਵੀਟ ਕੀਤੀ ਹੈ। ਇਸ ਪਿੱਛੋਂ ਚਰਚਾ ਸ਼ੁਰੂ ਹੋ ਗਈ ਹੈ ਕਿ ਕਾਂਗਰਸ ਵਿਚ ਇਕ ਵਾਰ ਫਿਰ ਧੜੇਬੰਦੀ ਤੇਜ਼ ਹੋ ਗਈ …

Read More »

ਅਕਾਲੀ ਦਲ ਨੇ ਮੋਗਾ ਤੋਂ ਸਾਬਕਾ ਵਿਧਾਇਕ, ਸਾਬਕਾ ਮੇਅਰ ਤੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਨੂੰ ਪਾਰਟੀ ‘ਚੋਂ ਕੱਢਿਆ

ਮੋਗਾ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦਾ ਖੁੱਲ੍ਹੇੇਆਮ ਤੇ ਅੰਦਰੂਨੀ ਵਿਰੋਧ ਕਰਨ ਵਾਲੇ ਆਗੂਆਂ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੋਗਾ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਜੈਨ, ਮੋਗਾ ਨਿਗਮ ਦੇ ਸਾਬਕਾ ਚੇਅਰਮੈਨ ਅਕਸ਼ਿਤ ਜੈਨ …

Read More »

ਕਾਂਗਰਸ ਭ੍ਰਿਸ਼ਟਾਚਾਰ ਦਾ ਅੱਡਾ ਬਣੀ, ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਹਿਲੂ: ਹਰਪਾਲ ਚੀਮਾ

ਸੰਗਰੂਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਐਮ.ਐਲ.ਏਜ਼ ਦੀਆਂ ਟਿੱਕਟਾਂ ਰੇਤ, ਸ਼ਰਾਬ, ਟਰਾਂਸਪੋਰਟ ਅਤੇ ਡਰੱਗ ਮਾਫੀਆ ਦੇ ਆਗੂਆਂ ਨੂੰ ਵੇਚੀਆਂ ਹਨ ਤਾਂ ਜੋ ਉਹ ਵਿਧਾਇਕ ਬਣ ਕੇ ਆਪਣੇ ਮਾਫੀਆ ਰਾਜ ਨੂੰ ਹੋਰ ਮਜ਼ਬੂਤ …

Read More »

MLA ਬਲਵਿੰਦਰ ਸਿੰਘ ਲਾਡੀ ਕਾਂਗਰਸ ਛੱਡ ਮੁੜ ਭਾਜਪਾ ‘ਚ ਸ਼ਾਮਲ

ਸ੍ਰੀ ਹਰਗੋਬਿੰਦਪੁਰ ਤੋਂ ਐਮ ਐਲ ਏ ਬਲਵਿੰਦਰ ਸਿੰਘ ਲਾਡੀ ਨੇ ਕਾਂਗਰਸ ਨੂੰ  ਅਲਵਿਦਾ ਕਹਿ ਕੇ ਭਾਜਪਾ ਵਿੱਚ ਦੁਬਾਰਾ ਸ਼ਾਮਿਲ ਹੋ ਗਏ ਹਨ। ਭਾਜਪਾ ਆਗੂ ਤਰੁਣ ਚੁੱਗ ਅਤੇ ਫਤਿਹ ਜੰਗ ਸਿੰਘ ਬਾਜਵਾ ਦੀ ਅਗਵਾਹੀ ਵਿੱਚ  ਸ਼ਾਮਿਲ ਹੋਏ ਹਨ। ਜਲਦ ਹੀ ਪ੍ਰੈਸ ਕਾਨਫਰੰਸ ਸ਼ੁਰੂ ਕਰਨਗੇ ।

Read More »

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ MLA ‘ਤੇ ਵੱਡਾ ਇਲਜ਼ਾਮ, ਬੇਕਸੂਰ ਲੜਕੇ ਨੂੰ ਫਸਾਉਣ ਦਾ ਪਾਇਆ ਜਾ ਰਿਹੈ ਦਬਾਅ

ਚੰਡੀਗੜ੍ਹ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸ਼ਨੀਵਾਰ ਨੂੰ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇੱਕ ਵਿਧਾਇਕ ਉਨ੍ਹਾਂ ‘ਤੇ ਬੇਕਸੂਰ ਲੜਕੇ ਨੂੰ ਫਸਾਉਣ ਲਈ ਦਬਾਅ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਉਨ੍ਹਾਂ ਦਾ ਨਾਮ ਜਨਤਕ ਕਰ ਦੇਣ  ਤਾਂ ਚੋਣਾਂ ਵਿੱਚ ਇੱਕ ਪਾਰਟੀ ਦਾ …

Read More »