ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਅਮਰੀਕਾ ਨੇ ਮੋਡਰਨਾ ਕੰਪਨੀ ਦੀਆਂ ਲੱਖਾਂ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਨਾਲ ਕੋਲੰਬੀਆ ਦੀ ਸਹਾਇਤਾ ਕੀਤੀ ਹੈ। ਇਸ ਸਬੰਧੀ ਵਾਈਟ ਹਾਊਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਬਾਈਡੇਨ ਸਰਕਾਰ ਨੇ ਸ਼ੁੱਕਰਵਾਰ ਨੂੰ ਮੋਡਰਨਾ ਵੈਕਸੀਨ ਦੀਆਂ 3.5 ਮਿਲੀਅਨ ਖੁਰਾਕਾਂ ਕੋਲੰਬੀਆ ਭੇਜੀਆਂ ਹਨ, ਜੋ ਕਿ ਐਤਵਾਰ …
Read More »ਘੱਟੋ-ਘੱਟ 1.3ਮਿਲੀਅਨ ਕੈਨੇਡੀਅਨਜ਼ ਨੇ ਜੂਨ ਦੇ ਅਖੀਰ ‘ਚ ਕੋਵਿਡ -19 ਵੈਕਸੀਨੇਸ਼ਨ ਸ਼ਡਿਊਲ ਤਹਿਤ ਮਿਕਸਡ ਡੋਜ਼ ਲਵਾਉਣ ਦਾ ਕੀਤਾ ਫੈਸਲਾ: ਹੈਲਥ ਕੈਨੇਡਾ
ਵੈਕਸੀਨੇਸ਼ਨ ਬਾਰੇ ਹੈਲਥ ਕੈਨੇਡਾ ਦੀ ਹਫਤਾਵਾਰੀ ਰਿਪੋਰਟ ਵਿੱਚ ਆਖਿਆ ਗਿਆ ਹੈ ਕਿ ਜੂਨ ਵਿੱਚ ਆਪਣੇ ਕੋਵਿਡ-19 ਵੈਕਸੀਨੇਸ਼ਨ ਸ਼ਡਿਊਲ ਤਹਿਤ 1·3 ਮਿਲੀਅਨ ਕੈਨੇਡੀਅਨਜ਼ ਨੇ ਮਿਕਸਡ ਡੋਜ਼ ਲਵਾਉਣ ਦਾ ਫੈਸਲਾ ਕੀਤਾ। ਪਬਲਿਸ਼ ਹੋਈ ਇਸ ਰਿਪੋਰਟ ਵਿੱਚ ਆਖਿਆ ਗਿਆ ਕਿ 31 ਮਈ ਤੇ 26 ਜੂਨ ਦਰਮਿਆਨ ਆਪਣਾ ਦੂਜਾ ਸ਼ੌਟ ਲਵਾਉਣ ਵਾਲੇ 6·5 ਮਿਲੀਅਨ …
Read More »ਕੈਨੇਡਾ ਦੀ ਕੋਵਿਡ 19 ਵੈਕਸੀਨ ਵੰਡ ਸਬੰਧੀ ਪ੍ਰੋਗਰਾਮ ਨੂੰ ਪੈ ਰਿਹੈ ਬੂਰ, ਕਮਜ਼ੋਰ ਲੋਕਾਂ ਵਿੱਚ ਵੀ ਮੌਤ ਦੇ ਅੰਕੜੇ ਘਟੇ: ਡਾ· ਥੈਰੇਸਾ ਟੈਮ
ਕਈ ਮਹੀਨਿਆਂ ਤੱਕ ਵੈਕਸੀਨ ਸਪਲਾਈ ਵਿੱਚ ਕਮੀ ਰਹਿਣ ਤੋਂ ਬਾਅਦ ਹੁਣ ਹੈਲਥ ਕੈਨੇਡਾ ਦਾ ਕਹਿਣਾ ਹੈ ਕਿ ਦੇਸ਼ ਵਿੱਚ ਹਰ ਹਫਤੇ ਕੋਵਿਡ-19 ਵੈਕਸੀਨ ਦੀਆਂ ਕਈ ਮਿਲੀਅਨ ਡੋਜਾਂ ਆ ਰਹੀਆਂ ਹਨ। ਇਹ ਡੋਜ਼ਾਂ ਉਨ੍ਹਾਂ ਸਾਰੇ ਕੈਨੇਡੀਅਨਾਂ ਦੇ ਟੀਕਾਕਰਣ ਲਈ ਕਾਫੀ ਹਨ ਜਿਹੜੇ ਟੀਕਾ ਲਵਾਉਣਾ ਚਾਹੁੰਦੇ ਹਨ ਤੇ ਸਤੰਬਰ ਦੇ ਅੰਤ ਤੱਕ …
Read More »ਓਂਟਾਰੀਓ ਸੂਬੇ ਵਿੱਚ ਵੈਕਸੀਨ ਦੀ ਦੂਜੀ ਖੁਰਾਕ ਲਈ ਬੁਕਿੰਗ ਦਾ ਸੱਦਾ
ਟੋਰਾਂਟੋ : ਓਂਂਟਾਰੀਓ ਸੂਬੇ ਵਿੱਚ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਨੂੰ ਲੈ ਕੇ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਸੂਬੇ ਦੇ ਸਿਹਤ ਵਿਭਾਗ ਨੇ 70 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਦੀ ਦੂਜੀ ਖੁਰਾਕ ਲਈ ਬੁਕਿੰਗ ਕਰਵਾਉਣ ਲਈ ਕਿਹਾ ਹੈ । ਅਜਿਹਾ ਸੂਬੇ ਨੂੰ ਵੈਕਸੀਨ …
Read More »ਜੂਨ ਦੇ ਅੰਤ ਤੱਕ 40 ਮਿਲੀਅਨ ਮੌਡਰਨਾ ਟੀਕੇ ਦੀਆਂ ਖੁਰਾਕਾਂ ਮਿਲਣ ਦੀ ਸੰਭਾਵਨਾ : ਅਨੀਤਾ ਅਨੰਦ
ਓਂਟਾਰੀਓ: ਕੈਨੇਡਾ ਦੀ ਪ੍ਰਕਿਓਰਮੈਂਟ ਮਿਨਿਸਟਰ ਅਨੀਤਾ ਅਨੰਦ ਨੇ ਦਾਅਵਾ ਕੀਤਾ ਕਿ ਕੈਨੇਡਾ ਨੂੰ ਮਿਲੀਅਨਜ਼ ਡੋਜ਼ਾਂ ਵੱਖ-ਵੱਖ ਸਪਲਾਇਰਜ਼ ਤੋਂ ਪ੍ਰਾਪਤ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 25 ਮਿਲੀਅਨ ਡੋਜ਼ਾਂ ਪ੍ਰੋਵਿੰਸਾਂ ਅਤੇ ਟੈਰੇਟੋਰੀਜ਼ ਨੂੰ ਭੇਜੀਆ ਜਾ ਚੁੱਕੀਆ ਹਨ। ਪਿਛਲੇ ਹਫਤੇ ਦੇ ਅਖੀਰ ਵਿਚ, ਬ੍ਰਿਗੇਨਡ-ਜਨਰਲ. ਕ੍ਰਿਸਟਾ ਬਰੌਡੀ, ਜੋ ਕਿ ਹੁਣ ਟੀਕਾ ਲਾਜਿਸਟਿਕਸ ਦੀ …
Read More »ਕੈਨੇਡਾ ਨੂੰ ਆਉਣ ਵਾਲੇ ਦਿਨਾਂ ਵਿੱਚ ਕੋਵਿਡ-19 ਵੈਕਸੀਨ ਦੀ ਘਾਟ ਦਾ ਕਰਨਾ ਪੈ ਸਕਦਾ ਹੈ ਸਾਹਮਣਾ
ਕੈਨੇਡਾ ਨੂੰ ਆਉਣ ਵਾਲੇ ਦਿਨਾਂ ਵਿੱਚ ਕੋਵਿਡ-19 ਦੀ ਵੈਕਸੀਨ ਬਹੁਤ ਘੱਟ ਮਿਲਣ ਵਾਲੀ ਹੈ । ਪਰ ਫਾਈਜ਼ਰ-ਬਾਇਓਐਨਟੈਕ ਵੱਲੋਂ ਇਸ ਹਫਤੇ 600,000 ਡੋਜ਼ਾਂ ਦਿੱਤੀਆਂ ਜਾਣਗੀਆਂ। ਅਗਲੇ ਸੱਤ ਦਿਨਾਂ ਵਿੱਚ ਦੋ ਫਾਰਮਾਸਿਊਟੀਕਲ ਫਰਮਜ਼ ਵੱਲੋਂ ਦੋ ਮਿਲੀਅਨ ਸ਼ਾਟਸ ਦਿੱਤੇ ਜਾਣੇ ਸਨ ਪਰ ਪਿਛਲੇ ਹਫਤੇ ਇਨ੍ਹਾਂ ਵੱਲੋਂ 1·4 ਮਿਲੀਅਨ ਡੋਜ਼ਾਂ ਹੀ ਭੇਜੀਆਂ ਗਈਆਂ। ਫਾਈਜ਼ਰ …
Read More »NACI ਵੱਲੋਂ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਨੂੰ ਲੈ ਕੇ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼
ਓਟਾਵਾ: ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ ਵੱਲੋਂ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਨੂੰ ਲੈ ਕੇ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਹ ਸਿਫਾਰਿਸ਼ ਕੀਤੀ ਗਈ ਹੈ ਕਿ ਦੂਜੇ ਰਾਊਂਡ ਵਿੱਚ ਵੀ ਸਬੰਧਤ ਵਿਅਕਤੀ ਨੂੰ ਪਹਿਲੇ ਰਾਊਂਡ ਵਿੱਚ ਲਾਏ ਗਏ ਟੀਕੇ ਦੀ ਹੀ ਦੂਜੀ ਡੋਜ਼ ਦਿੱਤੀ ਜਾਵੇ। NACI ਨੇ ਇਹ …
Read More »